ਅਸ-ਸਫ · 2/14
ਅਨੁਵਾਦ ਉਚਾਰਨ — ਸੂਰਾ ਅਸ-ਸਫ
يَا أَيُّهَا الَّذِينَ آمَنُوا لِمَ تَقُولُونَ مَا لَا تَفْعَلُونَ ۝٢
Yaa ayyuhal lazeena aamanoo lima taqooloona maa laa taf`aloon
📖 ਪੰਜਾਬੀ ਵਿੱਚ
2਼ ਹੇ ਈਮਾਨ ਵਾਲਿਓ! ਤੁਸੀਂ ਉਹ ਗੱਲ ਕਿਉਂ ਆਖਦੇ ਹੋ ਜੋ ਤੁਸੀਂ ਕਰਦੇ ਨਹੀਂ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਸ-ਸਫ

1سَبَّحَ لِلَّهِ مَا فِي السَّمَاوَاتِ وَمَا فِي الْأَرْضِ ۖ وَهُوَ الْعَزِيزُ الْحَكِيمُ
1਼ ਅੱਲਾਹ ਦੀ ਤਸਬੀਹ ਹਰ ਉਹ ਚੀਜ਼ ਕਰਦੀ ਹੈ ਜਿਹੜੀ ਅਕਾਸ਼ਾਂ ਤੇ ਧਰਤੀ ਵਿਚ ਹੈ। ਉਹ ਵੱਡਾ ਜ਼ੋਰਾਵਰ ਅਤੇ ਯੁਕਤੀਮਾਨ ਹੈ।
2يَا أَيُّهَا الَّذِينَ آمَنُوا لِمَ تَقُولُونَ مَا لَا تَفْعَلُونَ
2਼ ਹੇ ਈਮਾਨ ਵਾਲਿਓ! ਤੁਸੀਂ ਉਹ ਗੱਲ ਕਿਉਂ ਆਖਦੇ ਹੋ ਜੋ ਤੁਸੀਂ ਕਰਦੇ ਨਹੀਂ ?
3كَبُرَ مَقْتًا عِندَ اللَّهِ أَن تَقُولُوا مَا لَا تَفْعَلُونَ
3਼ ਅੱਲਾਹ ਦੀਆਂ ਨਜ਼ਰਾਂ ਵਿਚ ਇਹ ਨਾਰਾਜ਼ ਹੋਣ ਵਾਲੀ ਗੱਲ ਹੈ ਕਿ ਤੁਸੀਂ ਉਹ ਗੱਲ ਆਖੋ ਜਿਹੜੀ ਤੁਸੀਂ ਕਰਦੇ ਨਹੀਂ।
4إِنَّ اللَّهَ يُحِبُّ الَّذِينَ يُقَاتِلُونَ فِي سَبِيلِهِ صَفًّا كَأَنَّهُم بُنْيَانٌ مَّرْصُوصٌ
4਼ ਬੇਸ਼ੱਕ ਅੱਲਾਹ ਉਹਨਾਂ ਲੋਕਾਂ ਨੂੰ ਪਸੰਦ ਕਰਦਾ ਹੈ ਜਿਹੜੇ ਉਸ ਦੀ ਰਾਹ ਵਿਚ ਪੰਕਤੀਆਂ ਬੰਨ੍ਹ ਕੇ (ਭਾਵ ਇਕ ਜੁੱਟ ਹੋ ਕੇ) ਲੜਦੇ ਹਨ 1 ਜਿਵੇਂ ਕਿ ਉਹ ਸਿੱਕੇ ਵਿੱਚ ਢਾਲੀ ਹੋਈ ਇਕ ਕੰਧ ਹੋਣ।
ਅਸ-ਸਫਕੁਰਾਨ ਸੂਚੀ
14ਆਇਤ
MedinanRevelation
2ਆਇਤ

ਅਨੁਵਾਦ — ਅਸ-ਸਫ 2

ਸੂਰਾ ਅਸ-ਸਫ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਹੇ ਈਮਾਨ ਵਾਲਿਓ! ਤੁਸੀਂ ਉਹ ਗੱਲ ਕਿਉਂ ਆਖਦੇ ਹੋ…

ਸੂਰਾ ਆਇਤ 2/14 — ਸੂਰਾ ਅਸ-ਸਫ الصف (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਫ ਸੁਣੋ, ਸੂਰਾ ਅਸ-ਸਫ ਅਨੁਵਾਦ, ਸੂਰਾ ਅਸ-ਸਫ mp3, ਸੂਰਾ ਅਸ-ਸਫ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers