ਅਸ-ਸਫ · 9/14
ਅਨੁਵਾਦ ਉਚਾਰਨ — ਸੂਰਾ ਅਸ-ਸਫ
هُوَ الَّذِي أَرْسَلَ رَسُولَهُ بِالْهُدَىٰ وَدِينِ الْحَقِّ لِيُظْهِرَهُ عَلَى الدِّينِ كُلِّهِ وَلَوْ كَرِهَ الْمُشْرِكُونَ ۝٩
Huwal lazee arsala Rasoolahoo bilhudaa wa deenil haqqi liyuzhirahoo `alad deeni kullihee wa law karihal mushrikoon
📖 ਪੰਜਾਬੀ ਵਿੱਚ
9਼ ਉਹ (ਅੱਲਾਹ) ਹੈ, ਜਿਸ ਨੇ ਆਪਣੇ ਰਸੂਲ ਨੂੰ ਹਿਦਾਇਤ ਅਤੇ ਸੱਚਾ ਧਰਮ ਦੇ ਕੇ ਭੇਜਿਆ ਹੈ ਤਾਂ ਜੋ ਉਹ ਉਸ ਨੂੰ ਸਾਰੇ ਧਰਮਾਂ ਉੱਤੇ ਗ਼ਾਲਿਬ (ਭਾਰੂ) ਕਰ ਦੇਵੇ ਭਾਵੇਂ ਕਿ ਮੁਸ਼ਰਿਕ ਇਸ ਨੂੰ ਨਾ-ਪਸੰਦ ਹੀ ਕਿਉਂ ਨਾ ਕਰਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਸ-ਸਫ

7وَمَنْ أَظْلَمُ مِمَّنِ افْتَرَىٰ عَلَى اللَّهِ الْكَذِبَ وَهُوَ يُدْعَىٰ إِلَى الْإِسْلَامِ ۚ وَاللَّهُ لَا يَهْدِي الْقَوْمَ الظَّالِمِينَ
7਼ ਭਲਾ ਉਸ ਵਿਅਕਤੀ ਤੋਂ ਵੱਡਾ ਜ਼ਾਲਮ ਕੌਣ ਹੋਵੇਗਾ ਜਿਹੜਾ ਅੱਲਾਹ ਉੱਤੇ ਝੂਠ ਮੜ੍ਹੇ, ਹਾਲਾਂ ਕਿ ਉਸ ਨੂੰ ਅੱਲਾਹ ਵੱਲ ਸੱਦਿਆ ਜਾਂਦਾ ਹੈ ? ਅਤੇ ਅੱਲਾਹ ਜ਼ਾਲਮ ਲੋਕਾਂ ਨੂੰ ਹਿਦਾਇਤ ਨਹੀਂ ਦਿੰਦਾ।
8يُرِيدُونَ لِيُطْفِئُوا نُورَ اللَّهِ بِأَفْوَاهِهِمْ وَاللَّهُ مُتِمُّ نُورِهِ وَلَوْ كَرِهَ الْكَافِرُونَ
8਼ ਉਹ (ਇਨਕਾਰੀ) ਤਾਂ ਇਹੋ ਚਾਹੁੰਦੇ ਹਨ ਕਿ ਅੱਲਾਹ ਦੇ ਨੂਰ (ਇਸਲਾਮ) ਨੂੰ ਆਪਣੇ ਮੂੰਹ ਦੀਆਂ ਫੂਕਾਂ ਨਾਲ ਬੁਝਾ ਦੇਣ। ਜਦ ਕਿ ਅੱਲਾਹ ਆਪਣੇ ਨੂਰ ਨੂੰ ਪੂਰੀ ਤਰ੍ਹਾਂ ਫੈਲਾਉਣ ਵਾਲਾ ਹੈ ਭਾਵੇਂ ਕਾਫ਼ਿਰਾਂ ਨੂੰ ਕਿੰਨਾ ਹੀ ਨਾ-ਪਸੰਦ ਹੋਵੇ।
9هُوَ الَّذِي أَرْسَلَ رَسُولَهُ بِالْهُدَىٰ وَدِينِ الْحَقِّ لِيُظْهِرَهُ عَلَى الدِّينِ كُلِّهِ وَلَوْ كَرِهَ الْمُشْرِكُونَ
9਼ ਉਹ (ਅੱਲਾਹ) ਹੈ, ਜਿਸ ਨੇ ਆਪਣੇ ਰਸੂਲ ਨੂੰ ਹਿਦਾਇਤ ਅਤੇ ਸੱਚਾ ਧਰਮ ਦੇ ਕੇ ਭੇਜਿਆ ਹੈ ਤਾਂ ਜੋ ਉਹ ਉਸ ਨੂੰ ਸਾਰੇ ਧਰਮਾਂ ਉੱਤੇ ਗ਼ਾਲਿਬ (ਭਾਰੂ) ਕਰ ਦੇਵੇ ਭਾਵੇਂ ਕਿ ਮੁਸ਼ਰਿਕ ਇਸ ਨੂੰ ਨਾ-ਪਸੰਦ ਹੀ ਕਿਉਂ ਨਾ ਕਰਨ।
10يَا أَيُّهَا الَّذِينَ آمَنُوا هَلْ أَدُلُّكُمْ عَلَىٰ تِجَارَةٍ تُنجِيكُم مِّنْ عَذَابٍ أَلِيمٍ
10਼ ਹੇ ਈਮਾਨ ਵਾਲਿਓ! ਕੀ ਮੈਂ ਤੁਹਾਨੂੰ ਉਹ ਵਪਾਰ ਦੱਸਾਂ ਜੋ ਤੁਹਾਨੂੰ ਦੁਖਦਾਈ ਅਜ਼ਾਬ ਤੋਂ ਬਚਾ ਦੇਵੇ ?
11تُؤْمِنُونَ بِاللَّهِ وَرَسُولِهِ وَتُجَاهِدُونَ فِي سَبِيلِ اللَّهِ بِأَمْوَالِكُمْ وَأَنفُسِكُمْ ۚ ذَٰلِكُمْ خَيْرٌ لَّكُمْ إِن كُنتُمْ تَعْلَمُونَ
11਼ ਤੁਸੀਂ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ) ਉੱਤੇ ਈਮਾਨ ਲਿਆਓ ਤੇ ਅੱਲਾਹ ਦੀ ਰਾਹ ਵਿਚ ਆਪਣੇ ਧੰਨ ਤੇ ਆਪਣੀਆਂ ਜਾਨਾਂ ਨਾਲ ਜਿਹਾਦ (ਸੰਘਰਸ਼) ਕਰੋ। ਇਹ ਤੁਹਾਡੇ ਲਈ ਬਹੁਤ ਹੀ ਚੰਗਾ ਹੈ, ਜੇ ਤੁਸੀਂ ਕੁੱਝ ਗਿਆਨ ਰੱਖਦੇ ਹੋ।
ਅਸ-ਸਫਕੁਰਾਨ ਸੂਚੀ
14ਆਇਤ
MedinanRevelation
9ਆਇਤ

ਅਨੁਵਾਦ — ਅਸ-ਸਫ 9

ਸੂਰਾ ਅਸ-ਸਫ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਉਹ (ਅੱਲਾਹ) ਹੈ, ਜਿਸ ਨੇ ਆਪਣੇ ਰਸੂਲ ਨੂੰ ਹਿਦਾਇਤ…

ਸੂਰਾ ਆਇਤ 9/14 — ਸੂਰਾ ਅਸ-ਸਫ الصف (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਫ ਸੁਣੋ, ਸੂਰਾ ਅਸ-ਸਫ ਅਨੁਵਾਦ, ਸੂਰਾ ਅਸ-ਸਫ mp3, ਸੂਰਾ ਅਸ-ਸਫ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers