ਅਲ-ਮੁਨਾਫ਼ਿਕੂਨ · 6/11
ਅਨੁਵਾਦ ਉਚਾਰਨ — ਅਲ-ਮੁਨਾਫ਼ਿਕੂਨ
سَوَاءٌ عَلَيْهِمْ أَسْتَغْفَرْتَ لَهُمْ أَمْ لَمْ تَسْتَغْفِرْ لَهُمْ لَن يَغْفِرَ اللَّهُ لَهُمْ ۚ إِنَّ اللَّهَ لَا يَهْدِي الْقَوْمَ الْفَاسِقِينَ ٦
Transliteration
Sawaaa`un `alaihim as taghfarta lahum am lam tastaghfir lahum lany yaghfiral laahu lahum; innal laaha laa yahdil qawmal faasiqeen
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
6਼ ਹੇ ਨਬੀ! ਤੁਸੀਂ ਭਾਵੇਂ ਉਹਨਾਂ ਲਈ ਮੁਆਫ਼ੀ ਮੰਗੋ ਭਾਵੇਂ ਨਾ ਮੰਗੋ ਉਹਨਾਂ ਲਈ ਇਕ ਬਰਾਬਰ ਹੈ, ਅੱਲਾਹ ਉਹਨਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ। ਬੇਸ਼ੱਕ ਅੱਲਾਹ ਨਾ-ਫ਼ਰਮਾਨ ਕੌਮ ਨੂੰ ਹਿਦਾਇਤ ਨਹੀਂ ਦਿੰਦਾ।1
Additional reference in اردو
🎧 ਸੁਣੋ
📜 ਆਇਤ 4-8 — ਅਲ-ਮੁਨਾਫ਼ਿਕੂਨ
4۞ وَإِذَا رَأَيْتَهُمْ تُعْجِبُكَ أَجْسَامُهُمْ ۖ وَإِن يَقُولُوا تَسْمَعْ لِقَوْلِهِمْ ۖ كَأَنَّهُمْ خُشُبٌ مُّسَنَّدَةٌ ۖ يَحْسَبُونَ كُلَّ صَيْحَةٍ عَلَيْهِمْ ۚ هُمُ الْعَدُوُّ فَاحْذَرْهُمْ ۚ قَاتَلَهُمُ اللَّهُ ۖ أَنَّىٰ يُؤْفَكُونَ
4਼ ਜਦੋਂ ਤੁਸੀਂ ਉਹਨਾਂ ਨੂੰ ਵੇਖੋਗੇ ਤਾਂ ਤੁਹਾਨੂੰ ਉਹਨਾਂ ਦੇ ਸਰੀਰ (ਜੁੱਸੇ) ਭਲੇ ਚੰਗੇ ਲਗਦੇ ਹਨ। ਜੇ ਉਹ ਕੋਈ ਗੱਲ ਆਖਣ ਤਾਂ ਤੁਸੀਂ ਉਹਨਾਂ ਦੀਆਂ ਗੱਲਾਂ ਕੰਨ ਲਾ ਕੇ ਸੁਣੋ (ਪਰ ਹਕੀਕਤ ਵਿਚ) ਉਹ ਇੰਜ ਹਨ ਜਿਵੇਂ ਕਿ ਉਹ ਕੰਧ ਨਾਲ ਚਿਨ ਕੇ ਰੱਖਿਆਂ ਹੋਈਆਂ ਲਕੜੀਆਂ ਹੋਣ। ਉਹ ਹਰ ਉੱਚੀ ਆਵਾਜ਼ ਨੂੰ ਇਹੋ ਸਮਝਦੇ ਹਨ ਕਿ ਉਹਨਾਂ ਉੱਤੇ (ਕੋਈ ਬਿਪਤਾ ਆ ਖੜੀ) ਹੈ, ਉਹੀਓ ਤੁਹਾਡੇ ਅਸਲੀ ਦੁਸ਼ਮਨ ਹਨ। ਸੋ ਤੁਸੀਂ ਉਹਨਾਂ ਤੋਂ ਸਾਵਧਾਨ ਰਹੋ, ਅੱਲਾਹ ਉਹਨਾਂ ਨੂੰ ਹਲਾਕ ਕਰੇ, ਉਹ ਕਿੱਥੇ ਫਿਰੀਂ ਜਾ ਰਹੇ ਹਨ ?
5وَإِذَا قِيلَ لَهُمْ تَعَالَوْا يَسْتَغْفِرْ لَكُمْ رَسُولُ اللَّهِ لَوَّوْا رُءُوسَهُمْ وَرَأَيْتَهُمْ يَصُدُّونَ وَهُم مُّسْتَكْبِرُونَ
5਼ ਜਦੋਂ ਉਹਨਾਂ ਨੂੰ ਆਖਿਆ ਜਾਂਦਾ ਹੈ ਕਿ ਆਓ ਤਾਂ ਜੋ ਰਸੂਲ ਤੁਹਾਡੇ ਲਈ (ਅੱਲਾਹ ਤੋਂ) ਬਖ਼ਸ਼ਿਸ਼ ਦੀ ਦੁਆ ਕਰੇ ਤਾਂ ਉਹ (ਇਨਕਾਰ ਵਿਚ) ਸਿਰ ਹਿਲਾਉਂਦੇ ਹਨ। ਤੁਸੀਂ ਉਹਨਾਂ ਨੂੰ ਵੇਖਦੇ ਹੋ ਕਿ ਉਹ ਹੰਕਾਰ ਵਿਚ ਆਕੇ ਰਸੂਲ ਕੋਲ ਆਉਣ ਤੋਂ ਰੁਕ ਜਾਂਦੇ ਹਨ।
6سَوَاءٌ عَلَيْهِمْ أَسْتَغْفَرْتَ لَهُمْ أَمْ لَمْ تَسْتَغْفِرْ لَهُمْ لَن يَغْفِرَ اللَّهُ لَهُمْ ۚ إِنَّ اللَّهَ لَا يَهْدِي الْقَوْمَ الْفَاسِقِينَ
6਼ ਹੇ ਨਬੀ! ਤੁਸੀਂ ਭਾਵੇਂ ਉਹਨਾਂ ਲਈ ਮੁਆਫ਼ੀ ਮੰਗੋ ਭਾਵੇਂ ਨਾ ਮੰਗੋ ਉਹਨਾਂ ਲਈ ਇਕ ਬਰਾਬਰ ਹੈ, ਅੱਲਾਹ ਉਹਨਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ। ਬੇਸ਼ੱਕ ਅੱਲਾਹ ਨਾ-ਫ਼ਰਮਾਨ ਕੌਮ ਨੂੰ ਹਿਦਾਇਤ ਨਹੀਂ ਦਿੰਦਾ।1
7هُمُ الَّذِينَ يَقُولُونَ لَا تُنفِقُوا عَلَىٰ مَنْ عِندَ رَسُولِ اللَّهِ حَتَّىٰ يَنفَضُّوا ۗ وَلِلَّهِ خَزَائِنُ السَّمَاوَاتِ وَالْأَرْضِ وَلَٰكِنَّ الْمُنَافِقِينَ لَا يَفْقَهُونَ
7਼ ਇਹ ਉਹੀਓ ਹਨ ਜਿਹੜੇ ਇਹ ਆਖਦੇ ਹਨ ਕਿ ਜੋ ਲੋਕ ਅੱਲਾਹ ਦੇ ਰਸੂਲ ਦੇ ਨਾਲ ਰਹਿੰਦੇ ਹਨ ਤੁਸੀਂ ਉਹਨਾਂ (ਮਹਾਜਰਾਂ) ਉੱਤੇ ਖ਼ਰਚ ਨਾ ਕਰੋ ਤਾਂ ਜੋ ਉਹ (ਮਦੀਨੇ ’ਚੋਂ) ਨੱਸ ਜਾਣ। ਜਦੋਂ ਕਿ ਅਕਾਸ਼ਾਂ ਅਤੇ ਧਰਤੀ ਦੇ ਸਾਰੇ ਖ਼ਜ਼ਾਨੇ ਅੱਲਾਹ ਦੇ ਹੀ ਹਨ, ਪਰ ਮੁਨਾਫ਼ਿਕ ਇਹ ਗੱਲ ਨਹੀਂ ਸਮਝਦੇ।
8يَقُولُونَ لَئِن رَّجَعْنَا إِلَى الْمَدِينَةِ لَيُخْرِجَنَّ الْأَعَزُّ مِنْهَا الْأَذَلَّ ۚ وَلِلَّهِ الْعِزَّةُ وَلِرَسُولِهِ وَلِلْمُؤْمِنِينَ وَلَٰكِنَّ الْمُنَافِقِينَ لَا يَعْلَمُونَ
8਼ ਉਹ ਇਹ ਵੀ ਆਖਦੇ ਹਨ ਕਿ ਜੇ ਅਸੀਂ ਮੁੜ ਮਦੀਨੇ ਵਿਖੇ ਗਏ ਤਾਂ ਜਿਹੜੇ ਪਤਵੰਤੇ ਹਨ ਉਹ ਹੀਣੇ ਲੋਕਾਂ ਨੂੰ ਉਥਿੱਓਂ ਕੱਢ ਦੇਣਗੇ, ਜਦ ਕਿ ਆਦਰ-ਮਾਨ ਤਾਂ ਅੱਲਾਹ, ਉਸ ਦੇ ਰਸੂਲ ਤੇ ਮੋਮਿਨਾਂ ਲਈ ਹੈ, ਪ੍ਰੰਤੂ ਮੁਨਾਫ਼ਿਕ ਲੋਕ ਇਸ ਸੱਚਾਈ ਨੂੰ ਨਹੀਂ ਜਾਣਦੇ।
ਅਲ-ਮੁਨਾਫ਼ਿਕੂਨਕੁਰਾਨ ਸੂਚੀ
11ਆਇਤ
MedinanRevelation
6ਆਇਤ
ਅਨੁਵਾਦ — ਅਲ-ਮੁਨਾਫ਼ਿਕੂਨ 6
ਸੂਰਾ ਅਲ-ਮੁਨਾਫ਼ਿਕੂਨ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਹੇ ਨਬੀ! ਤੁਸੀਂ ਭਾਵੇਂ ਉਹਨਾਂ ਲਈ ਮੁਆਫ਼ੀ ਮੰਗੋ ਭਾਵੇਂ…ਸੂਰਾ ਆਇਤ 6/11 — ਅਲ-ਮੁਨਾਫ਼ਿਕੂਨ المنافقون (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਨਾਫ਼ਿਕੂਨ ਸੁਣੋ, ਅਲ-ਮੁਨਾਫ਼ਿਕੂਨ ਅਨੁਵਾਦ, ਅਲ-ਮੁਨਾਫ਼ਿਕੂਨ mp3, ਅਲ-ਮੁਨਾਫ਼ਿਕੂਨ pdf. ਆਇਤ 4–8. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








