ਅਸ-ਸਫ · 10/14
ਅਨੁਵਾਦ ਉਚਾਰਨ — ਸੂਰਾ ਅਸ-ਸਫ
يَا أَيُّهَا الَّذِينَ آمَنُوا هَلْ أَدُلُّكُمْ عَلَىٰ تِجَارَةٍ تُنجِيكُم مِّنْ عَذَابٍ أَلِيمٍ ۝١٠
Yaaa ayyuhal lazeena aammano hal adullukum `alaa tijaaratin tunjeekum min `azaabin aleem
📖 ਪੰਜਾਬੀ ਵਿੱਚ
10਼ ਹੇ ਈਮਾਨ ਵਾਲਿਓ! ਕੀ ਮੈਂ ਤੁਹਾਨੂੰ ਉਹ ਵਪਾਰ ਦੱਸਾਂ ਜੋ ਤੁਹਾਨੂੰ ਦੁਖਦਾਈ ਅਜ਼ਾਬ ਤੋਂ ਬਚਾ ਦੇਵੇ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਸ-ਸਫ

8يُرِيدُونَ لِيُطْفِئُوا نُورَ اللَّهِ بِأَفْوَاهِهِمْ وَاللَّهُ مُتِمُّ نُورِهِ وَلَوْ كَرِهَ الْكَافِرُونَ
8਼ ਉਹ (ਇਨਕਾਰੀ) ਤਾਂ ਇਹੋ ਚਾਹੁੰਦੇ ਹਨ ਕਿ ਅੱਲਾਹ ਦੇ ਨੂਰ (ਇਸਲਾਮ) ਨੂੰ ਆਪਣੇ ਮੂੰਹ ਦੀਆਂ ਫੂਕਾਂ ਨਾਲ ਬੁਝਾ ਦੇਣ। ਜਦ ਕਿ ਅੱਲਾਹ ਆਪਣੇ ਨੂਰ ਨੂੰ ਪੂਰੀ ਤਰ੍ਹਾਂ ਫੈਲਾਉਣ ਵਾਲਾ ਹੈ ਭਾਵੇਂ ਕਾਫ਼ਿਰਾਂ ਨੂੰ ਕਿੰਨਾ ਹੀ ਨਾ-ਪਸੰਦ ਹੋਵੇ।
9هُوَ الَّذِي أَرْسَلَ رَسُولَهُ بِالْهُدَىٰ وَدِينِ الْحَقِّ لِيُظْهِرَهُ عَلَى الدِّينِ كُلِّهِ وَلَوْ كَرِهَ الْمُشْرِكُونَ
9਼ ਉਹ (ਅੱਲਾਹ) ਹੈ, ਜਿਸ ਨੇ ਆਪਣੇ ਰਸੂਲ ਨੂੰ ਹਿਦਾਇਤ ਅਤੇ ਸੱਚਾ ਧਰਮ ਦੇ ਕੇ ਭੇਜਿਆ ਹੈ ਤਾਂ ਜੋ ਉਹ ਉਸ ਨੂੰ ਸਾਰੇ ਧਰਮਾਂ ਉੱਤੇ ਗ਼ਾਲਿਬ (ਭਾਰੂ) ਕਰ ਦੇਵੇ ਭਾਵੇਂ ਕਿ ਮੁਸ਼ਰਿਕ ਇਸ ਨੂੰ ਨਾ-ਪਸੰਦ ਹੀ ਕਿਉਂ ਨਾ ਕਰਨ।
10يَا أَيُّهَا الَّذِينَ آمَنُوا هَلْ أَدُلُّكُمْ عَلَىٰ تِجَارَةٍ تُنجِيكُم مِّنْ عَذَابٍ أَلِيمٍ
10਼ ਹੇ ਈਮਾਨ ਵਾਲਿਓ! ਕੀ ਮੈਂ ਤੁਹਾਨੂੰ ਉਹ ਵਪਾਰ ਦੱਸਾਂ ਜੋ ਤੁਹਾਨੂੰ ਦੁਖਦਾਈ ਅਜ਼ਾਬ ਤੋਂ ਬਚਾ ਦੇਵੇ ?
11تُؤْمِنُونَ بِاللَّهِ وَرَسُولِهِ وَتُجَاهِدُونَ فِي سَبِيلِ اللَّهِ بِأَمْوَالِكُمْ وَأَنفُسِكُمْ ۚ ذَٰلِكُمْ خَيْرٌ لَّكُمْ إِن كُنتُمْ تَعْلَمُونَ
11਼ ਤੁਸੀਂ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ) ਉੱਤੇ ਈਮਾਨ ਲਿਆਓ ਤੇ ਅੱਲਾਹ ਦੀ ਰਾਹ ਵਿਚ ਆਪਣੇ ਧੰਨ ਤੇ ਆਪਣੀਆਂ ਜਾਨਾਂ ਨਾਲ ਜਿਹਾਦ (ਸੰਘਰਸ਼) ਕਰੋ। ਇਹ ਤੁਹਾਡੇ ਲਈ ਬਹੁਤ ਹੀ ਚੰਗਾ ਹੈ, ਜੇ ਤੁਸੀਂ ਕੁੱਝ ਗਿਆਨ ਰੱਖਦੇ ਹੋ।
12يَغْفِرْ لَكُمْ ذُنُوبَكُمْ وَيُدْخِلْكُمْ جَنَّاتٍ تَجْرِي مِن تَحْتِهَا الْأَنْهَارُ وَمَسَاكِنَ طَيِّبَةً فِي جَنَّاتِ عَدْنٍ ۚ ذَٰلِكَ الْفَوْزُ الْعَظِيمُ
12਼ ਉਹ (ਅੱਲਾਹ) ਤੁਹਾਡੇ ਗੁਨਾਹਾਂ ਨੂੰ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਉਹਨਾਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ। ਸਦੀਵੀ ਰਹਿਣ ਵਾਲੀਆਂ ਜੰਨਤਾਂ ਵਿਚ ਪਵਿੱਤਰ ਮਹਿਲ ਹਨ, ਇਹੋ ਵੱਡੀ ਸਫ਼ਲਤਾ ਹੈ।
ਅਸ-ਸਫਕੁਰਾਨ ਸੂਚੀ
14ਆਇਤ
MedinanRevelation
10ਆਇਤ

ਅਨੁਵਾਦ — ਅਸ-ਸਫ 10

ਸੂਰਾ ਅਸ-ਸਫ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਹੇ ਈਮਾਨ ਵਾਲਿਓ! ਕੀ ਮੈਂ ਤੁਹਾਨੂੰ ਉਹ ਵਪਾਰ ਦੱਸਾਂ…

ਸੂਰਾ ਆਇਤ 10/14 — ਸੂਰਾ ਅਸ-ਸਫ الصف (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਫ ਸੁਣੋ, ਸੂਰਾ ਅਸ-ਸਫ ਅਨੁਵਾਦ, ਸੂਰਾ ਅਸ-ਸਫ mp3, ਸੂਰਾ ਅਸ-ਸਫ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers