ਅਲ-ਮੁਮਤਹਿਨਾ · 5/13
ਅਨੁਵਾਦ ਉਚਾਰਨ — ਸੂਰਾ ਅਲ-ਮੁਮਤਹਿਨਾ
رَبَّنَا لَا تَجْعَلْنَا فِتْنَةً لِّلَّذِينَ كَفَرُوا وَاغْفِرْ لَنَا رَبَّنَا ۖ إِنَّكَ أَنتَ الْعَزِيزُ الْحَكِيمُ ۝٥
Rabbana laa taj`alnaa fitnatal lillazeena kafaroo waghfir lanaa rabbanaa innaka antal azeezul hakeem
📖 ਪੰਜਾਬੀ ਵਿੱਚ
5਼ ਹੇ ਸਾਡੇ ਰੱਬ! ਤੂੰ ਸਾਨੂੰ ਉਹਨਾਂ ਲੋਕਾਂ ਲਈ ਅਜ਼ਮਾਇਸ਼ ਨਾ ਬਣਾ ਜਿਨ੍ਹਾ ਨੇ (ਤੇਰਾ) ਇਨਕਾਰ ਕੀਤਾ ਹੈ। ਤੂੰ ਸਾਡੀਆਂ ਭੁੱਲਾਂ ਨੂੰ ਮੁਆਫ਼ ਕਰਦੇ। ਬੇਸ਼ੱਕ ਤੂੰ ਹੀ ਵੱਡਾ ਜ਼ੋਰਾਵਰ ਅਤੇ ਯੁਕਤੀਮਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਲ-ਮੁਮਤਹਿਨਾ

3لَن تَنفَعَكُمْ أَرْحَامُكُمْ وَلَا أَوْلَادُكُمْ ۚ يَوْمَ الْقِيَامَةِ يَفْصِلُ بَيْنَكُمْ ۚ وَاللَّهُ بِمَا تَعْمَلُونَ بَصِيرٌ
3਼ ਤੁਹਾਡੀਆਂ ਰਿਸ਼ਤੇਦਾਰੀਆਂ ਕਿਆਮਤ ਦਿਹਾੜੇ ਤੁਹਾਨੂੰ ਕੋਈ ਲਾਭ ਨਹੀਂ ਦੇਣਗੀਆਂ ਅਤੇ ਨਾ ਹੀ ਤੁਹਾਡੀ ਔਲਾਦ ਕਿਸੇ ਕੰਮ ਆਵੇਗੀ। ਉਹ ਤੁਹਾਡੇ ਵਿਚਾਲੇ ਫ਼ੈਸਲਾ ਕਰ ਦੇਵੇਗਾ, ਅੱਲਾਹਾ ਤੁਹਾਡੀਆਂ ਕਰਨੀਆਂ ਨੂੰ ਚੰਗੀ ਤਰ੍ਹਾਂ ਵੇਖਣ ਵਾਲਾ ਹੈ।
4قَدْ كَانَتْ لَكُمْ أُسْوَةٌ حَسَنَةٌ فِي إِبْرَاهِيمَ وَالَّذِينَ مَعَهُ إِذْ قَالُوا لِقَوْمِهِمْ إِنَّا بُرَآءُ مِنكُمْ وَمِمَّا تَعْبُدُونَ مِن دُونِ اللَّهِ كَفَرْنَا بِكُمْ وَبَدَا بَيْنَنَا وَبَيْنَكُمُ الْعَدَاوَةُ وَالْبَغْضَاءُ أَبَدًا حَتَّىٰ تُؤْمِنُوا بِاللَّهِ وَحْدَهُ إِلَّا قَوْلَ إِبْرَاهِيمَ لِأَبِيهِ لَأَسْتَغْفِرَنَّ لَكَ وَمَا أَمْلِكُ لَكَ مِنَ اللَّهِ مِن شَيْءٍ ۖ رَّبَّنَا عَلَيْكَ تَوَكَّلْنَا وَإِلَيْكَ أَنَبْنَا وَإِلَيْكَ الْمَصِيرُ
4਼ ਤੁਹਾਡੇ ਲਈ, ਇਬਰਾਹੀਮ ਤੇ ਉਸ ਦੇ ਸਾਥੀ, ਇਕ ਸੋਹਣਾ ਆਦਰਸ਼ ਹਨ। ਜਦੋਂ ਉਹਨਾਂ ਨੇ ਆਪਣੀ ਕੌਮ ਨੂੰ ਆਖਿਆ ਸੀ ਕਿ ਅਸੀਂ ਤੁਹਾਥੋਂ ਤੇ ਤੁਹਾਡੇ ਉਹਨਾਂ ਇਸ਼ਟਾਂ ਤੋਂ ਜਿਨ੍ਹਾਂ ਨੂੰ ਤੁਸੀਂ ਅੱਲਾਹ ਨੂੰ ਛੱਡ ਕੇ ਪੂਜਾ ਕਰਦੇ ਹੋ ਉੱਕਾ ਹੀ ਅਬਾਜ਼ਾਰ ਹਾਂ। ਅਸੀਂ ਤੁਹਾਡਾ ਇਨਕਾਰ ਕਰਦੇ ਹਾਂ। ਸਾਡੇ ਤੇ ਤੁਹਾਡੇ ਵਿਚਾਲੇ ਸਦਾ ਲਈ ਵੈਰ-ਵਿਰੋਧ ਤੇ ਈਰਖਾ ਸਪਸ਼ਟ ਹੋ ਚੁੱਕੀ ਹੈ ਜਦੋਂ ਤਕ ਕਿ ਤੁਸੀਂ ਇੱਕੋ ਇਕ ਅੱਲਾਹ ਉੱਤੇ ਈਮਾਨ ਨਹੀਂ ਲਿਆਉਂਦੇ। ਇਬਰਾਹੀਮ ਦਾ ਆਪਣੇ ਪਿਓ ਨੂੰ ਇਹ ਕਹਿਣਾ (ਆਦਰਸ਼ ਨਹੀਂ) ਕਿ ਮੈਂ ਤੁਹਾਡੇ ਲਈ ਆਪਣੇ ਰੱਬ ਤੋਂ ਖਿਮਾ ਦੀ ਅਰਦਾਸ ਕਰਾਂਗਾ ਪਰ ਮੈਂ ਤੁਹਾਡੇ ਲਈ (ਅੱਲਾਹ ਵੱਲੋਂ) ਕੋਈ ਅਧਿਕਾਰ ਨਹੀਂ ਰੱਖਦਾ (ਕਿ ਮੇਰੀ ਅਰਦਾਸ ਮੰਨੀ ਹੀ ਜਾਵੇ)। (ਇਬਰਾਹੀਮ ਨੇ ਬੇਨਤੀ ਕੀਤੀ ਕਿ) ਹੇ ਸਾਡੇ ਪਾਲਣਹਾਰ! ਅਸੀਂ ਤੇਰੇ ਉੱਤੇ ਹੀ ਭਰੋਸਾ ਕਰਦੇ ਹਾਂ ਅਤੇ ਤੇਰੇ ਵੱਲ ਹੀ ਭਓ ਆਏ ਹਾਂ ਅਤੇ ਤੇਰੇ ਵੱਲ ਹੀ ਅਸੀਂ ਪਰਤਣਾ ਹੈ।
5رَبَّنَا لَا تَجْعَلْنَا فِتْنَةً لِّلَّذِينَ كَفَرُوا وَاغْفِرْ لَنَا رَبَّنَا ۖ إِنَّكَ أَنتَ الْعَزِيزُ الْحَكِيمُ
5਼ ਹੇ ਸਾਡੇ ਰੱਬ! ਤੂੰ ਸਾਨੂੰ ਉਹਨਾਂ ਲੋਕਾਂ ਲਈ ਅਜ਼ਮਾਇਸ਼ ਨਾ ਬਣਾ ਜਿਨ੍ਹਾ ਨੇ (ਤੇਰਾ) ਇਨਕਾਰ ਕੀਤਾ ਹੈ। ਤੂੰ ਸਾਡੀਆਂ ਭੁੱਲਾਂ ਨੂੰ ਮੁਆਫ਼ ਕਰਦੇ। ਬੇਸ਼ੱਕ ਤੂੰ ਹੀ ਵੱਡਾ ਜ਼ੋਰਾਵਰ ਅਤੇ ਯੁਕਤੀਮਾਨ ਹੈ।
6لَقَدْ كَانَ لَكُمْ فِيهِمْ أُسْوَةٌ حَسَنَةٌ لِّمَن كَانَ يَرْجُو اللَّهَ وَالْيَوْمَ الْآخِرَ ۚ وَمَن يَتَوَلَّ فَإِنَّ اللَّهَ هُوَ الْغَنِيُّ الْحَمِيدُ
6਼ ਨਿਰਸੰਦੇਹ, ਉਹਨਾਂ ਲੋਕਾਂ (ਦੇ ਪੂਰਨਿਆਂ) ਵਿਚ ਤੁਹਾਡੇ ਲਈ ਅਤੇ ਹਰ ਉਸ ਵਿਅਕਤੀ ਲਈ ਇਕ ਸੋਹਣਾ ਆਦਰਸ਼ ਹੈ ਜਿਹੜਾ ਅੱਲਾਹ (ਨੂੰ ਮਿਲਣ) ਅਤੇ ਅੰਤਿਮ ਦਿਹਾੜੇ (ਭਾਵ ਕਿਆਮਤ) ਦੀ ਆਸ ਰੱਖਦਾ ਹੈ। ਅਤੇ ਜਿਹੜਾ ਕੋਈ ਹੱਕ ਤੋਂ ਬੇਮੁੱਖ ਹੋ ਜਾਵੇ ਤਾਂ ਅੱਲਾਹ ਵੱਡਾ ਬੇਪਰਵਾਹ ਤੇ ਸ਼ਲਾਘਾ ਯੋਗ ਹੈ।
7۞ عَسَى اللَّهُ أَن يَجْعَلَ بَيْنَكُمْ وَبَيْنَ الَّذِينَ عَادَيْتُم مِّنْهُم مَّوَدَّةً ۚ وَاللَّهُ قَدِيرٌ ۚ وَاللَّهُ غَفُورٌ رَّحِيمٌ
7਼ ਹੋ ਸਕਦਾ ਹੈ ਕਿ ਅੱਲਾਹ ਤੁਹਾਡੇ ਤੇ ਉਹਨਾਂ ਲੋਕਾਂ ਵਿਚਾਲੇ ਮਿੱਤਰਤਾ ਪੈਦਾ ਕਰ ਦੇਵੇ ਜਿਨ੍ਹਾਂ ਨਾਲ ਅੱਜ ਤੁਹਾਡਾ ਵੈਰ ਹੈ। ਅੱਲਾਹ ਵੱਡਾ ਕੁਦਰਤ ਵਾਲਾ ਹੈ ਅਤੇ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।
ਅਲ-ਮੁਮਤਹਿਨਾਕੁਰਾਨ ਸੂਚੀ
13ਆਇਤ
MedinanRevelation
5ਆਇਤ

ਅਨੁਵਾਦ — ਅਲ-ਮੁਮਤਹਿਨਾ 5

ਸੂਰਾ ਅਲ-ਮੁਮਤਹਿਨਾ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਹੇ ਸਾਡੇ ਰੱਬ! ਤੂੰ ਸਾਨੂੰ ਉਹਨਾਂ ਲੋਕਾਂ ਲਈ ਅਜ਼ਮਾਇਸ਼…

ਸੂਰਾ ਆਇਤ 5/13 — ਸੂਰਾ ਅਲ-ਮੁਮਤਹਿਨਾ الممتحنة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਤਹਿਨਾ ਸੁਣੋ, ਸੂਰਾ ਅਲ-ਮੁਮਤਹਿਨਾ ਅਨੁਵਾਦ, ਸੂਰਾ ਅਲ-ਮੁਮਤਹਿਨਾ mp3, ਸੂਰਾ ਅਲ-ਮੁਮਤਹਿਨਾ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers