ਅਲ-ਜੁਮਆ · 1/11
ਅਨੁਵਾਦ ਉਚਾਰਨ — ਅਲ-ਜੁਮਆ
يُسَبِّحُ لِلَّهِ مَا فِي السَّمَاوَاتِ وَمَا فِي الْأَرْضِ الْمَلِكِ الْقُدُّوسِ الْعَزِيزِ الْحَكِيمِ ١
Transliteration
Yusabbihu lilaahi maa fis samaawaati wa maa fil ardil Malikil Quddoosil `Azeezil Hakeem
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
1਼ ਜਿਹੜੀ ਵੀ ਕੋਈ ਚੀਜ਼ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਅੱਲਾਹ ਦੀ ਤਸਬੀਹ (ਪਵਿੱਤਰਤਾ ਦਾ ਵਰਣਨ) ਕਰਦੀ ਹੈ। ਉਹ ਪਾਤਸ਼ਾਹ ਹੈ, ਪਾਕ ਜ਼ਾਤ ਹੈ, ਜ਼ੋਰਾਵਰ ਤੇ ਯੁਕਤੀਮਾਨ ਹੈ।
Additional reference in اردو
🎧 ਸੁਣੋ
📜 ਆਇਤ 1-3 — ਅਲ-ਜੁਮਆ
1يُسَبِّحُ لِلَّهِ مَا فِي السَّمَاوَاتِ وَمَا فِي الْأَرْضِ الْمَلِكِ الْقُدُّوسِ الْعَزِيزِ الْحَكِيمِ
1਼ ਜਿਹੜੀ ਵੀ ਕੋਈ ਚੀਜ਼ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਅੱਲਾਹ ਦੀ ਤਸਬੀਹ (ਪਵਿੱਤਰਤਾ ਦਾ ਵਰਣਨ) ਕਰਦੀ ਹੈ। ਉਹ ਪਾਤਸ਼ਾਹ ਹੈ, ਪਾਕ ਜ਼ਾਤ ਹੈ, ਜ਼ੋਰਾਵਰ ਤੇ ਯੁਕਤੀਮਾਨ ਹੈ।
2هُوَ الَّذِي بَعَثَ فِي الْأُمِّيِّينَ رَسُولًا مِّنْهُمْ يَتْلُو عَلَيْهِمْ آيَاتِهِ وَيُزَكِّيهِمْ وَيُعَلِّمُهُمُ الْكِتَابَ وَالْحِكْمَةَ وَإِن كَانُوا مِن قَبْلُ لَفِي ضَلَالٍ مُّبِينٍ
2਼ ਉਹੀ ਹੈ ਜਿਸ ਨੇ ਅਣਪੜ੍ਹਾਂ ਵਿੱਚ ਇਕ ਰਸੂਲ ਭੇਜਿਆ ਜਿਹੜਾ ਉਹਨਾਂ ਵਿੱਚੋਂ ਹੀ ਸੀ। ਉਹ ਉਹਨਾਂ ਨੂੰ ਉਸ ਦੀਆਂ (ਭਾਵ .ਕੁਰਆਨ ਦੀਆਂ) ਆਇਤਾਂ ਸੁਣਾਉਂਦਾ ਹੈ। ਉਹਨਾਂ ਦਾ ਜੀਵਨ ਸੁਆਰਦਾ ਹੈ ਅਤੇ ਉਹਨਾਂ ਨੂੰ ਕਿਤਾਬ (ਭਾਵ਼ਕੁਰਆਨ) ਤੇ ਹਿਕਮਤ (ਯੁਕਤੀ) ਦੀ ਸਿੱਖਿਆ ਦਿੰਦਾ ਹੈ, ਜਦੋਂ ਕਿ ਇਸ ਤੋਂ ਪਹਿਲਾਂ ਉਹ ਸਪਸ਼ਟ ਕੁਰਾਹੇ ਪਏ ਹੋਏ ਸਨ।
3وَآخَرِينَ مِنْهُمْ لَمَّا يَلْحَقُوا بِهِمْ ۚ وَهُوَ الْعَزِيزُ الْحَكِيمُ
3਼ ਇਹ ਰਸੂਲ ਉਹਨਾਂ ਦੂਜੇ ਲੋਕਾਂ ਲਈ ਵੀ ਭੇਜਿਆ ਗਿਆ ਹੈ ਜਿਹੜੇ ਅਜੇ ਤਕ ਉਹਨਾਂ ਨੂੰ ਨਹੀਂ ਮਿਲੇ। ਉਹ (ਅੱਲਾਹ) ਜ਼ੋਰਾਵਰ ਤੇ ਵੱਡਾ ਯੁਕਤੀਮਾਨ ਹੈ।
ਅਲ-ਜੁਮਆਕੁਰਾਨ ਸੂਚੀ
11ਆਇਤ
MedinanRevelation
1ਆਇਤ
ਅਨੁਵਾਦ — ਅਲ-ਜੁਮਆ 1
ਸੂਰਾ ਅਲ-ਜੁਮਆ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਜਿਹੜੀ ਵੀ ਕੋਈ ਚੀਜ਼ ਅਕਾਸ਼ਾਂ ਤੇ ਧਰਤੀ ਵਿਚ ਹੈ…ਸੂਰਾ ਆਇਤ 1/11 — ਅਲ-ਜੁਮਆ الجمعة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਜੁਮਆ ਸੁਣੋ, ਅਲ-ਜੁਮਆ ਅਨੁਵਾਦ, ਅਲ-ਜੁਮਆ mp3, ਅਲ-ਜੁਮਆ pdf. ਆਇਤ 1–3. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








