ਅਲ-ਮੁਨਾਫ਼ਿਕੂਨ · 11/11
ਅਨੁਵਾਦ ਉਚਾਰਨ — ਸੂਰਾ ਅਲ-ਮੁਨਾਫ਼ਿਕੂਨ
وَلَن يُؤَخِّرَ اللَّهُ نَفْسًا إِذَا جَاءَ أَجَلُهَا ۚ وَاللَّهُ خَبِيرٌ بِمَا تَعْمَلُونَ ۝١١
Wa lany yu `akhkhiral laahu nafsan izaa jaaa`a ajaluhaa; wallaahu khabeerum bimaa ta`maloon
📖 ਪੰਜਾਬੀ ਵਿੱਚ
11਼ ਜਦੋਂ ਉਸ ਦੀ ਮੌਤ ਦਾ ਸਮਾਂ ਆ ਜਾਵੇਗਾ ਫੇਰ ਅੱਲਾਹ ਕਦੇ ਵੀ ਕਿਸੇ ਨੂੰ ਮੋਹਲਤ ਨਹੀਂ ਦੇਵੇਗਾ। ਤੁਸੀਂ ਜੋ ਕੁੱਝ ਵੀ ਅਮਲ ਕਰਦੇ ਹੋ ਅੱਲਾਹ ਉਸ ਦੀ ਖ਼ਬਰ ਰੱਖਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-11 — ਸੂਰਾ ਅਲ-ਮੁਨਾਫ਼ਿਕੂਨ

9يَا أَيُّهَا الَّذِينَ آمَنُوا لَا تُلْهِكُمْ أَمْوَالُكُمْ وَلَا أَوْلَادُكُمْ عَن ذِكْرِ اللَّهِ ۚ وَمَن يَفْعَلْ ذَٰلِكَ فَأُولَٰئِكَ هُمُ الْخَاسِرُونَ
9਼ ਹੇ ਈਮਾਨ ਵਾਲਿਓ! ਤੁਹਾਡੇ ਮਾਲ ਅਤੇ ਤੁਹਾਡੀ ਸੰਤਾਨ ਤੁਹਾਨੂੰ ਅੱਲਾਹ ਦੀ ਯਾਦ ਤੋਂ ਗਾਫ਼ਿਲ ਨਾ ਕਰ ਦੇਵੇ। ਜਿਹੜਾ ਕੋਈ ਅਜਿਹਾ ਕਰੇਗਾ ਉਹੀਓ ਘਾਟੇ ਵਿਚ ਰਹਿਣ ਵਾਲਾ ਹੈ।
10وَأَنفِقُوا مِن مَّا رَزَقْنَاكُم مِّن قَبْلِ أَن يَأْتِيَ أَحَدَكُمُ الْمَوْتُ فَيَقُولَ رَبِّ لَوْلَا أَخَّرْتَنِي إِلَىٰ أَجَلٍ قَرِيبٍ فَأَصَّدَّقَ وَأَكُن مِّنَ الصَّالِحِينَ
10਼ ਅਤੇ ਜੋ ਅਸੀਂ ਤੁਹਾਨੂੰ ਰੋਜ਼ੀ ਦਿੱਤੀ ਹੈ ਤੁਸੀਂ ਉਸ ਵਿੱਚੋਂ ਇਸ ਤੋਂ ਪਹਿਲਾਂ ਪਹਿਲਾਂ (ਅੱਲਾਹ ਦੀ ਰਾਹ ਵਿਚ) ਖ਼ਰਚ ਕਰੋ ਕਿ ਤੁਹਾਡੇ ਵਿੱਚੋਂ ਕਿਸੇ ਨੂੰ ਮੌਤ ਆ ਜਾਵੇਂ ਫੇਰ ਉਹ ਆਖੇ ਕਿ ਹੇ ਮੇਰੇ ਰੱਬ! ਮੈਨੂੰ ਕੁੱਝ ਸਮੇਂ ਦੀ ਮੋਹਲਤ ਕਿਉਂ ਨਹੀਂ ਦਿੱਤੀ ਕਿ ਮੈਂ ਸਦਕਾ (ਪੁੰਨ-ਦਾਨ) ਕਰਦਾ ਅਤੇ ਮੈਂ ਵੀ ਨੇਕ ਲੋਕਾਂ ਵਿੱਚੋਂ ਹੋ ਜਾਂਦਾ। 2
11وَلَن يُؤَخِّرَ اللَّهُ نَفْسًا إِذَا جَاءَ أَجَلُهَا ۚ وَاللَّهُ خَبِيرٌ بِمَا تَعْمَلُونَ
11਼ ਜਦੋਂ ਉਸ ਦੀ ਮੌਤ ਦਾ ਸਮਾਂ ਆ ਜਾਵੇਗਾ ਫੇਰ ਅੱਲਾਹ ਕਦੇ ਵੀ ਕਿਸੇ ਨੂੰ ਮੋਹਲਤ ਨਹੀਂ ਦੇਵੇਗਾ। ਤੁਸੀਂ ਜੋ ਕੁੱਝ ਵੀ ਅਮਲ ਕਰਦੇ ਹੋ ਅੱਲਾਹ ਉਸ ਦੀ ਖ਼ਬਰ ਰੱਖਦਾ ਹੈ।
ਅਲ-ਮੁਨਾਫ਼ਿਕੂਨਕੁਰਾਨ ਸੂਚੀ
11ਆਇਤ
MedinanRevelation
11ਆਇਤ

ਅਨੁਵਾਦ — ਅਲ-ਮੁਨਾਫ਼ਿਕੂਨ 11

ਸੂਰਾ ਅਲ-ਮੁਨਾਫ਼ਿਕੂਨ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਜਦੋਂ ਉਸ ਦੀ ਮੌਤ ਦਾ ਸਮਾਂ ਆ ਜਾਵੇਗਾ ਫੇਰ…

ਸੂਰਾ ਆਇਤ 11/11 — ਸੂਰਾ ਅਲ-ਮੁਨਾਫ਼ਿਕੂਨ المنافقون (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਨਾਫ਼ਿਕੂਨ ਸੁਣੋ, ਸੂਰਾ ਅਲ-ਮੁਨਾਫ਼ਿਕੂਨ ਅਨੁਵਾਦ, ਸੂਰਾ ਅਲ-ਮੁਨਾਫ਼ਿਕੂਨ mp3, ਸੂਰਾ ਅਲ-ਮੁਨਾਫ਼ਿਕੂਨ pdf. ਆਇਤ 9–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers