ਅਸ-ਸਫ · 8/14
ਅਨੁਵਾਦ ਉਚਾਰਨ — ਸੂਰਾ ਅਸ-ਸਫ
يُرِيدُونَ لِيُطْفِئُوا نُورَ اللَّهِ بِأَفْوَاهِهِمْ وَاللَّهُ مُتِمُّ نُورِهِ وَلَوْ كَرِهَ الْكَافِرُونَ ۝٨
Yureedoona liyutfi`oo nooral laahi bi afwaahimim wallaahu mutimmu noorihee wa law karihal kaafiroon
📖 ਪੰਜਾਬੀ ਵਿੱਚ
8਼ ਉਹ (ਇਨਕਾਰੀ) ਤਾਂ ਇਹੋ ਚਾਹੁੰਦੇ ਹਨ ਕਿ ਅੱਲਾਹ ਦੇ ਨੂਰ (ਇਸਲਾਮ) ਨੂੰ ਆਪਣੇ ਮੂੰਹ ਦੀਆਂ ਫੂਕਾਂ ਨਾਲ ਬੁਝਾ ਦੇਣ। ਜਦ ਕਿ ਅੱਲਾਹ ਆਪਣੇ ਨੂਰ ਨੂੰ ਪੂਰੀ ਤਰ੍ਹਾਂ ਫੈਲਾਉਣ ਵਾਲਾ ਹੈ ਭਾਵੇਂ ਕਾਫ਼ਿਰਾਂ ਨੂੰ ਕਿੰਨਾ ਹੀ ਨਾ-ਪਸੰਦ ਹੋਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਸ-ਸਫ

6وَإِذْ قَالَ عِيسَى ابْنُ مَرْيَمَ يَا بَنِي إِسْرَائِيلَ إِنِّي رَسُولُ اللَّهِ إِلَيْكُم مُّصَدِّقًا لِّمَا بَيْنَ يَدَيَّ مِنَ التَّوْرَاةِ وَمُبَشِّرًا بِرَسُولٍ يَأْتِي مِن بَعْدِي اسْمُهُ أَحْمَدُ ۖ فَلَمَّا جَاءَهُم بِالْبَيِّنَاتِ قَالُوا هَٰذَا سِحْرٌ مُّبِينٌ
6਼ ਜਦੋਂ ਮਰੀਅਮ ਦੇ ਪੁੱਤਰ ਈਸਾ ਨੇ ਆਖਿਆ ਕਿ ਹੇ ਬਨੀ-ਇਸਰਾਈਲ! ਬੇਸ਼ੱਕ ਮੈਂ ਤੁਹਾਡੇ ਵੱਲ ਅੱਲਾਹ ਦਾ ਰਸੂਲ ਹਾਂ, ਉਸ ਕਿਤਾਬ ਦੀ ਪੁਸ਼ਟੀ ਕਰਨ ਵਾਲਾ ਹਾਂ ਜਿਹੜੀ ਮੈਥੋਂ ਪਹਿਲਾਂ (ਤੌਰੈਤ) ਨਾਜ਼ਿਲ ਹੋਈ ਹੈ। ਮੈਂ ਇਕ ਰਸੂਲ ਦੀ ਖ਼ੁਸ਼ਖ਼ਬਰੀ ਦੇਣ ਵਾਲਾ ਹਾਂ, ਉਹ ਮੈਥੋਂ ਬਾਅਦ ਆਵੇਗਾ ਤੇ ਉਸ ਦਾ ਨਾਂ ‘ਅਹਿਮਦ’ 1 ਹੋਵੇਗਾ, ਫੇਰ ਜਦੋਂ ਉਹ ਰਸੂਲ (ਭਾਵ ਹਜ਼ਰਤ ਮੁਹੰਮਦ ਸ:) ਉਹਨਾਂ ਕੋਲ ਖੁੱਲ੍ਹੀਆਂ ਨਿਸ਼ਾਨੀਆਂ ਲੈ ਕੇ ਆਇਆ ਤਾਂ ਉਹ ਲੋਕ ਆਖਣ ਲੱਗੇ, ਇਹ ਤਾਂ ਖੁੱਲ੍ਹਾ ਜਾਦੂ ਹੈ।
7وَمَنْ أَظْلَمُ مِمَّنِ افْتَرَىٰ عَلَى اللَّهِ الْكَذِبَ وَهُوَ يُدْعَىٰ إِلَى الْإِسْلَامِ ۚ وَاللَّهُ لَا يَهْدِي الْقَوْمَ الظَّالِمِينَ
7਼ ਭਲਾ ਉਸ ਵਿਅਕਤੀ ਤੋਂ ਵੱਡਾ ਜ਼ਾਲਮ ਕੌਣ ਹੋਵੇਗਾ ਜਿਹੜਾ ਅੱਲਾਹ ਉੱਤੇ ਝੂਠ ਮੜ੍ਹੇ, ਹਾਲਾਂ ਕਿ ਉਸ ਨੂੰ ਅੱਲਾਹ ਵੱਲ ਸੱਦਿਆ ਜਾਂਦਾ ਹੈ ? ਅਤੇ ਅੱਲਾਹ ਜ਼ਾਲਮ ਲੋਕਾਂ ਨੂੰ ਹਿਦਾਇਤ ਨਹੀਂ ਦਿੰਦਾ।
8يُرِيدُونَ لِيُطْفِئُوا نُورَ اللَّهِ بِأَفْوَاهِهِمْ وَاللَّهُ مُتِمُّ نُورِهِ وَلَوْ كَرِهَ الْكَافِرُونَ
8਼ ਉਹ (ਇਨਕਾਰੀ) ਤਾਂ ਇਹੋ ਚਾਹੁੰਦੇ ਹਨ ਕਿ ਅੱਲਾਹ ਦੇ ਨੂਰ (ਇਸਲਾਮ) ਨੂੰ ਆਪਣੇ ਮੂੰਹ ਦੀਆਂ ਫੂਕਾਂ ਨਾਲ ਬੁਝਾ ਦੇਣ। ਜਦ ਕਿ ਅੱਲਾਹ ਆਪਣੇ ਨੂਰ ਨੂੰ ਪੂਰੀ ਤਰ੍ਹਾਂ ਫੈਲਾਉਣ ਵਾਲਾ ਹੈ ਭਾਵੇਂ ਕਾਫ਼ਿਰਾਂ ਨੂੰ ਕਿੰਨਾ ਹੀ ਨਾ-ਪਸੰਦ ਹੋਵੇ।
9هُوَ الَّذِي أَرْسَلَ رَسُولَهُ بِالْهُدَىٰ وَدِينِ الْحَقِّ لِيُظْهِرَهُ عَلَى الدِّينِ كُلِّهِ وَلَوْ كَرِهَ الْمُشْرِكُونَ
9਼ ਉਹ (ਅੱਲਾਹ) ਹੈ, ਜਿਸ ਨੇ ਆਪਣੇ ਰਸੂਲ ਨੂੰ ਹਿਦਾਇਤ ਅਤੇ ਸੱਚਾ ਧਰਮ ਦੇ ਕੇ ਭੇਜਿਆ ਹੈ ਤਾਂ ਜੋ ਉਹ ਉਸ ਨੂੰ ਸਾਰੇ ਧਰਮਾਂ ਉੱਤੇ ਗ਼ਾਲਿਬ (ਭਾਰੂ) ਕਰ ਦੇਵੇ ਭਾਵੇਂ ਕਿ ਮੁਸ਼ਰਿਕ ਇਸ ਨੂੰ ਨਾ-ਪਸੰਦ ਹੀ ਕਿਉਂ ਨਾ ਕਰਨ।
10يَا أَيُّهَا الَّذِينَ آمَنُوا هَلْ أَدُلُّكُمْ عَلَىٰ تِجَارَةٍ تُنجِيكُم مِّنْ عَذَابٍ أَلِيمٍ
10਼ ਹੇ ਈਮਾਨ ਵਾਲਿਓ! ਕੀ ਮੈਂ ਤੁਹਾਨੂੰ ਉਹ ਵਪਾਰ ਦੱਸਾਂ ਜੋ ਤੁਹਾਨੂੰ ਦੁਖਦਾਈ ਅਜ਼ਾਬ ਤੋਂ ਬਚਾ ਦੇਵੇ ?
ਅਸ-ਸਫਕੁਰਾਨ ਸੂਚੀ
14ਆਇਤ
MedinanRevelation
8ਆਇਤ

ਅਨੁਵਾਦ — ਅਸ-ਸਫ 8

ਸੂਰਾ ਅਸ-ਸਫ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਉਹ (ਇਨਕਾਰੀ) ਤਾਂ ਇਹੋ ਚਾਹੁੰਦੇ ਹਨ ਕਿ ਅੱਲਾਹ ਦੇ…

ਸੂਰਾ ਆਇਤ 8/14 — ਸੂਰਾ ਅਸ-ਸਫ الصف (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਫ ਸੁਣੋ, ਸੂਰਾ ਅਸ-ਸਫ ਅਨੁਵਾਦ, ਸੂਰਾ ਅਸ-ਸਫ mp3, ਸੂਰਾ ਅਸ-ਸਫ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers