ਅਲ-ਜੁਮਆ · 10/11
ਅਨੁਵਾਦ ਉਚਾਰਨ — ਅਲ-ਜੁਮਆ
فَإِذَا قُضِيَتِ الصَّلَاةُ فَانتَشِرُوا فِي الْأَرْضِ وَابْتَغُوا مِن فَضْلِ اللَّهِ وَاذْكُرُوا اللَّهَ كَثِيرًا لَّعَلَّكُمْ تُفْلِحُونَ ۝١٠
Fa-izaa qudiyatis Salaatu fantashiroo fil ardi wabtaghoo min fadlil laahi wazkurul laaha kaseeral la`allakum tuflihoon
📖 ਪੰਜਾਬੀ ਵਿੱਚ
10਼ ਜਦੋਂ ਨਮਾਜ਼ ਪੂਰੀ ਹੋ ਜਾਵੇ ਫੇਰ ਤੁਸੀਂ ਧਰਤੀ ਉੱਤੇ ਖਿਲਰ ਜਾਓ ਅਤੇ ਅੱਲਾਹ ਦੇ ਫ਼ਜ਼ਲਾਂ (ਰੋਜ਼ੀ) ਦੀ ਭਾਲ ਕਰੋ ਅੱਲਾਹ ਨੂੰ ਵੱਧ ਤੋਂ ਵੱਧ ਯਾਦ ਕਰੋ, ਸ਼ਾਇਦ ਕਿ ਤੁਸੀਂ ਸਫ਼ਲਤਾ ਨੂੰ ਪ੍ਰਾਪਤ ਕਰ ਸਕੋ।
🎧 ਸੁਣੋ

📜 ਆਇਤ 8-11 — ਅਲ-ਜੁਮਆ

8قُلْ إِنَّ الْمَوْتَ الَّذِي تَفِرُّونَ مِنْهُ فَإِنَّهُ مُلَاقِيكُمْ ۖ ثُمَّ تُرَدُّونَ إِلَىٰ عَالِمِ الْغَيْبِ وَالشَّهَادَةِ فَيُنَبِّئُكُم بِمَا كُنتُمْ تَعْمَلُونَ
8਼ ਇਹਨਾਂ ਨੂੰ ਆਖੋ ਕਿ ਜਿਸ ਮੌਤ ਤੋਂ ਤੁਸੀਂ ਨੱਸਦੇ ਹੋ ਉਹ ਜ਼ਰੂਰ ਹੀ ਤੁਹਾਨੂੰ ਮਿਲਣ ਵਾਲੀ ਹੈ। ਤੁਸੀਂ ਉਸੇ ਵੱਲ ਪਰਤਾਏ ਜਾਵੋਗੇ ਜਿਹੜਾ ਗੁਪਤ ਅਤੇ ਪ੍ਰਗਟ ਦਾ ਜਾਣਨਹਾਰ ਹੈ। ਉਹ ਤੁਹਾਨੂੰ ਦੱਸੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।
9يَا أَيُّهَا الَّذِينَ آمَنُوا إِذَا نُودِيَ لِلصَّلَاةِ مِن يَوْمِ الْجُمُعَةِ فَاسْعَوْا إِلَىٰ ذِكْرِ اللَّهِ وَذَرُوا الْبَيْعَ ۚ ذَٰلِكُمْ خَيْرٌ لَّكُمْ إِن كُنتُمْ تَعْلَمُونَ
9਼ ਹੇ ਈਮਾਨ ਵਾਲਿਓ! ਜਦੋਂ ਜੁਮੇ (ਸ਼ੁੱਕਰਵਾਰ) ਦੇ ਦਿਹਾੜੇ ਨਮਾਜ਼ ਲਈ ਅਜ਼ਾਨ ਦਿੱਤੀ ਜਾਵੇ ਤਾਂ ਤੁਸੀਂ ਅੱਲਾਹ ਦੇ ਜ਼ਿਕਰ (ਭਾਵ ਨਮਾਜ਼ ਲਈ ਮਸੀਤ ਵੱਲ) ਨੱਸੋ ਅਤੇ ਖ਼ਰੀਦ-ਵੇਚ (ਵਪਾਰ) ਕਰਨਾ ਛੱਡ ਦਿਓ। ਇਹੋ ਤੁਹਾਡੇ ਲਈ ਵਧੇਰੇ ਚੰਗਾ ਹੈ ਜੇ ਤੁਸੀਂ ਜਾਣਦੇ ਹੋ।
10فَإِذَا قُضِيَتِ الصَّلَاةُ فَانتَشِرُوا فِي الْأَرْضِ وَابْتَغُوا مِن فَضْلِ اللَّهِ وَاذْكُرُوا اللَّهَ كَثِيرًا لَّعَلَّكُمْ تُفْلِحُونَ
10਼ ਜਦੋਂ ਨਮਾਜ਼ ਪੂਰੀ ਹੋ ਜਾਵੇ ਫੇਰ ਤੁਸੀਂ ਧਰਤੀ ਉੱਤੇ ਖਿਲਰ ਜਾਓ ਅਤੇ ਅੱਲਾਹ ਦੇ ਫ਼ਜ਼ਲਾਂ (ਰੋਜ਼ੀ) ਦੀ ਭਾਲ ਕਰੋ ਅੱਲਾਹ ਨੂੰ ਵੱਧ ਤੋਂ ਵੱਧ ਯਾਦ ਕਰੋ, ਸ਼ਾਇਦ ਕਿ ਤੁਸੀਂ ਸਫ਼ਲਤਾ ਨੂੰ ਪ੍ਰਾਪਤ ਕਰ ਸਕੋ।
11وَإِذَا رَأَوْا تِجَارَةً أَوْ لَهْوًا انفَضُّوا إِلَيْهَا وَتَرَكُوكَ قَائِمًا ۚ قُلْ مَا عِندَ اللَّهِ خَيْرٌ مِّنَ اللَّهْوِ وَمِنَ التِّجَارَةِ ۚ وَاللَّهُ خَيْرُ الرَّازِقِينَ
11਼ (ਹੇ ਨਬੀ!) ਜਦੋਂ ਉਹ ਕੋਈ ਵਪਾਰ ਜਾਂ ਕੋਈ ਖੇਡ-ਤਮਾਸ਼ਾ ਹੁੰਦਾ ਵੇਖਦੇ ਹਨ ਤਾਂ ਉਸ ਵੱਲ ਨੱਸ ਜਾਂਦੇ ਹਨ ਅਤੇ ਤੁਹਾਨੂੰ ਇਕੱਲਾ ਖਲੋਤਿਆਂ ਛੱਡ ਜਾਂਦੇ ਹਨ, ਤੁਸੀਂ ਆਖ ਦਿਓ ਕਿ ਜੋ ਕੁੱਝ ਵੀ ਅੱਲਾਹ ਕੋਲ ਹੈ ਉਹ ਇਹਨਾਂ ਖੇਡ-ਤਮਾਸ਼ਿਆਂ ਤੋਂ ਅਤੇ ਵਪਾਰ ਤੋਂ ਕਿਤੇ ਵਧੀਆ ਹੈ ਅਤੇ ਅੱਲਾਹ ਸਾਰਿਆਂ ਤੋਂ ਵਧੀਆ ਰੋਜ਼ੀ ਦੇਣ ਵਾਲਾ ਹੈ।
ਅਲ-ਜੁਮਆਕੁਰਾਨ ਸੂਚੀ
11ਆਇਤ
MedinanRevelation
10ਆਇਤ

ਅਨੁਵਾਦ — ਅਲ-ਜੁਮਆ 10

ਸੂਰਾ ਅਲ-ਜੁਮਆ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਜਦੋਂ ਨਮਾਜ਼ ਪੂਰੀ ਹੋ ਜਾਵੇ ਫੇਰ ਤੁਸੀਂ ਧਰਤੀ ਉੱਤੇ…

ਸੂਰਾ ਆਇਤ 10/11 — ਅਲ-ਜੁਮਆ الجمعة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਜੁਮਆ ਸੁਣੋ, ਅਲ-ਜੁਮਆ ਅਨੁਵਾਦ, ਅਲ-ਜੁਮਆ mp3, ਅਲ-ਜੁਮਆ pdf. ਆਇਤ 8–11. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers