ਅਸ-ਸਫ · 1/14
ਅਨੁਵਾਦ ਉਚਾਰਨ — ਸੂਰਾ ਅਸ-ਸਫ
سَبَّحَ لِلَّهِ مَا فِي السَّمَاوَاتِ وَمَا فِي الْأَرْضِ ۖ وَهُوَ الْعَزِيزُ الْحَكِيمُ ۝١
Sabbaha lillaahi maa fisamaawaati wa maa fil ardi wa huwal `Azeezul Hakeem
📖 ਪੰਜਾਬੀ ਵਿੱਚ
1਼ ਅੱਲਾਹ ਦੀ ਤਸਬੀਹ ਹਰ ਉਹ ਚੀਜ਼ ਕਰਦੀ ਹੈ ਜਿਹੜੀ ਅਕਾਸ਼ਾਂ ਤੇ ਧਰਤੀ ਵਿਚ ਹੈ। ਉਹ ਵੱਡਾ ਜ਼ੋਰਾਵਰ ਅਤੇ ਯੁਕਤੀਮਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਸ-ਸਫ

1سَبَّحَ لِلَّهِ مَا فِي السَّمَاوَاتِ وَمَا فِي الْأَرْضِ ۖ وَهُوَ الْعَزِيزُ الْحَكِيمُ
1਼ ਅੱਲਾਹ ਦੀ ਤਸਬੀਹ ਹਰ ਉਹ ਚੀਜ਼ ਕਰਦੀ ਹੈ ਜਿਹੜੀ ਅਕਾਸ਼ਾਂ ਤੇ ਧਰਤੀ ਵਿਚ ਹੈ। ਉਹ ਵੱਡਾ ਜ਼ੋਰਾਵਰ ਅਤੇ ਯੁਕਤੀਮਾਨ ਹੈ।
2يَا أَيُّهَا الَّذِينَ آمَنُوا لِمَ تَقُولُونَ مَا لَا تَفْعَلُونَ
2਼ ਹੇ ਈਮਾਨ ਵਾਲਿਓ! ਤੁਸੀਂ ਉਹ ਗੱਲ ਕਿਉਂ ਆਖਦੇ ਹੋ ਜੋ ਤੁਸੀਂ ਕਰਦੇ ਨਹੀਂ ?
3كَبُرَ مَقْتًا عِندَ اللَّهِ أَن تَقُولُوا مَا لَا تَفْعَلُونَ
3਼ ਅੱਲਾਹ ਦੀਆਂ ਨਜ਼ਰਾਂ ਵਿਚ ਇਹ ਨਾਰਾਜ਼ ਹੋਣ ਵਾਲੀ ਗੱਲ ਹੈ ਕਿ ਤੁਸੀਂ ਉਹ ਗੱਲ ਆਖੋ ਜਿਹੜੀ ਤੁਸੀਂ ਕਰਦੇ ਨਹੀਂ।
ਅਸ-ਸਫਕੁਰਾਨ ਸੂਚੀ
14ਆਇਤ
MedinanRevelation
1ਆਇਤ

ਅਨੁਵਾਦ — ਅਸ-ਸਫ 1

ਸੂਰਾ ਅਸ-ਸਫ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਅੱਲਾਹ ਦੀ ਤਸਬੀਹ ਹਰ ਉਹ ਚੀਜ਼ ਕਰਦੀ ਹੈ ਜਿਹੜੀ…

ਸੂਰਾ ਆਇਤ 1/14 — ਸੂਰਾ ਅਸ-ਸਫ الصف (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਫ ਸੁਣੋ, ਸੂਰਾ ਅਸ-ਸਫ ਅਨੁਵਾਦ, ਸੂਰਾ ਅਸ-ਸਫ mp3, ਸੂਰਾ ਅਸ-ਸਫ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers