ਅਸ-ਸਫ · 3/14
ਅਨੁਵਾਦ ਉਚਾਰਨ — ਸੂਰਾ ਅਸ-ਸਫ
كَبُرَ مَقْتًا عِندَ اللَّهِ أَن تَقُولُوا مَا لَا تَفْعَلُونَ ۝٣
Kabura maqtan `indal laahi an taqooloo maa laa taf`aloon
📖 ਪੰਜਾਬੀ ਵਿੱਚ
3਼ ਅੱਲਾਹ ਦੀਆਂ ਨਜ਼ਰਾਂ ਵਿਚ ਇਹ ਨਾਰਾਜ਼ ਹੋਣ ਵਾਲੀ ਗੱਲ ਹੈ ਕਿ ਤੁਸੀਂ ਉਹ ਗੱਲ ਆਖੋ ਜਿਹੜੀ ਤੁਸੀਂ ਕਰਦੇ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਸ-ਸਫ

1سَبَّحَ لِلَّهِ مَا فِي السَّمَاوَاتِ وَمَا فِي الْأَرْضِ ۖ وَهُوَ الْعَزِيزُ الْحَكِيمُ
1਼ ਅੱਲਾਹ ਦੀ ਤਸਬੀਹ ਹਰ ਉਹ ਚੀਜ਼ ਕਰਦੀ ਹੈ ਜਿਹੜੀ ਅਕਾਸ਼ਾਂ ਤੇ ਧਰਤੀ ਵਿਚ ਹੈ। ਉਹ ਵੱਡਾ ਜ਼ੋਰਾਵਰ ਅਤੇ ਯੁਕਤੀਮਾਨ ਹੈ।
2يَا أَيُّهَا الَّذِينَ آمَنُوا لِمَ تَقُولُونَ مَا لَا تَفْعَلُونَ
2਼ ਹੇ ਈਮਾਨ ਵਾਲਿਓ! ਤੁਸੀਂ ਉਹ ਗੱਲ ਕਿਉਂ ਆਖਦੇ ਹੋ ਜੋ ਤੁਸੀਂ ਕਰਦੇ ਨਹੀਂ ?
3كَبُرَ مَقْتًا عِندَ اللَّهِ أَن تَقُولُوا مَا لَا تَفْعَلُونَ
3਼ ਅੱਲਾਹ ਦੀਆਂ ਨਜ਼ਰਾਂ ਵਿਚ ਇਹ ਨਾਰਾਜ਼ ਹੋਣ ਵਾਲੀ ਗੱਲ ਹੈ ਕਿ ਤੁਸੀਂ ਉਹ ਗੱਲ ਆਖੋ ਜਿਹੜੀ ਤੁਸੀਂ ਕਰਦੇ ਨਹੀਂ।
4إِنَّ اللَّهَ يُحِبُّ الَّذِينَ يُقَاتِلُونَ فِي سَبِيلِهِ صَفًّا كَأَنَّهُم بُنْيَانٌ مَّرْصُوصٌ
4਼ ਬੇਸ਼ੱਕ ਅੱਲਾਹ ਉਹਨਾਂ ਲੋਕਾਂ ਨੂੰ ਪਸੰਦ ਕਰਦਾ ਹੈ ਜਿਹੜੇ ਉਸ ਦੀ ਰਾਹ ਵਿਚ ਪੰਕਤੀਆਂ ਬੰਨ੍ਹ ਕੇ (ਭਾਵ ਇਕ ਜੁੱਟ ਹੋ ਕੇ) ਲੜਦੇ ਹਨ 1 ਜਿਵੇਂ ਕਿ ਉਹ ਸਿੱਕੇ ਵਿੱਚ ਢਾਲੀ ਹੋਈ ਇਕ ਕੰਧ ਹੋਣ।
5وَإِذْ قَالَ مُوسَىٰ لِقَوْمِهِ يَا قَوْمِ لِمَ تُؤْذُونَنِي وَقَد تَّعْلَمُونَ أَنِّي رَسُولُ اللَّهِ إِلَيْكُمْ ۖ فَلَمَّا زَاغُوا أَزَاغَ اللَّهُ قُلُوبَهُمْ ۚ وَاللَّهُ لَا يَهْدِي الْقَوْمَ الْفَاسِقِينَ
5਼ ਜਦੋਂ ਮੂਸਾ ਨੇ ਆਪਣੀ ਕੌਮ ਨੂੰ ਆਖਿਆ ਕਿ ਹੇ ਮੇਰੀ ਕੌਮ! ਤੁਸੀਂ ਮੈਨੂੰ ਤਸੀਹੇ ਕਿਉਂ ਦਿੰਦੇ ਹੋ ? ਜਦੋਂ ਕਿ ਤੁਸੀਂ ਭਲੀ-ਭਾਂਤ ਜਾਣਦੇ ਹੋ ਕਿ ਮੈਂ ਤੁਹਾਡੇ ਵੱਲ ਭੇਜਿਆ ਹੋਇਆ ਅੱਲਾਹ ਦਾ ਰਸੂਲ ਹਾਂ। ਫੇਰ ਜਦੋਂ ਉਹਨਾਂ ਨੇ ਟੇਢਪੁਣਾ ਇਖ਼ਤਿਆਰ ਕਰ ਲਿਆ ਤਾਂ ਅੱਲਾਹ ਨੇ ਵੀ ਉਹਨਾਂ ਦੇ ਦਿਲ ਟੇਢੇ ਕਰ ਦਿੱਤੇ। ਅੱਲਾਹ ਨਾ-ਫ਼ਰਮਾਨ ਲੋਕਾਂ ਨੂੰ ਹਿਦਾਇਤ ਨਹੀਂ ਦਿੰਦਾ।
ਅਸ-ਸਫਕੁਰਾਨ ਸੂਚੀ
14ਆਇਤ
MedinanRevelation
3ਆਇਤ

ਅਨੁਵਾਦ — ਅਸ-ਸਫ 3

ਸੂਰਾ ਅਸ-ਸਫ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਅੱਲਾਹ ਦੀਆਂ ਨਜ਼ਰਾਂ ਵਿਚ ਇਹ ਨਾਰਾਜ਼ ਹੋਣ ਵਾਲੀ ਗੱਲ…

ਸੂਰਾ ਆਇਤ 3/14 — ਸੂਰਾ ਅਸ-ਸਫ الصف (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਫ ਸੁਣੋ, ਸੂਰਾ ਅਸ-ਸਫ ਅਨੁਵਾਦ, ਸੂਰਾ ਅਸ-ਸਫ mp3, ਸੂਰਾ ਅਸ-ਸਫ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers