ਅਸ-ਸਫ · 12/14
ਅਨੁਵਾਦ ਉਚਾਰਨ — ਸੂਰਾ ਅਸ-ਸਫ
يَغْفِرْ لَكُمْ ذُنُوبَكُمْ وَيُدْخِلْكُمْ جَنَّاتٍ تَجْرِي مِن تَحْتِهَا الْأَنْهَارُ وَمَسَاكِنَ طَيِّبَةً فِي جَنَّاتِ عَدْنٍ ۚ ذَٰلِكَ الْفَوْزُ الْعَظِيمُ ۝١٢
Yaghfir lakum zunoobakum wa yudkhilkum Jannaatin tajree min tahtihal anhaaru wa masaakina taiyibatan fee Jannaati `Ad; zaalikal fawzul `Azeem
📖 ਪੰਜਾਬੀ ਵਿੱਚ
12਼ ਉਹ (ਅੱਲਾਹ) ਤੁਹਾਡੇ ਗੁਨਾਹਾਂ ਨੂੰ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਉਹਨਾਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ। ਸਦੀਵੀ ਰਹਿਣ ਵਾਲੀਆਂ ਜੰਨਤਾਂ ਵਿਚ ਪਵਿੱਤਰ ਮਹਿਲ ਹਨ, ਇਹੋ ਵੱਡੀ ਸਫ਼ਲਤਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਅਸ-ਸਫ

10يَا أَيُّهَا الَّذِينَ آمَنُوا هَلْ أَدُلُّكُمْ عَلَىٰ تِجَارَةٍ تُنجِيكُم مِّنْ عَذَابٍ أَلِيمٍ
10਼ ਹੇ ਈਮਾਨ ਵਾਲਿਓ! ਕੀ ਮੈਂ ਤੁਹਾਨੂੰ ਉਹ ਵਪਾਰ ਦੱਸਾਂ ਜੋ ਤੁਹਾਨੂੰ ਦੁਖਦਾਈ ਅਜ਼ਾਬ ਤੋਂ ਬਚਾ ਦੇਵੇ ?
11تُؤْمِنُونَ بِاللَّهِ وَرَسُولِهِ وَتُجَاهِدُونَ فِي سَبِيلِ اللَّهِ بِأَمْوَالِكُمْ وَأَنفُسِكُمْ ۚ ذَٰلِكُمْ خَيْرٌ لَّكُمْ إِن كُنتُمْ تَعْلَمُونَ
11਼ ਤੁਸੀਂ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ) ਉੱਤੇ ਈਮਾਨ ਲਿਆਓ ਤੇ ਅੱਲਾਹ ਦੀ ਰਾਹ ਵਿਚ ਆਪਣੇ ਧੰਨ ਤੇ ਆਪਣੀਆਂ ਜਾਨਾਂ ਨਾਲ ਜਿਹਾਦ (ਸੰਘਰਸ਼) ਕਰੋ। ਇਹ ਤੁਹਾਡੇ ਲਈ ਬਹੁਤ ਹੀ ਚੰਗਾ ਹੈ, ਜੇ ਤੁਸੀਂ ਕੁੱਝ ਗਿਆਨ ਰੱਖਦੇ ਹੋ।
12يَغْفِرْ لَكُمْ ذُنُوبَكُمْ وَيُدْخِلْكُمْ جَنَّاتٍ تَجْرِي مِن تَحْتِهَا الْأَنْهَارُ وَمَسَاكِنَ طَيِّبَةً فِي جَنَّاتِ عَدْنٍ ۚ ذَٰلِكَ الْفَوْزُ الْعَظِيمُ
12਼ ਉਹ (ਅੱਲਾਹ) ਤੁਹਾਡੇ ਗੁਨਾਹਾਂ ਨੂੰ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਉਹਨਾਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ। ਸਦੀਵੀ ਰਹਿਣ ਵਾਲੀਆਂ ਜੰਨਤਾਂ ਵਿਚ ਪਵਿੱਤਰ ਮਹਿਲ ਹਨ, ਇਹੋ ਵੱਡੀ ਸਫ਼ਲਤਾ ਹੈ।
13وَأُخْرَىٰ تُحِبُّونَهَا ۖ نَصْرٌ مِّنَ اللَّهِ وَفَتْحٌ قَرِيبٌ ۗ وَبَشِّرِ الْمُؤْمِنِينَ
13਼ ਅਤੇ ਇਕ ਹੋਰ ਨਿਅਮਤ ਜਿਸ ਨੂੰ ਤੁਸੀਂ ਪਸੰਦ ਕਰਦੇ ਹੋ ਉਹ ਅੱਲਾਹ ਦੀ ਮਦਦ ਅਤੇ ਨਿਕਟ ਵਿਚ ਹੋ ਜਾਣ ਵਾਲੀ ਫ਼ਤਿਹ ਹੈ, ਇਸ ਦੀ ਖ਼ੁਸ਼ਖ਼ਬਰੀ ਈਮਾਨ ਵਾਲਿਆਂ ਨੂੰ ਸੁਣਾ ਦਿਓ।
14يَا أَيُّهَا الَّذِينَ آمَنُوا كُونُوا أَنصَارَ اللَّهِ كَمَا قَالَ عِيسَى ابْنُ مَرْيَمَ لِلْحَوَارِيِّينَ مَنْ أَنصَارِي إِلَى اللَّهِ ۖ قَالَ الْحَوَارِيُّونَ نَحْنُ أَنصَارُ اللَّهِ ۖ فَآمَنَت طَّائِفَةٌ مِّن بَنِي إِسْرَائِيلَ وَكَفَرَت طَّائِفَةٌ ۖ فَأَيَّدْنَا الَّذِينَ آمَنُوا عَلَىٰ عَدُوِّهِمْ فَأَصْبَحُوا ظَاهِرِينَ
14਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਦੇ ਸਹਾਈ ਬਣ ਜਾਓ, ਜਿਵੇਂ ਮਰੀਅਮ ਦੇ ਪੁੱਤਰ ਈਸਾ ਨੇ ਆਪਣੇ ਹਵਾਰੀਆਂ ਨੂੰ ਆਖਿਆ ਸੀ ਕਿ ਅੱਲਾਹ ਦੀ ਰਾਹ ਵੱਲ (ਸੱਦਾ ਦੇਣ ਵਿਚ) ਮੇਰਾ ਸਹਾਈ ਕੌੌਣ ਹੈ? ਹਵਾਰੀਆਂ (ਸਾਥੀਆਂ) ਨੇ ਆਖਿਆ ਕਿ ਅਸੀਂ ਅੱਲਾਹ ਦੇ ਸਹਾਈ ਹਾਂ। ਬਨੀ-ਇਸਰਾਈਲ ਵਿੱਚੋਂ ਇਕ ਟੋਲੀ ਈਮਾਨ ਲਿਆਈ ਅਤੇ ਦੂਜੀ ਟੋਲੀ ਨੇ ਇਨਕਾਰ ਕਰ ਦਿੱਤਾ। ਅਸੀਂ ਈਮਾਨ ਲਿਆਉਣ ਵਾਲੇ ਲੋਕਾਂ ਨੂੰ ਉਹਨਾਂ ਦੇ ਵੈਰੀਆਂ ਵਿਰੁੱਧ ਤਾਕਤ ਬਖ਼ਸ਼ੀ ਤਾਂ ਉਹ ਭਾਰੂੁ1 ਹੋ ਗਏ।
ਅਸ-ਸਫਕੁਰਾਨ ਸੂਚੀ
14ਆਇਤ
MedinanRevelation
12ਆਇਤ

ਅਨੁਵਾਦ — ਅਸ-ਸਫ 12

ਸੂਰਾ ਅਸ-ਸਫ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਉਹ (ਅੱਲਾਹ) ਤੁਹਾਡੇ ਗੁਨਾਹਾਂ ਨੂੰ ਬਖ਼ਸ਼ ਦੇਵੇਗਾ ਅਤੇ ਤੁਹਾਨੂੰ…

ਸੂਰਾ ਆਇਤ 12/14 — ਸੂਰਾ ਅਸ-ਸਫ الصف (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਫ ਸੁਣੋ, ਸੂਰਾ ਅਸ-ਸਫ ਅਨੁਵਾਦ, ਸੂਰਾ ਅਸ-ਸਫ mp3, ਸੂਰਾ ਅਸ-ਸਫ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers