ਅਲ-ਜੁਮਆ · 5/11
ਅਨੁਵਾਦ ਉਚਾਰਨ — ਸੂਰਾ ਅਲ-ਜੁਮਆ
مَثَلُ الَّذِينَ حُمِّلُوا التَّوْرَاةَ ثُمَّ لَمْ يَحْمِلُوهَا كَمَثَلِ الْحِمَارِ يَحْمِلُ أَسْفَارًا ۚ بِئْسَ مَثَلُ الْقَوْمِ الَّذِينَ كَذَّبُوا بِآيَاتِ اللَّهِ ۚ وَاللَّهُ لَا يَهْدِي الْقَوْمَ الظَّالِمِينَ ۝٥
Masalul lazeena hum milut tawraata summa lam yahmiloonhaa kamasalil himaari yah milu asfaaraa; bi`sa masalul qawmil lazeena kaazzaboo bi aayaatil laah; wallaahu laa yahdil qawmazzaalimeen
📖 ਪੰਜਾਬੀ ਵਿੱਚ
5਼ ਉਹਨਾਂ ਲੋਕਾਂ ਦੀ ਉਦਾਹਰਨ, ਜਿਨ੍ਹਾਂ ਨੂੰ ਤੌਰੈਤ ਦਾ ਚੁੱਕਣਹਾਰ ਬਣਾਇਆ ਗਿਆ ਸੀ, ਪਰ ਉਹ ਉਸ ਦੇ ਭਾਰ ਨੂੰ ਚੁੱਕ ਨਾ ਸਕੇ, ਉਸ ਗਧੇ ਵਾਂਗ ਹੈ ਜਿਹੜਾ ਕਿਤਾਬਾਂ ਦਾ ਬੋਝ ਚੁੱਕਦਾ ਹੈ (ਪਰ ਪੜ੍ਹਦਾ ਨਹੀਂ)। ਇਸ ਤੋਂ ਵੀ ਭੈੜੀ ਉਦਾਹਰਨ ਉਸ ਕੌਮ ਦੀ ਹੈ ਜਿਨ੍ਹਾਂ ਨੇ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨੂੰ ਝੁਠਲਾ ਦਿੱਤਾ ਹੈ, ਅਜਿਹੇ ਜ਼ਾਲਮਾਂ ਨੂੰ ਅੱਲਾਹ ਹਿਦਾਇਤ ਨਹੀਂ ਦਿੰਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਲ-ਜੁਮਆ

3وَآخَرِينَ مِنْهُمْ لَمَّا يَلْحَقُوا بِهِمْ ۚ وَهُوَ الْعَزِيزُ الْحَكِيمُ
3਼ ਇਹ ਰਸੂਲ ਉਹਨਾਂ ਦੂਜੇ ਲੋਕਾਂ ਲਈ ਵੀ ਭੇਜਿਆ ਗਿਆ ਹੈ ਜਿਹੜੇ ਅਜੇ ਤਕ ਉਹਨਾਂ ਨੂੰ ਨਹੀਂ ਮਿਲੇ। ਉਹ (ਅੱਲਾਹ) ਜ਼ੋਰਾਵਰ ਤੇ ਵੱਡਾ ਯੁਕਤੀਮਾਨ ਹੈ।
4ذَٰلِكَ فَضْلُ اللَّهِ يُؤْتِيهِ مَن يَشَاءُ ۚ وَاللَّهُ ذُو الْفَضْلِ الْعَظِيمِ
4਼ ਇਹ ਅੱਲਾਹ ਦੀ ਕ੍ਰਿਪਾ ਹੈ ਕਿ ਉਹ ਜਿਸ ਨੂੰ ਚਾਹੁੰਦਾ ਹੈ ਆਪਣੀ ਕ੍ਰਿਪਾ ਨਾਲ ਨਿਵਾਜ਼ ਦਿੰਦਾ ਹੈ, ਉਹ ਵੱਡੇ ਫ਼ਜ਼ਲਾਂ ਵਾਲਾ ਹੈ।
5مَثَلُ الَّذِينَ حُمِّلُوا التَّوْرَاةَ ثُمَّ لَمْ يَحْمِلُوهَا كَمَثَلِ الْحِمَارِ يَحْمِلُ أَسْفَارًا ۚ بِئْسَ مَثَلُ الْقَوْمِ الَّذِينَ كَذَّبُوا بِآيَاتِ اللَّهِ ۚ وَاللَّهُ لَا يَهْدِي الْقَوْمَ الظَّالِمِينَ
5਼ ਉਹਨਾਂ ਲੋਕਾਂ ਦੀ ਉਦਾਹਰਨ, ਜਿਨ੍ਹਾਂ ਨੂੰ ਤੌਰੈਤ ਦਾ ਚੁੱਕਣਹਾਰ ਬਣਾਇਆ ਗਿਆ ਸੀ, ਪਰ ਉਹ ਉਸ ਦੇ ਭਾਰ ਨੂੰ ਚੁੱਕ ਨਾ ਸਕੇ, ਉਸ ਗਧੇ ਵਾਂਗ ਹੈ ਜਿਹੜਾ ਕਿਤਾਬਾਂ ਦਾ ਬੋਝ ਚੁੱਕਦਾ ਹੈ (ਪਰ ਪੜ੍ਹਦਾ ਨਹੀਂ)। ਇਸ ਤੋਂ ਵੀ ਭੈੜੀ ਉਦਾਹਰਨ ਉਸ ਕੌਮ ਦੀ ਹੈ ਜਿਨ੍ਹਾਂ ਨੇ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨੂੰ ਝੁਠਲਾ ਦਿੱਤਾ ਹੈ, ਅਜਿਹੇ ਜ਼ਾਲਮਾਂ ਨੂੰ ਅੱਲਾਹ ਹਿਦਾਇਤ ਨਹੀਂ ਦਿੰਦਾ।
6قُلْ يَا أَيُّهَا الَّذِينَ هَادُوا إِن زَعَمْتُمْ أَنَّكُمْ أَوْلِيَاءُ لِلَّهِ مِن دُونِ النَّاسِ فَتَمَنَّوُا الْمَوْتَ إِن كُنتُمْ صَادِقِينَ
6਼ (ਹੇ ਨਬੀ!) ਤੁਸੀਂ ਆਖ ਦਿਓ ਕਿ ਹੇ ਯਹੂਦੀ ਬਣ ਜਾਣ ਵਾਲੇ ਲੋਕੋ! ਜੇ ਤੁਸੀਂ ਇਸ ਗੱਲ ਦਾ ਮਾਨ ਕਰਦੇ ਹੋ ਕਿ ਬਾਕੀ ਸਾਰਿਆਂ ਲੋਕਾਂ ਨੂੰ ਛੱਡ ਕੇ ਕੇਵਲ ਤੁਸੀਂ ਹੀ ਅੱਲਾਹ ਦੇ ਦੋਸਤ ਹੋ ਤਾਂ ਰਤਾ ਮੌਤ ਦੀ ਇੱਛਾ ਤਾਂ ਕਰੋ ਜੇ ਤੁਸੀਂ (ਆਪਣੀ ਕੱਥਣੀ ਵਿਚ) ਸੱਚੇ ਹੋ।
7وَلَا يَتَمَنَّوْنَهُ أَبَدًا بِمَا قَدَّمَتْ أَيْدِيهِمْ ۚ وَاللَّهُ عَلِيمٌ بِالظَّالِمِينَ
7਼ ਉਹ ਕਦੇ ਵੀ ਇਹ ਇੱਛਾ ਨਹੀਂ ਕਰਨਗੇ, ਕਿਉਂ ਜੋ ਉਹ ਆਪਣੀਆਂ ਭੈੜੀਆਂ ਕਰਤੂਤਾਂ ਆਪਣੇ ਹੱਥੀ ਅੱਗੇ ਭੇਜ ਚੁੱਕੇ ਹਨ। ਅੱਲਾਹ ਜ਼ਾਲਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
ਅਲ-ਜੁਮਆਕੁਰਾਨ ਸੂਚੀ
11ਆਇਤ
MedinanRevelation
5ਆਇਤ

ਅਨੁਵਾਦ — ਅਲ-ਜੁਮਆ 5

ਸੂਰਾ ਅਲ-ਜੁਮਆ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਉਹਨਾਂ ਲੋਕਾਂ ਦੀ ਉਦਾਹਰਨ, ਜਿਨ੍ਹਾਂ ਨੂੰ ਤੌਰੈਤ ਦਾ ਚੁੱਕਣਹਾਰ…

ਸੂਰਾ ਆਇਤ 5/11 — ਸੂਰਾ ਅਲ-ਜੁਮਆ الجمعة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜੁਮਆ ਸੁਣੋ, ਸੂਰਾ ਅਲ-ਜੁਮਆ ਅਨੁਵਾਦ, ਸੂਰਾ ਅਲ-ਜੁਮਆ mp3, ਸੂਰਾ ਅਲ-ਜੁਮਆ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers