ਅਲ-ਜੁਮਆ · 6/11
ਅਨੁਵਾਦ ਉਚਾਰਨ — ਸੂਰਾ ਅਲ-ਜੁਮਆ
قُلْ يَا أَيُّهَا الَّذِينَ هَادُوا إِن زَعَمْتُمْ أَنَّكُمْ أَوْلِيَاءُ لِلَّهِ مِن دُونِ النَّاسِ فَتَمَنَّوُا الْمَوْتَ إِن كُنتُمْ صَادِقِينَ ۝٦
Qul yaaa ayyuhal lazeena haadoo in za`amtum annakum awliyaaa`u lilaahi min doonin naasi fatamannawul mawta in kuntum saadiqeen
📖 ਪੰਜਾਬੀ ਵਿੱਚ
6਼ (ਹੇ ਨਬੀ!) ਤੁਸੀਂ ਆਖ ਦਿਓ ਕਿ ਹੇ ਯਹੂਦੀ ਬਣ ਜਾਣ ਵਾਲੇ ਲੋਕੋ! ਜੇ ਤੁਸੀਂ ਇਸ ਗੱਲ ਦਾ ਮਾਨ ਕਰਦੇ ਹੋ ਕਿ ਬਾਕੀ ਸਾਰਿਆਂ ਲੋਕਾਂ ਨੂੰ ਛੱਡ ਕੇ ਕੇਵਲ ਤੁਸੀਂ ਹੀ ਅੱਲਾਹ ਦੇ ਦੋਸਤ ਹੋ ਤਾਂ ਰਤਾ ਮੌਤ ਦੀ ਇੱਛਾ ਤਾਂ ਕਰੋ ਜੇ ਤੁਸੀਂ (ਆਪਣੀ ਕੱਥਣੀ ਵਿਚ) ਸੱਚੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਜੁਮਆ

4ذَٰلِكَ فَضْلُ اللَّهِ يُؤْتِيهِ مَن يَشَاءُ ۚ وَاللَّهُ ذُو الْفَضْلِ الْعَظِيمِ
4਼ ਇਹ ਅੱਲਾਹ ਦੀ ਕ੍ਰਿਪਾ ਹੈ ਕਿ ਉਹ ਜਿਸ ਨੂੰ ਚਾਹੁੰਦਾ ਹੈ ਆਪਣੀ ਕ੍ਰਿਪਾ ਨਾਲ ਨਿਵਾਜ਼ ਦਿੰਦਾ ਹੈ, ਉਹ ਵੱਡੇ ਫ਼ਜ਼ਲਾਂ ਵਾਲਾ ਹੈ।
5مَثَلُ الَّذِينَ حُمِّلُوا التَّوْرَاةَ ثُمَّ لَمْ يَحْمِلُوهَا كَمَثَلِ الْحِمَارِ يَحْمِلُ أَسْفَارًا ۚ بِئْسَ مَثَلُ الْقَوْمِ الَّذِينَ كَذَّبُوا بِآيَاتِ اللَّهِ ۚ وَاللَّهُ لَا يَهْدِي الْقَوْمَ الظَّالِمِينَ
5਼ ਉਹਨਾਂ ਲੋਕਾਂ ਦੀ ਉਦਾਹਰਨ, ਜਿਨ੍ਹਾਂ ਨੂੰ ਤੌਰੈਤ ਦਾ ਚੁੱਕਣਹਾਰ ਬਣਾਇਆ ਗਿਆ ਸੀ, ਪਰ ਉਹ ਉਸ ਦੇ ਭਾਰ ਨੂੰ ਚੁੱਕ ਨਾ ਸਕੇ, ਉਸ ਗਧੇ ਵਾਂਗ ਹੈ ਜਿਹੜਾ ਕਿਤਾਬਾਂ ਦਾ ਬੋਝ ਚੁੱਕਦਾ ਹੈ (ਪਰ ਪੜ੍ਹਦਾ ਨਹੀਂ)। ਇਸ ਤੋਂ ਵੀ ਭੈੜੀ ਉਦਾਹਰਨ ਉਸ ਕੌਮ ਦੀ ਹੈ ਜਿਨ੍ਹਾਂ ਨੇ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨੂੰ ਝੁਠਲਾ ਦਿੱਤਾ ਹੈ, ਅਜਿਹੇ ਜ਼ਾਲਮਾਂ ਨੂੰ ਅੱਲਾਹ ਹਿਦਾਇਤ ਨਹੀਂ ਦਿੰਦਾ।
6قُلْ يَا أَيُّهَا الَّذِينَ هَادُوا إِن زَعَمْتُمْ أَنَّكُمْ أَوْلِيَاءُ لِلَّهِ مِن دُونِ النَّاسِ فَتَمَنَّوُا الْمَوْتَ إِن كُنتُمْ صَادِقِينَ
6਼ (ਹੇ ਨਬੀ!) ਤੁਸੀਂ ਆਖ ਦਿਓ ਕਿ ਹੇ ਯਹੂਦੀ ਬਣ ਜਾਣ ਵਾਲੇ ਲੋਕੋ! ਜੇ ਤੁਸੀਂ ਇਸ ਗੱਲ ਦਾ ਮਾਨ ਕਰਦੇ ਹੋ ਕਿ ਬਾਕੀ ਸਾਰਿਆਂ ਲੋਕਾਂ ਨੂੰ ਛੱਡ ਕੇ ਕੇਵਲ ਤੁਸੀਂ ਹੀ ਅੱਲਾਹ ਦੇ ਦੋਸਤ ਹੋ ਤਾਂ ਰਤਾ ਮੌਤ ਦੀ ਇੱਛਾ ਤਾਂ ਕਰੋ ਜੇ ਤੁਸੀਂ (ਆਪਣੀ ਕੱਥਣੀ ਵਿਚ) ਸੱਚੇ ਹੋ।
7وَلَا يَتَمَنَّوْنَهُ أَبَدًا بِمَا قَدَّمَتْ أَيْدِيهِمْ ۚ وَاللَّهُ عَلِيمٌ بِالظَّالِمِينَ
7਼ ਉਹ ਕਦੇ ਵੀ ਇਹ ਇੱਛਾ ਨਹੀਂ ਕਰਨਗੇ, ਕਿਉਂ ਜੋ ਉਹ ਆਪਣੀਆਂ ਭੈੜੀਆਂ ਕਰਤੂਤਾਂ ਆਪਣੇ ਹੱਥੀ ਅੱਗੇ ਭੇਜ ਚੁੱਕੇ ਹਨ। ਅੱਲਾਹ ਜ਼ਾਲਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
8قُلْ إِنَّ الْمَوْتَ الَّذِي تَفِرُّونَ مِنْهُ فَإِنَّهُ مُلَاقِيكُمْ ۖ ثُمَّ تُرَدُّونَ إِلَىٰ عَالِمِ الْغَيْبِ وَالشَّهَادَةِ فَيُنَبِّئُكُم بِمَا كُنتُمْ تَعْمَلُونَ
8਼ ਇਹਨਾਂ ਨੂੰ ਆਖੋ ਕਿ ਜਿਸ ਮੌਤ ਤੋਂ ਤੁਸੀਂ ਨੱਸਦੇ ਹੋ ਉਹ ਜ਼ਰੂਰ ਹੀ ਤੁਹਾਨੂੰ ਮਿਲਣ ਵਾਲੀ ਹੈ। ਤੁਸੀਂ ਉਸੇ ਵੱਲ ਪਰਤਾਏ ਜਾਵੋਗੇ ਜਿਹੜਾ ਗੁਪਤ ਅਤੇ ਪ੍ਰਗਟ ਦਾ ਜਾਣਨਹਾਰ ਹੈ। ਉਹ ਤੁਹਾਨੂੰ ਦੱਸੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।
ਅਲ-ਜੁਮਆਕੁਰਾਨ ਸੂਚੀ
11ਆਇਤ
MedinanRevelation
6ਆਇਤ

ਅਨੁਵਾਦ — ਅਲ-ਜੁਮਆ 6

ਸੂਰਾ ਅਲ-ਜੁਮਆ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ (ਹੇ ਨਬੀ!) ਤੁਸੀਂ ਆਖ ਦਿਓ ਕਿ ਹੇ ਯਹੂਦੀ ਬਣ…

ਸੂਰਾ ਆਇਤ 6/11 — ਸੂਰਾ ਅਲ-ਜੁਮਆ الجمعة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜੁਮਆ ਸੁਣੋ, ਸੂਰਾ ਅਲ-ਜੁਮਆ ਅਨੁਵਾਦ, ਸੂਰਾ ਅਲ-ਜੁਮਆ mp3, ਸੂਰਾ ਅਲ-ਜੁਮਆ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers