ਅਲ-ਮੁਨਾਫ਼ਿਕੂਨ · 10/11
ਅਨੁਵਾਦ ਉਚਾਰਨ — ਅਲ-ਮੁਨਾਫ਼ਿਕੂਨ
وَأَنفِقُوا مِن مَّا رَزَقْنَاكُم مِّن قَبْلِ أَن يَأْتِيَ أَحَدَكُمُ الْمَوْتُ فَيَقُولَ رَبِّ لَوْلَا أَخَّرْتَنِي إِلَىٰ أَجَلٍ قَرِيبٍ فَأَصَّدَّقَ وَأَكُن مِّنَ الصَّالِحِينَ ۝١٠
Wa anifqoo mim maa razaqnaakum min qabli any-yaatiya ahadakumul mawtu fa yaqoola rabbi law laaa akhkhartaneee ilaaa ajalin qareebin fa assaddaqa wa akum minassaaliheen
📖 ਪੰਜਾਬੀ ਵਿੱਚ
10਼ ਅਤੇ ਜੋ ਅਸੀਂ ਤੁਹਾਨੂੰ ਰੋਜ਼ੀ ਦਿੱਤੀ ਹੈ ਤੁਸੀਂ ਉਸ ਵਿੱਚੋਂ ਇਸ ਤੋਂ ਪਹਿਲਾਂ ਪਹਿਲਾਂ (ਅੱਲਾਹ ਦੀ ਰਾਹ ਵਿਚ) ਖ਼ਰਚ ਕਰੋ ਕਿ ਤੁਹਾਡੇ ਵਿੱਚੋਂ ਕਿਸੇ ਨੂੰ ਮੌਤ ਆ ਜਾਵੇਂ ਫੇਰ ਉਹ ਆਖੇ ਕਿ ਹੇ ਮੇਰੇ ਰੱਬ! ਮੈਨੂੰ ਕੁੱਝ ਸਮੇਂ ਦੀ ਮੋਹਲਤ ਕਿਉਂ ਨਹੀਂ ਦਿੱਤੀ ਕਿ ਮੈਂ ਸਦਕਾ (ਪੁੰਨ-ਦਾਨ) ਕਰਦਾ ਅਤੇ ਮੈਂ ਵੀ ਨੇਕ ਲੋਕਾਂ ਵਿੱਚੋਂ ਹੋ ਜਾਂਦਾ। 2
🎧 ਸੁਣੋ

📜 ਆਇਤ 8-11 — ਅਲ-ਮੁਨਾਫ਼ਿਕੂਨ

8يَقُولُونَ لَئِن رَّجَعْنَا إِلَى الْمَدِينَةِ لَيُخْرِجَنَّ الْأَعَزُّ مِنْهَا الْأَذَلَّ ۚ وَلِلَّهِ الْعِزَّةُ وَلِرَسُولِهِ وَلِلْمُؤْمِنِينَ وَلَٰكِنَّ الْمُنَافِقِينَ لَا يَعْلَمُونَ
8਼ ਉਹ ਇਹ ਵੀ ਆਖਦੇ ਹਨ ਕਿ ਜੇ ਅਸੀਂ ਮੁੜ ਮਦੀਨੇ ਵਿਖੇ ਗਏ ਤਾਂ ਜਿਹੜੇ ਪਤਵੰਤੇ ਹਨ ਉਹ ਹੀਣੇ ਲੋਕਾਂ ਨੂੰ ਉਥਿੱਓਂ ਕੱਢ ਦੇਣਗੇ, ਜਦ ਕਿ ਆਦਰ-ਮਾਨ ਤਾਂ ਅੱਲਾਹ, ਉਸ ਦੇ ਰਸੂਲ ਤੇ ਮੋਮਿਨਾਂ ਲਈ ਹੈ, ਪ੍ਰੰਤੂ ਮੁਨਾਫ਼ਿਕ ਲੋਕ ਇਸ ਸੱਚਾਈ ਨੂੰ ਨਹੀਂ ਜਾਣਦੇ।
9يَا أَيُّهَا الَّذِينَ آمَنُوا لَا تُلْهِكُمْ أَمْوَالُكُمْ وَلَا أَوْلَادُكُمْ عَن ذِكْرِ اللَّهِ ۚ وَمَن يَفْعَلْ ذَٰلِكَ فَأُولَٰئِكَ هُمُ الْخَاسِرُونَ
9਼ ਹੇ ਈਮਾਨ ਵਾਲਿਓ! ਤੁਹਾਡੇ ਮਾਲ ਅਤੇ ਤੁਹਾਡੀ ਸੰਤਾਨ ਤੁਹਾਨੂੰ ਅੱਲਾਹ ਦੀ ਯਾਦ ਤੋਂ ਗਾਫ਼ਿਲ ਨਾ ਕਰ ਦੇਵੇ। ਜਿਹੜਾ ਕੋਈ ਅਜਿਹਾ ਕਰੇਗਾ ਉਹੀਓ ਘਾਟੇ ਵਿਚ ਰਹਿਣ ਵਾਲਾ ਹੈ।
10وَأَنفِقُوا مِن مَّا رَزَقْنَاكُم مِّن قَبْلِ أَن يَأْتِيَ أَحَدَكُمُ الْمَوْتُ فَيَقُولَ رَبِّ لَوْلَا أَخَّرْتَنِي إِلَىٰ أَجَلٍ قَرِيبٍ فَأَصَّدَّقَ وَأَكُن مِّنَ الصَّالِحِينَ
10਼ ਅਤੇ ਜੋ ਅਸੀਂ ਤੁਹਾਨੂੰ ਰੋਜ਼ੀ ਦਿੱਤੀ ਹੈ ਤੁਸੀਂ ਉਸ ਵਿੱਚੋਂ ਇਸ ਤੋਂ ਪਹਿਲਾਂ ਪਹਿਲਾਂ (ਅੱਲਾਹ ਦੀ ਰਾਹ ਵਿਚ) ਖ਼ਰਚ ਕਰੋ ਕਿ ਤੁਹਾਡੇ ਵਿੱਚੋਂ ਕਿਸੇ ਨੂੰ ਮੌਤ ਆ ਜਾਵੇਂ ਫੇਰ ਉਹ ਆਖੇ ਕਿ ਹੇ ਮੇਰੇ ਰੱਬ! ਮੈਨੂੰ ਕੁੱਝ ਸਮੇਂ ਦੀ ਮੋਹਲਤ ਕਿਉਂ ਨਹੀਂ ਦਿੱਤੀ ਕਿ ਮੈਂ ਸਦਕਾ (ਪੁੰਨ-ਦਾਨ) ਕਰਦਾ ਅਤੇ ਮੈਂ ਵੀ ਨੇਕ ਲੋਕਾਂ ਵਿੱਚੋਂ ਹੋ ਜਾਂਦਾ। 2
11وَلَن يُؤَخِّرَ اللَّهُ نَفْسًا إِذَا جَاءَ أَجَلُهَا ۚ وَاللَّهُ خَبِيرٌ بِمَا تَعْمَلُونَ
11਼ ਜਦੋਂ ਉਸ ਦੀ ਮੌਤ ਦਾ ਸਮਾਂ ਆ ਜਾਵੇਗਾ ਫੇਰ ਅੱਲਾਹ ਕਦੇ ਵੀ ਕਿਸੇ ਨੂੰ ਮੋਹਲਤ ਨਹੀਂ ਦੇਵੇਗਾ। ਤੁਸੀਂ ਜੋ ਕੁੱਝ ਵੀ ਅਮਲ ਕਰਦੇ ਹੋ ਅੱਲਾਹ ਉਸ ਦੀ ਖ਼ਬਰ ਰੱਖਦਾ ਹੈ।
ਅਲ-ਮੁਨਾਫ਼ਿਕੂਨਕੁਰਾਨ ਸੂਚੀ
11ਆਇਤ
MedinanRevelation
10ਆਇਤ

ਅਨੁਵਾਦ — ਅਲ-ਮੁਨਾਫ਼ਿਕੂਨ 10

ਸੂਰਾ ਅਲ-ਮੁਨਾਫ਼ਿਕੂਨ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਅਤੇ ਜੋ ਅਸੀਂ ਤੁਹਾਨੂੰ ਰੋਜ਼ੀ ਦਿੱਤੀ ਹੈ ਤੁਸੀਂ ਉਸ…

ਸੂਰਾ ਆਇਤ 10/11 — ਅਲ-ਮੁਨਾਫ਼ਿਕੂਨ المنافقون (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਨਾਫ਼ਿਕੂਨ ਸੁਣੋ, ਅਲ-ਮੁਨਾਫ਼ਿਕੂਨ ਅਨੁਵਾਦ, ਅਲ-ਮੁਨਾਫ਼ਿਕੂਨ mp3, ਅਲ-ਮੁਨਾਫ਼ਿਕੂਨ pdf. ਆਇਤ 8–11. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers