ਅਲ-ਮੁਨਾਫ਼ਿਕੂਨ · 1/11
ਅਨੁਵਾਦ ਉਚਾਰਨ — ਸੂਰਾ ਅਲ-ਮੁਨਾਫ਼ਿਕੂਨ
إِذَا جَاءَكَ الْمُنَافِقُونَ قَالُوا نَشْهَدُ إِنَّكَ لَرَسُولُ اللَّهِ ۗ وَاللَّهُ يَعْلَمُ إِنَّكَ لَرَسُولُهُ وَاللَّهُ يَشْهَدُ إِنَّ الْمُنَافِقِينَ لَكَاذِبُونَ ۝١
Izaa jaaa`akal munaafiqoona qaaloo nashhadu innaka la rasoolul laah; wallaahu ya`lamu innaka la rasooluhoo wallaahu yashhadu innal munaafiqeena lakaaziboon
📖 ਪੰਜਾਬੀ ਵਿੱਚ
1਼ (ਹੇ ਨਬੀ!) ਜਦੋਂ ਮੁਨਾਫ਼ਿਕ (ਭਾਵ ਦੋਗਲੇ) ਤੁਹਾਡੇ ਕੋਲ ਆਉਂਦੇ ਹਨ ਤਾਂ ਆਖਦੇ ਹਨ ਕਿ ਅਸੀਂ ਗਵਾਹੀ ਦਿੰਦੇ ਹਾਂ ਕਿ ਬੇਸ਼ੱਕ ਤੁਸੀਂ ਅੱਲਾਹ ਦੇ ਪੈਗਬੰਰ ਹੋ ਅਤੇ ਅੱਲਾਹ ਗਵਾਹੀ ਦਿੰਦਾ ਹੈ ਕਿ ਇਹ ਮੁਨਾਫ਼ਿਕ ਝੂਠੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਲ-ਮੁਨਾਫ਼ਿਕੂਨ

1إِذَا جَاءَكَ الْمُنَافِقُونَ قَالُوا نَشْهَدُ إِنَّكَ لَرَسُولُ اللَّهِ ۗ وَاللَّهُ يَعْلَمُ إِنَّكَ لَرَسُولُهُ وَاللَّهُ يَشْهَدُ إِنَّ الْمُنَافِقِينَ لَكَاذِبُونَ
1਼ (ਹੇ ਨਬੀ!) ਜਦੋਂ ਮੁਨਾਫ਼ਿਕ (ਭਾਵ ਦੋਗਲੇ) ਤੁਹਾਡੇ ਕੋਲ ਆਉਂਦੇ ਹਨ ਤਾਂ ਆਖਦੇ ਹਨ ਕਿ ਅਸੀਂ ਗਵਾਹੀ ਦਿੰਦੇ ਹਾਂ ਕਿ ਬੇਸ਼ੱਕ ਤੁਸੀਂ ਅੱਲਾਹ ਦੇ ਪੈਗਬੰਰ ਹੋ ਅਤੇ ਅੱਲਾਹ ਗਵਾਹੀ ਦਿੰਦਾ ਹੈ ਕਿ ਇਹ ਮੁਨਾਫ਼ਿਕ ਝੂਠੇ ਹਨ।
2اتَّخَذُوا أَيْمَانَهُمْ جُنَّةً فَصَدُّوا عَن سَبِيلِ اللَّهِ ۚ إِنَّهُمْ سَاءَ مَا كَانُوا يَعْمَلُونَ
2਼ ਉਹਨਾਂ (ਮੁਨਾਫ਼ਿਕਾਂ) ਨੇ ਆਪਣੀਆਂ ਕਸਮਾਂ ਨੂੰ ਢਾਲ ਬਣਾ ਰੱਖਿਆ ਹੈ, ਇਸ ਤਰ੍ਹਾਂ ਉਹ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਰੋਕਦੇ ਹਨ। ਬੇਸ਼ੱਕ ਉਹ ਜੋ ਵੀ ਕਰਦੇ ਹਨ ਬਹੁਤ ਹੀ ਭੈੜਾ ਅਮਲ ਕਰਦੇ ਹਨ।
3ذَٰلِكَ بِأَنَّهُمْ آمَنُوا ثُمَّ كَفَرُوا فَطُبِعَ عَلَىٰ قُلُوبِهِمْ فَهُمْ لَا يَفْقَهُونَ
3਼ ਭਾਵੇਂ ਕਿ ਉਹ ਈਮਾਨ ਲਿਆਏ ਪਰ ਫੇਰ ਵੀ ਉਹਨਾਂ ਨੇ ਇਨਕਾਰ ਹੀ ਕੀਤਾ ਇਸੇ ਲਈ ਅੱਲਾਹ ਨੇ ਉਹਨਾਂ ਦੇ ਦਿਲਾਂ ਉੱਤੇ ਮੋਹਰ ਲਾ ਛੱਡੀ ਹੈ, ਉਹ ਸਮਝਦੇ ਨਹੀਂ।
ਅਲ-ਮੁਨਾਫ਼ਿਕੂਨਕੁਰਾਨ ਸੂਚੀ
11ਆਇਤ
MedinanRevelation
1ਆਇਤ

ਅਨੁਵਾਦ — ਅਲ-ਮੁਨਾਫ਼ਿਕੂਨ 1

ਸੂਰਾ ਅਲ-ਮੁਨਾਫ਼ਿਕੂਨ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ (ਹੇ ਨਬੀ!) ਜਦੋਂ ਮੁਨਾਫ਼ਿਕ (ਭਾਵ ਦੋਗਲੇ) ਤੁਹਾਡੇ ਕੋਲ ਆਉਂਦੇ…

ਸੂਰਾ ਆਇਤ 1/11 — ਸੂਰਾ ਅਲ-ਮੁਨਾਫ਼ਿਕੂਨ المنافقون (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਨਾਫ਼ਿਕੂਨ ਸੁਣੋ, ਸੂਰਾ ਅਲ-ਮੁਨਾਫ਼ਿਕੂਨ ਅਨੁਵਾਦ, ਸੂਰਾ ਅਲ-ਮੁਨਾਫ਼ਿਕੂਨ mp3, ਸੂਰਾ ਅਲ-ਮੁਨਾਫ਼ਿਕੂਨ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers