ਅਲ-ਜੁਮਆ · 8/11
ਅਨੁਵਾਦ ਉਚਾਰਨ — ਸੂਰਾ ਅਲ-ਜੁਮਆ
قُلْ إِنَّ الْمَوْتَ الَّذِي تَفِرُّونَ مِنْهُ فَإِنَّهُ مُلَاقِيكُمْ ۖ ثُمَّ تُرَدُّونَ إِلَىٰ عَالِمِ الْغَيْبِ وَالشَّهَادَةِ فَيُنَبِّئُكُم بِمَا كُنتُمْ تَعْمَلُونَ ۝٨
Qul innal mawtal lazee tafirroona minhu fa innahoo mulaaqeekum summa turaddoona ilaa `Aalimil Ghaibi wash shahaadati fa yunabbi`ukum bimaa kuntum ta`maloon
📖 ਪੰਜਾਬੀ ਵਿੱਚ
8਼ ਇਹਨਾਂ ਨੂੰ ਆਖੋ ਕਿ ਜਿਸ ਮੌਤ ਤੋਂ ਤੁਸੀਂ ਨੱਸਦੇ ਹੋ ਉਹ ਜ਼ਰੂਰ ਹੀ ਤੁਹਾਨੂੰ ਮਿਲਣ ਵਾਲੀ ਹੈ। ਤੁਸੀਂ ਉਸੇ ਵੱਲ ਪਰਤਾਏ ਜਾਵੋਗੇ ਜਿਹੜਾ ਗੁਪਤ ਅਤੇ ਪ੍ਰਗਟ ਦਾ ਜਾਣਨਹਾਰ ਹੈ। ਉਹ ਤੁਹਾਨੂੰ ਦੱਸੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਲ-ਜੁਮਆ

6قُلْ يَا أَيُّهَا الَّذِينَ هَادُوا إِن زَعَمْتُمْ أَنَّكُمْ أَوْلِيَاءُ لِلَّهِ مِن دُونِ النَّاسِ فَتَمَنَّوُا الْمَوْتَ إِن كُنتُمْ صَادِقِينَ
6਼ (ਹੇ ਨਬੀ!) ਤੁਸੀਂ ਆਖ ਦਿਓ ਕਿ ਹੇ ਯਹੂਦੀ ਬਣ ਜਾਣ ਵਾਲੇ ਲੋਕੋ! ਜੇ ਤੁਸੀਂ ਇਸ ਗੱਲ ਦਾ ਮਾਨ ਕਰਦੇ ਹੋ ਕਿ ਬਾਕੀ ਸਾਰਿਆਂ ਲੋਕਾਂ ਨੂੰ ਛੱਡ ਕੇ ਕੇਵਲ ਤੁਸੀਂ ਹੀ ਅੱਲਾਹ ਦੇ ਦੋਸਤ ਹੋ ਤਾਂ ਰਤਾ ਮੌਤ ਦੀ ਇੱਛਾ ਤਾਂ ਕਰੋ ਜੇ ਤੁਸੀਂ (ਆਪਣੀ ਕੱਥਣੀ ਵਿਚ) ਸੱਚੇ ਹੋ।
7وَلَا يَتَمَنَّوْنَهُ أَبَدًا بِمَا قَدَّمَتْ أَيْدِيهِمْ ۚ وَاللَّهُ عَلِيمٌ بِالظَّالِمِينَ
7਼ ਉਹ ਕਦੇ ਵੀ ਇਹ ਇੱਛਾ ਨਹੀਂ ਕਰਨਗੇ, ਕਿਉਂ ਜੋ ਉਹ ਆਪਣੀਆਂ ਭੈੜੀਆਂ ਕਰਤੂਤਾਂ ਆਪਣੇ ਹੱਥੀ ਅੱਗੇ ਭੇਜ ਚੁੱਕੇ ਹਨ। ਅੱਲਾਹ ਜ਼ਾਲਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
8قُلْ إِنَّ الْمَوْتَ الَّذِي تَفِرُّونَ مِنْهُ فَإِنَّهُ مُلَاقِيكُمْ ۖ ثُمَّ تُرَدُّونَ إِلَىٰ عَالِمِ الْغَيْبِ وَالشَّهَادَةِ فَيُنَبِّئُكُم بِمَا كُنتُمْ تَعْمَلُونَ
8਼ ਇਹਨਾਂ ਨੂੰ ਆਖੋ ਕਿ ਜਿਸ ਮੌਤ ਤੋਂ ਤੁਸੀਂ ਨੱਸਦੇ ਹੋ ਉਹ ਜ਼ਰੂਰ ਹੀ ਤੁਹਾਨੂੰ ਮਿਲਣ ਵਾਲੀ ਹੈ। ਤੁਸੀਂ ਉਸੇ ਵੱਲ ਪਰਤਾਏ ਜਾਵੋਗੇ ਜਿਹੜਾ ਗੁਪਤ ਅਤੇ ਪ੍ਰਗਟ ਦਾ ਜਾਣਨਹਾਰ ਹੈ। ਉਹ ਤੁਹਾਨੂੰ ਦੱਸੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।
9يَا أَيُّهَا الَّذِينَ آمَنُوا إِذَا نُودِيَ لِلصَّلَاةِ مِن يَوْمِ الْجُمُعَةِ فَاسْعَوْا إِلَىٰ ذِكْرِ اللَّهِ وَذَرُوا الْبَيْعَ ۚ ذَٰلِكُمْ خَيْرٌ لَّكُمْ إِن كُنتُمْ تَعْلَمُونَ
9਼ ਹੇ ਈਮਾਨ ਵਾਲਿਓ! ਜਦੋਂ ਜੁਮੇ (ਸ਼ੁੱਕਰਵਾਰ) ਦੇ ਦਿਹਾੜੇ ਨਮਾਜ਼ ਲਈ ਅਜ਼ਾਨ ਦਿੱਤੀ ਜਾਵੇ ਤਾਂ ਤੁਸੀਂ ਅੱਲਾਹ ਦੇ ਜ਼ਿਕਰ (ਭਾਵ ਨਮਾਜ਼ ਲਈ ਮਸੀਤ ਵੱਲ) ਨੱਸੋ ਅਤੇ ਖ਼ਰੀਦ-ਵੇਚ (ਵਪਾਰ) ਕਰਨਾ ਛੱਡ ਦਿਓ। ਇਹੋ ਤੁਹਾਡੇ ਲਈ ਵਧੇਰੇ ਚੰਗਾ ਹੈ ਜੇ ਤੁਸੀਂ ਜਾਣਦੇ ਹੋ।
10فَإِذَا قُضِيَتِ الصَّلَاةُ فَانتَشِرُوا فِي الْأَرْضِ وَابْتَغُوا مِن فَضْلِ اللَّهِ وَاذْكُرُوا اللَّهَ كَثِيرًا لَّعَلَّكُمْ تُفْلِحُونَ
10਼ ਜਦੋਂ ਨਮਾਜ਼ ਪੂਰੀ ਹੋ ਜਾਵੇ ਫੇਰ ਤੁਸੀਂ ਧਰਤੀ ਉੱਤੇ ਖਿਲਰ ਜਾਓ ਅਤੇ ਅੱਲਾਹ ਦੇ ਫ਼ਜ਼ਲਾਂ (ਰੋਜ਼ੀ) ਦੀ ਭਾਲ ਕਰੋ ਅੱਲਾਹ ਨੂੰ ਵੱਧ ਤੋਂ ਵੱਧ ਯਾਦ ਕਰੋ, ਸ਼ਾਇਦ ਕਿ ਤੁਸੀਂ ਸਫ਼ਲਤਾ ਨੂੰ ਪ੍ਰਾਪਤ ਕਰ ਸਕੋ।
ਅਲ-ਜੁਮਆਕੁਰਾਨ ਸੂਚੀ
11ਆਇਤ
MedinanRevelation
8ਆਇਤ

ਅਨੁਵਾਦ — ਅਲ-ਜੁਮਆ 8

ਸੂਰਾ ਅਲ-ਜੁਮਆ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਇਹਨਾਂ ਨੂੰ ਆਖੋ ਕਿ ਜਿਸ ਮੌਤ ਤੋਂ ਤੁਸੀਂ ਨੱਸਦੇ…

ਸੂਰਾ ਆਇਤ 8/11 — ਸੂਰਾ ਅਲ-ਜੁਮਆ الجمعة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜੁਮਆ ਸੁਣੋ, ਸੂਰਾ ਅਲ-ਜੁਮਆ ਅਨੁਵਾਦ, ਸੂਰਾ ਅਲ-ਜੁਮਆ mp3, ਸੂਰਾ ਅਲ-ਜੁਮਆ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers