ਅਲ-ਮੁਨਾਫ਼ਿਕੂਨ · 4/11
ਅਨੁਵਾਦ ਉਚਾਰਨ — ਸੂਰਾ ਅਲ-ਮੁਨਾਫ਼ਿਕੂਨ
۞ وَإِذَا رَأَيْتَهُمْ تُعْجِبُكَ أَجْسَامُهُمْ ۖ وَإِن يَقُولُوا تَسْمَعْ لِقَوْلِهِمْ ۖ كَأَنَّهُمْ خُشُبٌ مُّسَنَّدَةٌ ۖ يَحْسَبُونَ كُلَّ صَيْحَةٍ عَلَيْهِمْ ۚ هُمُ الْعَدُوُّ فَاحْذَرْهُمْ ۚ قَاتَلَهُمُ اللَّهُ ۖ أَنَّىٰ يُؤْفَكُونَ ۝٤
Wa izaa ra aytahum tu`jibuka ajsaamuhum wa iny yaqooloo tasma` liqawlihim kaannahum khushubum musannadah; yahsaboona kulla saihatin `alaihim; humul `aduwwu fahzarhum; qaatalahumul laahu annaa yu`fakoon
📖 ਪੰਜਾਬੀ ਵਿੱਚ
4਼ ਜਦੋਂ ਤੁਸੀਂ ਉਹਨਾਂ ਨੂੰ ਵੇਖੋਗੇ ਤਾਂ ਤੁਹਾਨੂੰ ਉਹਨਾਂ ਦੇ ਸਰੀਰ (ਜੁੱਸੇ) ਭਲੇ ਚੰਗੇ ਲਗਦੇ ਹਨ। ਜੇ ਉਹ ਕੋਈ ਗੱਲ ਆਖਣ ਤਾਂ ਤੁਸੀਂ ਉਹਨਾਂ ਦੀਆਂ ਗੱਲਾਂ ਕੰਨ ਲਾ ਕੇ ਸੁਣੋ (ਪਰ ਹਕੀਕਤ ਵਿਚ) ਉਹ ਇੰਜ ਹਨ ਜਿਵੇਂ ਕਿ ਉਹ ਕੰਧ ਨਾਲ ਚਿਨ ਕੇ ਰੱਖਿਆਂ ਹੋਈਆਂ ਲਕੜੀਆਂ ਹੋਣ। ਉਹ ਹਰ ਉੱਚੀ ਆਵਾਜ਼ ਨੂੰ ਇਹੋ ਸਮਝਦੇ ਹਨ ਕਿ ਉਹਨਾਂ ਉੱਤੇ (ਕੋਈ ਬਿਪਤਾ ਆ ਖੜੀ) ਹੈ, ਉਹੀਓ ਤੁਹਾਡੇ ਅਸਲੀ ਦੁਸ਼ਮਨ ਹਨ। ਸੋ ਤੁਸੀਂ ਉਹਨਾਂ ਤੋਂ ਸਾਵਧਾਨ ਰਹੋ, ਅੱਲਾਹ ਉਹਨਾਂ ਨੂੰ ਹਲਾਕ ਕਰੇ, ਉਹ ਕਿੱਥੇ ਫਿਰੀਂ ਜਾ ਰਹੇ ਹਨ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਲ-ਮੁਨਾਫ਼ਿਕੂਨ

2اتَّخَذُوا أَيْمَانَهُمْ جُنَّةً فَصَدُّوا عَن سَبِيلِ اللَّهِ ۚ إِنَّهُمْ سَاءَ مَا كَانُوا يَعْمَلُونَ
2਼ ਉਹਨਾਂ (ਮੁਨਾਫ਼ਿਕਾਂ) ਨੇ ਆਪਣੀਆਂ ਕਸਮਾਂ ਨੂੰ ਢਾਲ ਬਣਾ ਰੱਖਿਆ ਹੈ, ਇਸ ਤਰ੍ਹਾਂ ਉਹ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਰੋਕਦੇ ਹਨ। ਬੇਸ਼ੱਕ ਉਹ ਜੋ ਵੀ ਕਰਦੇ ਹਨ ਬਹੁਤ ਹੀ ਭੈੜਾ ਅਮਲ ਕਰਦੇ ਹਨ।
3ذَٰلِكَ بِأَنَّهُمْ آمَنُوا ثُمَّ كَفَرُوا فَطُبِعَ عَلَىٰ قُلُوبِهِمْ فَهُمْ لَا يَفْقَهُونَ
3਼ ਭਾਵੇਂ ਕਿ ਉਹ ਈਮਾਨ ਲਿਆਏ ਪਰ ਫੇਰ ਵੀ ਉਹਨਾਂ ਨੇ ਇਨਕਾਰ ਹੀ ਕੀਤਾ ਇਸੇ ਲਈ ਅੱਲਾਹ ਨੇ ਉਹਨਾਂ ਦੇ ਦਿਲਾਂ ਉੱਤੇ ਮੋਹਰ ਲਾ ਛੱਡੀ ਹੈ, ਉਹ ਸਮਝਦੇ ਨਹੀਂ।
4۞ وَإِذَا رَأَيْتَهُمْ تُعْجِبُكَ أَجْسَامُهُمْ ۖ وَإِن يَقُولُوا تَسْمَعْ لِقَوْلِهِمْ ۖ كَأَنَّهُمْ خُشُبٌ مُّسَنَّدَةٌ ۖ يَحْسَبُونَ كُلَّ صَيْحَةٍ عَلَيْهِمْ ۚ هُمُ الْعَدُوُّ فَاحْذَرْهُمْ ۚ قَاتَلَهُمُ اللَّهُ ۖ أَنَّىٰ يُؤْفَكُونَ
4਼ ਜਦੋਂ ਤੁਸੀਂ ਉਹਨਾਂ ਨੂੰ ਵੇਖੋਗੇ ਤਾਂ ਤੁਹਾਨੂੰ ਉਹਨਾਂ ਦੇ ਸਰੀਰ (ਜੁੱਸੇ) ਭਲੇ ਚੰਗੇ ਲਗਦੇ ਹਨ। ਜੇ ਉਹ ਕੋਈ ਗੱਲ ਆਖਣ ਤਾਂ ਤੁਸੀਂ ਉਹਨਾਂ ਦੀਆਂ ਗੱਲਾਂ ਕੰਨ ਲਾ ਕੇ ਸੁਣੋ (ਪਰ ਹਕੀਕਤ ਵਿਚ) ਉਹ ਇੰਜ ਹਨ ਜਿਵੇਂ ਕਿ ਉਹ ਕੰਧ ਨਾਲ ਚਿਨ ਕੇ ਰੱਖਿਆਂ ਹੋਈਆਂ ਲਕੜੀਆਂ ਹੋਣ। ਉਹ ਹਰ ਉੱਚੀ ਆਵਾਜ਼ ਨੂੰ ਇਹੋ ਸਮਝਦੇ ਹਨ ਕਿ ਉਹਨਾਂ ਉੱਤੇ (ਕੋਈ ਬਿਪਤਾ ਆ ਖੜੀ) ਹੈ, ਉਹੀਓ ਤੁਹਾਡੇ ਅਸਲੀ ਦੁਸ਼ਮਨ ਹਨ। ਸੋ ਤੁਸੀਂ ਉਹਨਾਂ ਤੋਂ ਸਾਵਧਾਨ ਰਹੋ, ਅੱਲਾਹ ਉਹਨਾਂ ਨੂੰ ਹਲਾਕ ਕਰੇ, ਉਹ ਕਿੱਥੇ ਫਿਰੀਂ ਜਾ ਰਹੇ ਹਨ ?
5وَإِذَا قِيلَ لَهُمْ تَعَالَوْا يَسْتَغْفِرْ لَكُمْ رَسُولُ اللَّهِ لَوَّوْا رُءُوسَهُمْ وَرَأَيْتَهُمْ يَصُدُّونَ وَهُم مُّسْتَكْبِرُونَ
5਼ ਜਦੋਂ ਉਹਨਾਂ ਨੂੰ ਆਖਿਆ ਜਾਂਦਾ ਹੈ ਕਿ ਆਓ ਤਾਂ ਜੋ ਰਸੂਲ ਤੁਹਾਡੇ ਲਈ (ਅੱਲਾਹ ਤੋਂ) ਬਖ਼ਸ਼ਿਸ਼ ਦੀ ਦੁਆ ਕਰੇ ਤਾਂ ਉਹ (ਇਨਕਾਰ ਵਿਚ) ਸਿਰ ਹਿਲਾਉਂਦੇ ਹਨ। ਤੁਸੀਂ ਉਹਨਾਂ ਨੂੰ ਵੇਖਦੇ ਹੋ ਕਿ ਉਹ ਹੰਕਾਰ ਵਿਚ ਆਕੇ ਰਸੂਲ ਕੋਲ ਆਉਣ ਤੋਂ ਰੁਕ ਜਾਂਦੇ ਹਨ।
6سَوَاءٌ عَلَيْهِمْ أَسْتَغْفَرْتَ لَهُمْ أَمْ لَمْ تَسْتَغْفِرْ لَهُمْ لَن يَغْفِرَ اللَّهُ لَهُمْ ۚ إِنَّ اللَّهَ لَا يَهْدِي الْقَوْمَ الْفَاسِقِينَ
6਼ ਹੇ ਨਬੀ! ਤੁਸੀਂ ਭਾਵੇਂ ਉਹਨਾਂ ਲਈ ਮੁਆਫ਼ੀ ਮੰਗੋ ਭਾਵੇਂ ਨਾ ਮੰਗੋ ਉਹਨਾਂ ਲਈ ਇਕ ਬਰਾਬਰ ਹੈ, ਅੱਲਾਹ ਉਹਨਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ। ਬੇਸ਼ੱਕ ਅੱਲਾਹ ਨਾ-ਫ਼ਰਮਾਨ ਕੌਮ ਨੂੰ ਹਿਦਾਇਤ ਨਹੀਂ ਦਿੰਦਾ।1
ਅਲ-ਮੁਨਾਫ਼ਿਕੂਨਕੁਰਾਨ ਸੂਚੀ
11ਆਇਤ
MedinanRevelation
4ਆਇਤ

ਅਨੁਵਾਦ — ਅਲ-ਮੁਨਾਫ਼ਿਕੂਨ 4

ਸੂਰਾ ਅਲ-ਮੁਨਾਫ਼ਿਕੂਨ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਜਦੋਂ ਤੁਸੀਂ ਉਹਨਾਂ ਨੂੰ ਵੇਖੋਗੇ ਤਾਂ ਤੁਹਾਨੂੰ ਉਹਨਾਂ ਦੇ…

ਸੂਰਾ ਆਇਤ 4/11 — ਸੂਰਾ ਅਲ-ਮੁਨਾਫ਼ਿਕੂਨ المنافقون (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਨਾਫ਼ਿਕੂਨ ਸੁਣੋ, ਸੂਰਾ ਅਲ-ਮੁਨਾਫ਼ਿਕੂਨ ਅਨੁਵਾਦ, ਸੂਰਾ ਅਲ-ਮੁਨਾਫ਼ਿਕੂਨ mp3, ਸੂਰਾ ਅਲ-ਮੁਨਾਫ਼ਿਕੂਨ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers