ਅਲ-ਮੁਨਾਫ਼ਿਕੂਨ · 7/11
ਅਨੁਵਾਦ ਉਚਾਰਨ — ਸੂਰਾ ਅਲ-ਮੁਨਾਫ਼ਿਕੂਨ
هُمُ الَّذِينَ يَقُولُونَ لَا تُنفِقُوا عَلَىٰ مَنْ عِندَ رَسُولِ اللَّهِ حَتَّىٰ يَنفَضُّوا ۗ وَلِلَّهِ خَزَائِنُ السَّمَاوَاتِ وَالْأَرْضِ وَلَٰكِنَّ الْمُنَافِقِينَ لَا يَفْقَهُونَ ۝٧
Humul lazeena yaqooloona laa tunfiqoo `alaa man inda Rasoolil laahi hatta yanfaddoo; wa lillaahi khazaaa` inus samaawaati wal ardi wa laakinnal munaafiqeena la yafqahoon
📖 ਪੰਜਾਬੀ ਵਿੱਚ
7਼ ਇਹ ਉਹੀਓ ਹਨ ਜਿਹੜੇ ਇਹ ਆਖਦੇ ਹਨ ਕਿ ਜੋ ਲੋਕ ਅੱਲਾਹ ਦੇ ਰਸੂਲ ਦੇ ਨਾਲ ਰਹਿੰਦੇ ਹਨ ਤੁਸੀਂ ਉਹਨਾਂ (ਮਹਾਜਰਾਂ) ਉੱਤੇ ਖ਼ਰਚ ਨਾ ਕਰੋ ਤਾਂ ਜੋ ਉਹ (ਮਦੀਨੇ ’ਚੋਂ) ਨੱਸ ਜਾਣ। ਜਦੋਂ ਕਿ ਅਕਾਸ਼ਾਂ ਅਤੇ ਧਰਤੀ ਦੇ ਸਾਰੇ ਖ਼ਜ਼ਾਨੇ ਅੱਲਾਹ ਦੇ ਹੀ ਹਨ, ਪਰ ਮੁਨਾਫ਼ਿਕ ਇਹ ਗੱਲ ਨਹੀਂ ਸਮਝਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਲ-ਮੁਨਾਫ਼ਿਕੂਨ

5وَإِذَا قِيلَ لَهُمْ تَعَالَوْا يَسْتَغْفِرْ لَكُمْ رَسُولُ اللَّهِ لَوَّوْا رُءُوسَهُمْ وَرَأَيْتَهُمْ يَصُدُّونَ وَهُم مُّسْتَكْبِرُونَ
5਼ ਜਦੋਂ ਉਹਨਾਂ ਨੂੰ ਆਖਿਆ ਜਾਂਦਾ ਹੈ ਕਿ ਆਓ ਤਾਂ ਜੋ ਰਸੂਲ ਤੁਹਾਡੇ ਲਈ (ਅੱਲਾਹ ਤੋਂ) ਬਖ਼ਸ਼ਿਸ਼ ਦੀ ਦੁਆ ਕਰੇ ਤਾਂ ਉਹ (ਇਨਕਾਰ ਵਿਚ) ਸਿਰ ਹਿਲਾਉਂਦੇ ਹਨ। ਤੁਸੀਂ ਉਹਨਾਂ ਨੂੰ ਵੇਖਦੇ ਹੋ ਕਿ ਉਹ ਹੰਕਾਰ ਵਿਚ ਆਕੇ ਰਸੂਲ ਕੋਲ ਆਉਣ ਤੋਂ ਰੁਕ ਜਾਂਦੇ ਹਨ।
6سَوَاءٌ عَلَيْهِمْ أَسْتَغْفَرْتَ لَهُمْ أَمْ لَمْ تَسْتَغْفِرْ لَهُمْ لَن يَغْفِرَ اللَّهُ لَهُمْ ۚ إِنَّ اللَّهَ لَا يَهْدِي الْقَوْمَ الْفَاسِقِينَ
6਼ ਹੇ ਨਬੀ! ਤੁਸੀਂ ਭਾਵੇਂ ਉਹਨਾਂ ਲਈ ਮੁਆਫ਼ੀ ਮੰਗੋ ਭਾਵੇਂ ਨਾ ਮੰਗੋ ਉਹਨਾਂ ਲਈ ਇਕ ਬਰਾਬਰ ਹੈ, ਅੱਲਾਹ ਉਹਨਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ। ਬੇਸ਼ੱਕ ਅੱਲਾਹ ਨਾ-ਫ਼ਰਮਾਨ ਕੌਮ ਨੂੰ ਹਿਦਾਇਤ ਨਹੀਂ ਦਿੰਦਾ।1
7هُمُ الَّذِينَ يَقُولُونَ لَا تُنفِقُوا عَلَىٰ مَنْ عِندَ رَسُولِ اللَّهِ حَتَّىٰ يَنفَضُّوا ۗ وَلِلَّهِ خَزَائِنُ السَّمَاوَاتِ وَالْأَرْضِ وَلَٰكِنَّ الْمُنَافِقِينَ لَا يَفْقَهُونَ
7਼ ਇਹ ਉਹੀਓ ਹਨ ਜਿਹੜੇ ਇਹ ਆਖਦੇ ਹਨ ਕਿ ਜੋ ਲੋਕ ਅੱਲਾਹ ਦੇ ਰਸੂਲ ਦੇ ਨਾਲ ਰਹਿੰਦੇ ਹਨ ਤੁਸੀਂ ਉਹਨਾਂ (ਮਹਾਜਰਾਂ) ਉੱਤੇ ਖ਼ਰਚ ਨਾ ਕਰੋ ਤਾਂ ਜੋ ਉਹ (ਮਦੀਨੇ ’ਚੋਂ) ਨੱਸ ਜਾਣ। ਜਦੋਂ ਕਿ ਅਕਾਸ਼ਾਂ ਅਤੇ ਧਰਤੀ ਦੇ ਸਾਰੇ ਖ਼ਜ਼ਾਨੇ ਅੱਲਾਹ ਦੇ ਹੀ ਹਨ, ਪਰ ਮੁਨਾਫ਼ਿਕ ਇਹ ਗੱਲ ਨਹੀਂ ਸਮਝਦੇ।
8يَقُولُونَ لَئِن رَّجَعْنَا إِلَى الْمَدِينَةِ لَيُخْرِجَنَّ الْأَعَزُّ مِنْهَا الْأَذَلَّ ۚ وَلِلَّهِ الْعِزَّةُ وَلِرَسُولِهِ وَلِلْمُؤْمِنِينَ وَلَٰكِنَّ الْمُنَافِقِينَ لَا يَعْلَمُونَ
8਼ ਉਹ ਇਹ ਵੀ ਆਖਦੇ ਹਨ ਕਿ ਜੇ ਅਸੀਂ ਮੁੜ ਮਦੀਨੇ ਵਿਖੇ ਗਏ ਤਾਂ ਜਿਹੜੇ ਪਤਵੰਤੇ ਹਨ ਉਹ ਹੀਣੇ ਲੋਕਾਂ ਨੂੰ ਉਥਿੱਓਂ ਕੱਢ ਦੇਣਗੇ, ਜਦ ਕਿ ਆਦਰ-ਮਾਨ ਤਾਂ ਅੱਲਾਹ, ਉਸ ਦੇ ਰਸੂਲ ਤੇ ਮੋਮਿਨਾਂ ਲਈ ਹੈ, ਪ੍ਰੰਤੂ ਮੁਨਾਫ਼ਿਕ ਲੋਕ ਇਸ ਸੱਚਾਈ ਨੂੰ ਨਹੀਂ ਜਾਣਦੇ।
9يَا أَيُّهَا الَّذِينَ آمَنُوا لَا تُلْهِكُمْ أَمْوَالُكُمْ وَلَا أَوْلَادُكُمْ عَن ذِكْرِ اللَّهِ ۚ وَمَن يَفْعَلْ ذَٰلِكَ فَأُولَٰئِكَ هُمُ الْخَاسِرُونَ
9਼ ਹੇ ਈਮਾਨ ਵਾਲਿਓ! ਤੁਹਾਡੇ ਮਾਲ ਅਤੇ ਤੁਹਾਡੀ ਸੰਤਾਨ ਤੁਹਾਨੂੰ ਅੱਲਾਹ ਦੀ ਯਾਦ ਤੋਂ ਗਾਫ਼ਿਲ ਨਾ ਕਰ ਦੇਵੇ। ਜਿਹੜਾ ਕੋਈ ਅਜਿਹਾ ਕਰੇਗਾ ਉਹੀਓ ਘਾਟੇ ਵਿਚ ਰਹਿਣ ਵਾਲਾ ਹੈ।
ਅਲ-ਮੁਨਾਫ਼ਿਕੂਨਕੁਰਾਨ ਸੂਚੀ
11ਆਇਤ
MedinanRevelation
7ਆਇਤ

ਅਨੁਵਾਦ — ਅਲ-ਮੁਨਾਫ਼ਿਕੂਨ 7

ਸੂਰਾ ਅਲ-ਮੁਨਾਫ਼ਿਕੂਨ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਇਹ ਉਹੀਓ ਹਨ ਜਿਹੜੇ ਇਹ ਆਖਦੇ ਹਨ ਕਿ ਜੋ…

ਸੂਰਾ ਆਇਤ 7/11 — ਸੂਰਾ ਅਲ-ਮੁਨਾਫ਼ਿਕੂਨ المنافقون (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਨਾਫ਼ਿਕੂਨ ਸੁਣੋ, ਸੂਰਾ ਅਲ-ਮੁਨਾਫ਼ਿਕੂਨ ਅਨੁਵਾਦ, ਸੂਰਾ ਅਲ-ਮੁਨਾਫ਼ਿਕੂਨ mp3, ਸੂਰਾ ਅਲ-ਮੁਨਾਫ਼ਿਕੂਨ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers