ਅਸ-ਸਫ · 4/14
ਅਨੁਵਾਦ ਉਚਾਰਨ — ਸੂਰਾ ਅਸ-ਸਫ
إِنَّ اللَّهَ يُحِبُّ الَّذِينَ يُقَاتِلُونَ فِي سَبِيلِهِ صَفًّا كَأَنَّهُم بُنْيَانٌ مَّرْصُوصٌ ۝٤
Innal laaha yuhibbul lazeena yuqaatiloona fee sabeelihee saffan kaannahum bunyaanum marsoos
📖 ਪੰਜਾਬੀ ਵਿੱਚ
4਼ ਬੇਸ਼ੱਕ ਅੱਲਾਹ ਉਹਨਾਂ ਲੋਕਾਂ ਨੂੰ ਪਸੰਦ ਕਰਦਾ ਹੈ ਜਿਹੜੇ ਉਸ ਦੀ ਰਾਹ ਵਿਚ ਪੰਕਤੀਆਂ ਬੰਨ੍ਹ ਕੇ (ਭਾਵ ਇਕ ਜੁੱਟ ਹੋ ਕੇ) ਲੜਦੇ ਹਨ 1 ਜਿਵੇਂ ਕਿ ਉਹ ਸਿੱਕੇ ਵਿੱਚ ਢਾਲੀ ਹੋਈ ਇਕ ਕੰਧ ਹੋਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਸ-ਸਫ

2يَا أَيُّهَا الَّذِينَ آمَنُوا لِمَ تَقُولُونَ مَا لَا تَفْعَلُونَ
2਼ ਹੇ ਈਮਾਨ ਵਾਲਿਓ! ਤੁਸੀਂ ਉਹ ਗੱਲ ਕਿਉਂ ਆਖਦੇ ਹੋ ਜੋ ਤੁਸੀਂ ਕਰਦੇ ਨਹੀਂ ?
3كَبُرَ مَقْتًا عِندَ اللَّهِ أَن تَقُولُوا مَا لَا تَفْعَلُونَ
3਼ ਅੱਲਾਹ ਦੀਆਂ ਨਜ਼ਰਾਂ ਵਿਚ ਇਹ ਨਾਰਾਜ਼ ਹੋਣ ਵਾਲੀ ਗੱਲ ਹੈ ਕਿ ਤੁਸੀਂ ਉਹ ਗੱਲ ਆਖੋ ਜਿਹੜੀ ਤੁਸੀਂ ਕਰਦੇ ਨਹੀਂ।
4إِنَّ اللَّهَ يُحِبُّ الَّذِينَ يُقَاتِلُونَ فِي سَبِيلِهِ صَفًّا كَأَنَّهُم بُنْيَانٌ مَّرْصُوصٌ
4਼ ਬੇਸ਼ੱਕ ਅੱਲਾਹ ਉਹਨਾਂ ਲੋਕਾਂ ਨੂੰ ਪਸੰਦ ਕਰਦਾ ਹੈ ਜਿਹੜੇ ਉਸ ਦੀ ਰਾਹ ਵਿਚ ਪੰਕਤੀਆਂ ਬੰਨ੍ਹ ਕੇ (ਭਾਵ ਇਕ ਜੁੱਟ ਹੋ ਕੇ) ਲੜਦੇ ਹਨ 1 ਜਿਵੇਂ ਕਿ ਉਹ ਸਿੱਕੇ ਵਿੱਚ ਢਾਲੀ ਹੋਈ ਇਕ ਕੰਧ ਹੋਣ।
5وَإِذْ قَالَ مُوسَىٰ لِقَوْمِهِ يَا قَوْمِ لِمَ تُؤْذُونَنِي وَقَد تَّعْلَمُونَ أَنِّي رَسُولُ اللَّهِ إِلَيْكُمْ ۖ فَلَمَّا زَاغُوا أَزَاغَ اللَّهُ قُلُوبَهُمْ ۚ وَاللَّهُ لَا يَهْدِي الْقَوْمَ الْفَاسِقِينَ
5਼ ਜਦੋਂ ਮੂਸਾ ਨੇ ਆਪਣੀ ਕੌਮ ਨੂੰ ਆਖਿਆ ਕਿ ਹੇ ਮੇਰੀ ਕੌਮ! ਤੁਸੀਂ ਮੈਨੂੰ ਤਸੀਹੇ ਕਿਉਂ ਦਿੰਦੇ ਹੋ ? ਜਦੋਂ ਕਿ ਤੁਸੀਂ ਭਲੀ-ਭਾਂਤ ਜਾਣਦੇ ਹੋ ਕਿ ਮੈਂ ਤੁਹਾਡੇ ਵੱਲ ਭੇਜਿਆ ਹੋਇਆ ਅੱਲਾਹ ਦਾ ਰਸੂਲ ਹਾਂ। ਫੇਰ ਜਦੋਂ ਉਹਨਾਂ ਨੇ ਟੇਢਪੁਣਾ ਇਖ਼ਤਿਆਰ ਕਰ ਲਿਆ ਤਾਂ ਅੱਲਾਹ ਨੇ ਵੀ ਉਹਨਾਂ ਦੇ ਦਿਲ ਟੇਢੇ ਕਰ ਦਿੱਤੇ। ਅੱਲਾਹ ਨਾ-ਫ਼ਰਮਾਨ ਲੋਕਾਂ ਨੂੰ ਹਿਦਾਇਤ ਨਹੀਂ ਦਿੰਦਾ।
6وَإِذْ قَالَ عِيسَى ابْنُ مَرْيَمَ يَا بَنِي إِسْرَائِيلَ إِنِّي رَسُولُ اللَّهِ إِلَيْكُم مُّصَدِّقًا لِّمَا بَيْنَ يَدَيَّ مِنَ التَّوْرَاةِ وَمُبَشِّرًا بِرَسُولٍ يَأْتِي مِن بَعْدِي اسْمُهُ أَحْمَدُ ۖ فَلَمَّا جَاءَهُم بِالْبَيِّنَاتِ قَالُوا هَٰذَا سِحْرٌ مُّبِينٌ
6਼ ਜਦੋਂ ਮਰੀਅਮ ਦੇ ਪੁੱਤਰ ਈਸਾ ਨੇ ਆਖਿਆ ਕਿ ਹੇ ਬਨੀ-ਇਸਰਾਈਲ! ਬੇਸ਼ੱਕ ਮੈਂ ਤੁਹਾਡੇ ਵੱਲ ਅੱਲਾਹ ਦਾ ਰਸੂਲ ਹਾਂ, ਉਸ ਕਿਤਾਬ ਦੀ ਪੁਸ਼ਟੀ ਕਰਨ ਵਾਲਾ ਹਾਂ ਜਿਹੜੀ ਮੈਥੋਂ ਪਹਿਲਾਂ (ਤੌਰੈਤ) ਨਾਜ਼ਿਲ ਹੋਈ ਹੈ। ਮੈਂ ਇਕ ਰਸੂਲ ਦੀ ਖ਼ੁਸ਼ਖ਼ਬਰੀ ਦੇਣ ਵਾਲਾ ਹਾਂ, ਉਹ ਮੈਥੋਂ ਬਾਅਦ ਆਵੇਗਾ ਤੇ ਉਸ ਦਾ ਨਾਂ ‘ਅਹਿਮਦ’ 1 ਹੋਵੇਗਾ, ਫੇਰ ਜਦੋਂ ਉਹ ਰਸੂਲ (ਭਾਵ ਹਜ਼ਰਤ ਮੁਹੰਮਦ ਸ:) ਉਹਨਾਂ ਕੋਲ ਖੁੱਲ੍ਹੀਆਂ ਨਿਸ਼ਾਨੀਆਂ ਲੈ ਕੇ ਆਇਆ ਤਾਂ ਉਹ ਲੋਕ ਆਖਣ ਲੱਗੇ, ਇਹ ਤਾਂ ਖੁੱਲ੍ਹਾ ਜਾਦੂ ਹੈ।
ਅਸ-ਸਫਕੁਰਾਨ ਸੂਚੀ
14ਆਇਤ
MedinanRevelation
4ਆਇਤ

ਅਨੁਵਾਦ — ਅਸ-ਸਫ 4

ਸੂਰਾ ਅਸ-ਸਫ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਬੇਸ਼ੱਕ ਅੱਲਾਹ ਉਹਨਾਂ ਲੋਕਾਂ ਨੂੰ ਪਸੰਦ ਕਰਦਾ ਹੈ ਜਿਹੜੇ…

ਸੂਰਾ ਆਇਤ 4/14 — ਸੂਰਾ ਅਸ-ਸਫ الصف (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਫ ਸੁਣੋ, ਸੂਰਾ ਅਸ-ਸਫ ਅਨੁਵਾਦ, ਸੂਰਾ ਅਸ-ਸਫ mp3, ਸੂਰਾ ਅਸ-ਸਫ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers