ਅਲ-ਜੁਮਆ · 3/11
ਅਨੁਵਾਦ ਉਚਾਰਨ — ਸੂਰਾ ਅਲ-ਜੁਮਆ
وَآخَرِينَ مِنْهُمْ لَمَّا يَلْحَقُوا بِهِمْ ۚ وَهُوَ الْعَزِيزُ الْحَكِيمُ ۝٣
Wa aakhareena minhum lammaa yalhaqoo bihim wa huwal `azeezul hakeem
📖 ਪੰਜਾਬੀ ਵਿੱਚ
3਼ ਇਹ ਰਸੂਲ ਉਹਨਾਂ ਦੂਜੇ ਲੋਕਾਂ ਲਈ ਵੀ ਭੇਜਿਆ ਗਿਆ ਹੈ ਜਿਹੜੇ ਅਜੇ ਤਕ ਉਹਨਾਂ ਨੂੰ ਨਹੀਂ ਮਿਲੇ। ਉਹ (ਅੱਲਾਹ) ਜ਼ੋਰਾਵਰ ਤੇ ਵੱਡਾ ਯੁਕਤੀਮਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਲ-ਜੁਮਆ

1يُسَبِّحُ لِلَّهِ مَا فِي السَّمَاوَاتِ وَمَا فِي الْأَرْضِ الْمَلِكِ الْقُدُّوسِ الْعَزِيزِ الْحَكِيمِ
1਼ ਜਿਹੜੀ ਵੀ ਕੋਈ ਚੀਜ਼ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਅੱਲਾਹ ਦੀ ਤਸਬੀਹ (ਪਵਿੱਤਰਤਾ ਦਾ ਵਰਣਨ) ਕਰਦੀ ਹੈ। ਉਹ ਪਾਤਸ਼ਾਹ ਹੈ, ਪਾਕ ਜ਼ਾਤ ਹੈ, ਜ਼ੋਰਾਵਰ ਤੇ ਯੁਕਤੀਮਾਨ ਹੈ।
2هُوَ الَّذِي بَعَثَ فِي الْأُمِّيِّينَ رَسُولًا مِّنْهُمْ يَتْلُو عَلَيْهِمْ آيَاتِهِ وَيُزَكِّيهِمْ وَيُعَلِّمُهُمُ الْكِتَابَ وَالْحِكْمَةَ وَإِن كَانُوا مِن قَبْلُ لَفِي ضَلَالٍ مُّبِينٍ
2਼ ਉਹੀ ਹੈ ਜਿਸ ਨੇ ਅਣਪੜ੍ਹਾਂ ਵਿੱਚ ਇਕ ਰਸੂਲ ਭੇਜਿਆ ਜਿਹੜਾ ਉਹਨਾਂ ਵਿੱਚੋਂ ਹੀ ਸੀ। ਉਹ ਉਹਨਾਂ ਨੂੰ ਉਸ ਦੀਆਂ (ਭਾਵ .ਕੁਰਆਨ ਦੀਆਂ) ਆਇਤਾਂ ਸੁਣਾਉਂਦਾ ਹੈ। ਉਹਨਾਂ ਦਾ ਜੀਵਨ ਸੁਆਰਦਾ ਹੈ ਅਤੇ ਉਹਨਾਂ ਨੂੰ ਕਿਤਾਬ (ਭਾਵ਼ਕੁਰਆਨ) ਤੇ ਹਿਕਮਤ (ਯੁਕਤੀ) ਦੀ ਸਿੱਖਿਆ ਦਿੰਦਾ ਹੈ, ਜਦੋਂ ਕਿ ਇਸ ਤੋਂ ਪਹਿਲਾਂ ਉਹ ਸਪਸ਼ਟ ਕੁਰਾਹੇ ਪਏ ਹੋਏ ਸਨ।
3وَآخَرِينَ مِنْهُمْ لَمَّا يَلْحَقُوا بِهِمْ ۚ وَهُوَ الْعَزِيزُ الْحَكِيمُ
3਼ ਇਹ ਰਸੂਲ ਉਹਨਾਂ ਦੂਜੇ ਲੋਕਾਂ ਲਈ ਵੀ ਭੇਜਿਆ ਗਿਆ ਹੈ ਜਿਹੜੇ ਅਜੇ ਤਕ ਉਹਨਾਂ ਨੂੰ ਨਹੀਂ ਮਿਲੇ। ਉਹ (ਅੱਲਾਹ) ਜ਼ੋਰਾਵਰ ਤੇ ਵੱਡਾ ਯੁਕਤੀਮਾਨ ਹੈ।
4ذَٰلِكَ فَضْلُ اللَّهِ يُؤْتِيهِ مَن يَشَاءُ ۚ وَاللَّهُ ذُو الْفَضْلِ الْعَظِيمِ
4਼ ਇਹ ਅੱਲਾਹ ਦੀ ਕ੍ਰਿਪਾ ਹੈ ਕਿ ਉਹ ਜਿਸ ਨੂੰ ਚਾਹੁੰਦਾ ਹੈ ਆਪਣੀ ਕ੍ਰਿਪਾ ਨਾਲ ਨਿਵਾਜ਼ ਦਿੰਦਾ ਹੈ, ਉਹ ਵੱਡੇ ਫ਼ਜ਼ਲਾਂ ਵਾਲਾ ਹੈ।
5مَثَلُ الَّذِينَ حُمِّلُوا التَّوْرَاةَ ثُمَّ لَمْ يَحْمِلُوهَا كَمَثَلِ الْحِمَارِ يَحْمِلُ أَسْفَارًا ۚ بِئْسَ مَثَلُ الْقَوْمِ الَّذِينَ كَذَّبُوا بِآيَاتِ اللَّهِ ۚ وَاللَّهُ لَا يَهْدِي الْقَوْمَ الظَّالِمِينَ
5਼ ਉਹਨਾਂ ਲੋਕਾਂ ਦੀ ਉਦਾਹਰਨ, ਜਿਨ੍ਹਾਂ ਨੂੰ ਤੌਰੈਤ ਦਾ ਚੁੱਕਣਹਾਰ ਬਣਾਇਆ ਗਿਆ ਸੀ, ਪਰ ਉਹ ਉਸ ਦੇ ਭਾਰ ਨੂੰ ਚੁੱਕ ਨਾ ਸਕੇ, ਉਸ ਗਧੇ ਵਾਂਗ ਹੈ ਜਿਹੜਾ ਕਿਤਾਬਾਂ ਦਾ ਬੋਝ ਚੁੱਕਦਾ ਹੈ (ਪਰ ਪੜ੍ਹਦਾ ਨਹੀਂ)। ਇਸ ਤੋਂ ਵੀ ਭੈੜੀ ਉਦਾਹਰਨ ਉਸ ਕੌਮ ਦੀ ਹੈ ਜਿਨ੍ਹਾਂ ਨੇ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨੂੰ ਝੁਠਲਾ ਦਿੱਤਾ ਹੈ, ਅਜਿਹੇ ਜ਼ਾਲਮਾਂ ਨੂੰ ਅੱਲਾਹ ਹਿਦਾਇਤ ਨਹੀਂ ਦਿੰਦਾ।
ਅਲ-ਜੁਮਆਕੁਰਾਨ ਸੂਚੀ
11ਆਇਤ
MedinanRevelation
3ਆਇਤ

ਅਨੁਵਾਦ — ਅਲ-ਜੁਮਆ 3

ਸੂਰਾ ਅਲ-ਜੁਮਆ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਇਹ ਰਸੂਲ ਉਹਨਾਂ ਦੂਜੇ ਲੋਕਾਂ ਲਈ ਵੀ ਭੇਜਿਆ ਗਿਆ…

ਸੂਰਾ ਆਇਤ 3/11 — ਸੂਰਾ ਅਲ-ਜੁਮਆ الجمعة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜੁਮਆ ਸੁਣੋ, ਸੂਰਾ ਅਲ-ਜੁਮਆ ਅਨੁਵਾਦ, ਸੂਰਾ ਅਲ-ਜੁਮਆ mp3, ਸੂਰਾ ਅਲ-ਜੁਮਆ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers