ਅਲ-ਜੁਮਆ · 11/11
ਅਨੁਵਾਦ ਉਚਾਰਨ — ਸੂਰਾ ਅਲ-ਜੁਮਆ
وَإِذَا رَأَوْا تِجَارَةً أَوْ لَهْوًا انفَضُّوا إِلَيْهَا وَتَرَكُوكَ قَائِمًا ۚ قُلْ مَا عِندَ اللَّهِ خَيْرٌ مِّنَ اللَّهْوِ وَمِنَ التِّجَارَةِ ۚ وَاللَّهُ خَيْرُ الرَّازِقِينَ ۝١١
Wa izaa ra`aw tijaaratan aw lahwanin faddooo ilaihaa wa tarakooka qaaa`imaa; qul maa `indal laahi khairum minal lahwi wa minat tijaarah; wallaahu khayrur raaziqeen
📖 ਪੰਜਾਬੀ ਵਿੱਚ
11਼ (ਹੇ ਨਬੀ!) ਜਦੋਂ ਉਹ ਕੋਈ ਵਪਾਰ ਜਾਂ ਕੋਈ ਖੇਡ-ਤਮਾਸ਼ਾ ਹੁੰਦਾ ਵੇਖਦੇ ਹਨ ਤਾਂ ਉਸ ਵੱਲ ਨੱਸ ਜਾਂਦੇ ਹਨ ਅਤੇ ਤੁਹਾਨੂੰ ਇਕੱਲਾ ਖਲੋਤਿਆਂ ਛੱਡ ਜਾਂਦੇ ਹਨ, ਤੁਸੀਂ ਆਖ ਦਿਓ ਕਿ ਜੋ ਕੁੱਝ ਵੀ ਅੱਲਾਹ ਕੋਲ ਹੈ ਉਹ ਇਹਨਾਂ ਖੇਡ-ਤਮਾਸ਼ਿਆਂ ਤੋਂ ਅਤੇ ਵਪਾਰ ਤੋਂ ਕਿਤੇ ਵਧੀਆ ਹੈ ਅਤੇ ਅੱਲਾਹ ਸਾਰਿਆਂ ਤੋਂ ਵਧੀਆ ਰੋਜ਼ੀ ਦੇਣ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-11 — ਸੂਰਾ ਅਲ-ਜੁਮਆ

9يَا أَيُّهَا الَّذِينَ آمَنُوا إِذَا نُودِيَ لِلصَّلَاةِ مِن يَوْمِ الْجُمُعَةِ فَاسْعَوْا إِلَىٰ ذِكْرِ اللَّهِ وَذَرُوا الْبَيْعَ ۚ ذَٰلِكُمْ خَيْرٌ لَّكُمْ إِن كُنتُمْ تَعْلَمُونَ
9਼ ਹੇ ਈਮਾਨ ਵਾਲਿਓ! ਜਦੋਂ ਜੁਮੇ (ਸ਼ੁੱਕਰਵਾਰ) ਦੇ ਦਿਹਾੜੇ ਨਮਾਜ਼ ਲਈ ਅਜ਼ਾਨ ਦਿੱਤੀ ਜਾਵੇ ਤਾਂ ਤੁਸੀਂ ਅੱਲਾਹ ਦੇ ਜ਼ਿਕਰ (ਭਾਵ ਨਮਾਜ਼ ਲਈ ਮਸੀਤ ਵੱਲ) ਨੱਸੋ ਅਤੇ ਖ਼ਰੀਦ-ਵੇਚ (ਵਪਾਰ) ਕਰਨਾ ਛੱਡ ਦਿਓ। ਇਹੋ ਤੁਹਾਡੇ ਲਈ ਵਧੇਰੇ ਚੰਗਾ ਹੈ ਜੇ ਤੁਸੀਂ ਜਾਣਦੇ ਹੋ।
10فَإِذَا قُضِيَتِ الصَّلَاةُ فَانتَشِرُوا فِي الْأَرْضِ وَابْتَغُوا مِن فَضْلِ اللَّهِ وَاذْكُرُوا اللَّهَ كَثِيرًا لَّعَلَّكُمْ تُفْلِحُونَ
10਼ ਜਦੋਂ ਨਮਾਜ਼ ਪੂਰੀ ਹੋ ਜਾਵੇ ਫੇਰ ਤੁਸੀਂ ਧਰਤੀ ਉੱਤੇ ਖਿਲਰ ਜਾਓ ਅਤੇ ਅੱਲਾਹ ਦੇ ਫ਼ਜ਼ਲਾਂ (ਰੋਜ਼ੀ) ਦੀ ਭਾਲ ਕਰੋ ਅੱਲਾਹ ਨੂੰ ਵੱਧ ਤੋਂ ਵੱਧ ਯਾਦ ਕਰੋ, ਸ਼ਾਇਦ ਕਿ ਤੁਸੀਂ ਸਫ਼ਲਤਾ ਨੂੰ ਪ੍ਰਾਪਤ ਕਰ ਸਕੋ।
11وَإِذَا رَأَوْا تِجَارَةً أَوْ لَهْوًا انفَضُّوا إِلَيْهَا وَتَرَكُوكَ قَائِمًا ۚ قُلْ مَا عِندَ اللَّهِ خَيْرٌ مِّنَ اللَّهْوِ وَمِنَ التِّجَارَةِ ۚ وَاللَّهُ خَيْرُ الرَّازِقِينَ
11਼ (ਹੇ ਨਬੀ!) ਜਦੋਂ ਉਹ ਕੋਈ ਵਪਾਰ ਜਾਂ ਕੋਈ ਖੇਡ-ਤਮਾਸ਼ਾ ਹੁੰਦਾ ਵੇਖਦੇ ਹਨ ਤਾਂ ਉਸ ਵੱਲ ਨੱਸ ਜਾਂਦੇ ਹਨ ਅਤੇ ਤੁਹਾਨੂੰ ਇਕੱਲਾ ਖਲੋਤਿਆਂ ਛੱਡ ਜਾਂਦੇ ਹਨ, ਤੁਸੀਂ ਆਖ ਦਿਓ ਕਿ ਜੋ ਕੁੱਝ ਵੀ ਅੱਲਾਹ ਕੋਲ ਹੈ ਉਹ ਇਹਨਾਂ ਖੇਡ-ਤਮਾਸ਼ਿਆਂ ਤੋਂ ਅਤੇ ਵਪਾਰ ਤੋਂ ਕਿਤੇ ਵਧੀਆ ਹੈ ਅਤੇ ਅੱਲਾਹ ਸਾਰਿਆਂ ਤੋਂ ਵਧੀਆ ਰੋਜ਼ੀ ਦੇਣ ਵਾਲਾ ਹੈ।
ਅਲ-ਜੁਮਆਕੁਰਾਨ ਸੂਚੀ
11ਆਇਤ
MedinanRevelation
11ਆਇਤ

ਅਨੁਵਾਦ — ਅਲ-ਜੁਮਆ 11

ਸੂਰਾ ਅਲ-ਜੁਮਆ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ (ਹੇ ਨਬੀ!) ਜਦੋਂ ਉਹ ਕੋਈ ਵਪਾਰ ਜਾਂ ਕੋਈ ਖੇਡ-ਤਮਾਸ਼ਾ…

ਸੂਰਾ ਆਇਤ 11/11 — ਸੂਰਾ ਅਲ-ਜੁਮਆ الجمعة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜੁਮਆ ਸੁਣੋ, ਸੂਰਾ ਅਲ-ਜੁਮਆ ਅਨੁਵਾਦ, ਸੂਰਾ ਅਲ-ਜੁਮਆ mp3, ਸੂਰਾ ਅਲ-ਜੁਮਆ pdf. ਆਇਤ 9–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers