ਅਸ-ਸਫ · 14/14
ਅਨੁਵਾਦ ਉਚਾਰਨ — ਅਸ-ਸਫ
يَا أَيُّهَا الَّذِينَ آمَنُوا كُونُوا أَنصَارَ اللَّهِ كَمَا قَالَ عِيسَى ابْنُ مَرْيَمَ لِلْحَوَارِيِّينَ مَنْ أَنصَارِي إِلَى اللَّهِ ۖ قَالَ الْحَوَارِيُّونَ نَحْنُ أَنصَارُ اللَّهِ ۖ فَآمَنَت طَّائِفَةٌ مِّن بَنِي إِسْرَائِيلَ وَكَفَرَت طَّائِفَةٌ ۖ فَأَيَّدْنَا الَّذِينَ آمَنُوا عَلَىٰ عَدُوِّهِمْ فَأَصْبَحُوا ظَاهِرِينَ ۝١٤
Yaaa ayyuhal lazeena aamaanoo koonooo ansaaral laahi kamaa qaala `Eesab-nu-Maryama lil Hawaariyyeena man ansaareee ilal laah; qaalal Hawaariyyoona nahnu ansaa rul laahi fa aamanat taaa`ifatum mim Bannee Israaa`eela wa kafarat taaa`ifatun fa ayyadnal lazeena aammanoo `alaa `aduwwihim fa asbahoo zaahireen
📖 ਪੰਜਾਬੀ ਵਿੱਚ
14਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਦੇ ਸਹਾਈ ਬਣ ਜਾਓ, ਜਿਵੇਂ ਮਰੀਅਮ ਦੇ ਪੁੱਤਰ ਈਸਾ ਨੇ ਆਪਣੇ ਹਵਾਰੀਆਂ ਨੂੰ ਆਖਿਆ ਸੀ ਕਿ ਅੱਲਾਹ ਦੀ ਰਾਹ ਵੱਲ (ਸੱਦਾ ਦੇਣ ਵਿਚ) ਮੇਰਾ ਸਹਾਈ ਕੌੌਣ ਹੈ? ਹਵਾਰੀਆਂ (ਸਾਥੀਆਂ) ਨੇ ਆਖਿਆ ਕਿ ਅਸੀਂ ਅੱਲਾਹ ਦੇ ਸਹਾਈ ਹਾਂ। ਬਨੀ-ਇਸਰਾਈਲ ਵਿੱਚੋਂ ਇਕ ਟੋਲੀ ਈਮਾਨ ਲਿਆਈ ਅਤੇ ਦੂਜੀ ਟੋਲੀ ਨੇ ਇਨਕਾਰ ਕਰ ਦਿੱਤਾ। ਅਸੀਂ ਈਮਾਨ ਲਿਆਉਣ ਵਾਲੇ ਲੋਕਾਂ ਨੂੰ ਉਹਨਾਂ ਦੇ ਵੈਰੀਆਂ ਵਿਰੁੱਧ ਤਾਕਤ ਬਖ਼ਸ਼ੀ ਤਾਂ ਉਹ ਭਾਰੂੁ1 ਹੋ ਗਏ।
🎧 ਸੁਣੋ

📜 ਆਇਤ 12-14 — ਅਸ-ਸਫ

12يَغْفِرْ لَكُمْ ذُنُوبَكُمْ وَيُدْخِلْكُمْ جَنَّاتٍ تَجْرِي مِن تَحْتِهَا الْأَنْهَارُ وَمَسَاكِنَ طَيِّبَةً فِي جَنَّاتِ عَدْنٍ ۚ ذَٰلِكَ الْفَوْزُ الْعَظِيمُ
12਼ ਉਹ (ਅੱਲਾਹ) ਤੁਹਾਡੇ ਗੁਨਾਹਾਂ ਨੂੰ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਉਹਨਾਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ। ਸਦੀਵੀ ਰਹਿਣ ਵਾਲੀਆਂ ਜੰਨਤਾਂ ਵਿਚ ਪਵਿੱਤਰ ਮਹਿਲ ਹਨ, ਇਹੋ ਵੱਡੀ ਸਫ਼ਲਤਾ ਹੈ।
13وَأُخْرَىٰ تُحِبُّونَهَا ۖ نَصْرٌ مِّنَ اللَّهِ وَفَتْحٌ قَرِيبٌ ۗ وَبَشِّرِ الْمُؤْمِنِينَ
13਼ ਅਤੇ ਇਕ ਹੋਰ ਨਿਅਮਤ ਜਿਸ ਨੂੰ ਤੁਸੀਂ ਪਸੰਦ ਕਰਦੇ ਹੋ ਉਹ ਅੱਲਾਹ ਦੀ ਮਦਦ ਅਤੇ ਨਿਕਟ ਵਿਚ ਹੋ ਜਾਣ ਵਾਲੀ ਫ਼ਤਿਹ ਹੈ, ਇਸ ਦੀ ਖ਼ੁਸ਼ਖ਼ਬਰੀ ਈਮਾਨ ਵਾਲਿਆਂ ਨੂੰ ਸੁਣਾ ਦਿਓ।
14يَا أَيُّهَا الَّذِينَ آمَنُوا كُونُوا أَنصَارَ اللَّهِ كَمَا قَالَ عِيسَى ابْنُ مَرْيَمَ لِلْحَوَارِيِّينَ مَنْ أَنصَارِي إِلَى اللَّهِ ۖ قَالَ الْحَوَارِيُّونَ نَحْنُ أَنصَارُ اللَّهِ ۖ فَآمَنَت طَّائِفَةٌ مِّن بَنِي إِسْرَائِيلَ وَكَفَرَت طَّائِفَةٌ ۖ فَأَيَّدْنَا الَّذِينَ آمَنُوا عَلَىٰ عَدُوِّهِمْ فَأَصْبَحُوا ظَاهِرِينَ
14਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਦੇ ਸਹਾਈ ਬਣ ਜਾਓ, ਜਿਵੇਂ ਮਰੀਅਮ ਦੇ ਪੁੱਤਰ ਈਸਾ ਨੇ ਆਪਣੇ ਹਵਾਰੀਆਂ ਨੂੰ ਆਖਿਆ ਸੀ ਕਿ ਅੱਲਾਹ ਦੀ ਰਾਹ ਵੱਲ (ਸੱਦਾ ਦੇਣ ਵਿਚ) ਮੇਰਾ ਸਹਾਈ ਕੌੌਣ ਹੈ? ਹਵਾਰੀਆਂ (ਸਾਥੀਆਂ) ਨੇ ਆਖਿਆ ਕਿ ਅਸੀਂ ਅੱਲਾਹ ਦੇ ਸਹਾਈ ਹਾਂ। ਬਨੀ-ਇਸਰਾਈਲ ਵਿੱਚੋਂ ਇਕ ਟੋਲੀ ਈਮਾਨ ਲਿਆਈ ਅਤੇ ਦੂਜੀ ਟੋਲੀ ਨੇ ਇਨਕਾਰ ਕਰ ਦਿੱਤਾ। ਅਸੀਂ ਈਮਾਨ ਲਿਆਉਣ ਵਾਲੇ ਲੋਕਾਂ ਨੂੰ ਉਹਨਾਂ ਦੇ ਵੈਰੀਆਂ ਵਿਰੁੱਧ ਤਾਕਤ ਬਖ਼ਸ਼ੀ ਤਾਂ ਉਹ ਭਾਰੂੁ1 ਹੋ ਗਏ।
ਅਸ-ਸਫਕੁਰਾਨ ਸੂਚੀ
14ਆਇਤ
MedinanRevelation
14ਆਇਤ

ਅਨੁਵਾਦ — ਅਸ-ਸਫ 14

ਸੂਰਾ ਅਸ-ਸਫ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਦੇ ਸਹਾਈ ਬਣ ਜਾਓ,…

ਸੂਰਾ ਆਇਤ 14/14 — ਅਸ-ਸਫ الصف (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ-ਸਫ ਸੁਣੋ, ਅਸ-ਸਫ ਅਨੁਵਾਦ, ਅਸ-ਸਫ mp3, ਅਸ-ਸਫ pdf. ਆਇਤ 12–14. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers