ਅਲ-ਮੁਨਾਫ਼ਿਕੂਨ · 8/11
ਅਨੁਵਾਦ ਉਚਾਰਨ — ਸੂਰਾ ਅਲ-ਮੁਨਾਫ਼ਿਕੂਨ
يَقُولُونَ لَئِن رَّجَعْنَا إِلَى الْمَدِينَةِ لَيُخْرِجَنَّ الْأَعَزُّ مِنْهَا الْأَذَلَّ ۚ وَلِلَّهِ الْعِزَّةُ وَلِرَسُولِهِ وَلِلْمُؤْمِنِينَ وَلَٰكِنَّ الْمُنَافِقِينَ لَا يَعْلَمُونَ ۝٨
Yaqooloona la`ir raja`naaa ilal madeenati la yukhrijanal a`azzu minhal azall; wa lillaahil `izzatu wa li Rasoolihee wa lilmu`mineena wa laakinnal munaafiqeena laa ya`lamoon
📖 ਪੰਜਾਬੀ ਵਿੱਚ
8਼ ਉਹ ਇਹ ਵੀ ਆਖਦੇ ਹਨ ਕਿ ਜੇ ਅਸੀਂ ਮੁੜ ਮਦੀਨੇ ਵਿਖੇ ਗਏ ਤਾਂ ਜਿਹੜੇ ਪਤਵੰਤੇ ਹਨ ਉਹ ਹੀਣੇ ਲੋਕਾਂ ਨੂੰ ਉਥਿੱਓਂ ਕੱਢ ਦੇਣਗੇ, ਜਦ ਕਿ ਆਦਰ-ਮਾਨ ਤਾਂ ਅੱਲਾਹ, ਉਸ ਦੇ ਰਸੂਲ ਤੇ ਮੋਮਿਨਾਂ ਲਈ ਹੈ, ਪ੍ਰੰਤੂ ਮੁਨਾਫ਼ਿਕ ਲੋਕ ਇਸ ਸੱਚਾਈ ਨੂੰ ਨਹੀਂ ਜਾਣਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਲ-ਮੁਨਾਫ਼ਿਕੂਨ

6سَوَاءٌ عَلَيْهِمْ أَسْتَغْفَرْتَ لَهُمْ أَمْ لَمْ تَسْتَغْفِرْ لَهُمْ لَن يَغْفِرَ اللَّهُ لَهُمْ ۚ إِنَّ اللَّهَ لَا يَهْدِي الْقَوْمَ الْفَاسِقِينَ
6਼ ਹੇ ਨਬੀ! ਤੁਸੀਂ ਭਾਵੇਂ ਉਹਨਾਂ ਲਈ ਮੁਆਫ਼ੀ ਮੰਗੋ ਭਾਵੇਂ ਨਾ ਮੰਗੋ ਉਹਨਾਂ ਲਈ ਇਕ ਬਰਾਬਰ ਹੈ, ਅੱਲਾਹ ਉਹਨਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ। ਬੇਸ਼ੱਕ ਅੱਲਾਹ ਨਾ-ਫ਼ਰਮਾਨ ਕੌਮ ਨੂੰ ਹਿਦਾਇਤ ਨਹੀਂ ਦਿੰਦਾ।1
7هُمُ الَّذِينَ يَقُولُونَ لَا تُنفِقُوا عَلَىٰ مَنْ عِندَ رَسُولِ اللَّهِ حَتَّىٰ يَنفَضُّوا ۗ وَلِلَّهِ خَزَائِنُ السَّمَاوَاتِ وَالْأَرْضِ وَلَٰكِنَّ الْمُنَافِقِينَ لَا يَفْقَهُونَ
7਼ ਇਹ ਉਹੀਓ ਹਨ ਜਿਹੜੇ ਇਹ ਆਖਦੇ ਹਨ ਕਿ ਜੋ ਲੋਕ ਅੱਲਾਹ ਦੇ ਰਸੂਲ ਦੇ ਨਾਲ ਰਹਿੰਦੇ ਹਨ ਤੁਸੀਂ ਉਹਨਾਂ (ਮਹਾਜਰਾਂ) ਉੱਤੇ ਖ਼ਰਚ ਨਾ ਕਰੋ ਤਾਂ ਜੋ ਉਹ (ਮਦੀਨੇ ’ਚੋਂ) ਨੱਸ ਜਾਣ। ਜਦੋਂ ਕਿ ਅਕਾਸ਼ਾਂ ਅਤੇ ਧਰਤੀ ਦੇ ਸਾਰੇ ਖ਼ਜ਼ਾਨੇ ਅੱਲਾਹ ਦੇ ਹੀ ਹਨ, ਪਰ ਮੁਨਾਫ਼ਿਕ ਇਹ ਗੱਲ ਨਹੀਂ ਸਮਝਦੇ।
8يَقُولُونَ لَئِن رَّجَعْنَا إِلَى الْمَدِينَةِ لَيُخْرِجَنَّ الْأَعَزُّ مِنْهَا الْأَذَلَّ ۚ وَلِلَّهِ الْعِزَّةُ وَلِرَسُولِهِ وَلِلْمُؤْمِنِينَ وَلَٰكِنَّ الْمُنَافِقِينَ لَا يَعْلَمُونَ
8਼ ਉਹ ਇਹ ਵੀ ਆਖਦੇ ਹਨ ਕਿ ਜੇ ਅਸੀਂ ਮੁੜ ਮਦੀਨੇ ਵਿਖੇ ਗਏ ਤਾਂ ਜਿਹੜੇ ਪਤਵੰਤੇ ਹਨ ਉਹ ਹੀਣੇ ਲੋਕਾਂ ਨੂੰ ਉਥਿੱਓਂ ਕੱਢ ਦੇਣਗੇ, ਜਦ ਕਿ ਆਦਰ-ਮਾਨ ਤਾਂ ਅੱਲਾਹ, ਉਸ ਦੇ ਰਸੂਲ ਤੇ ਮੋਮਿਨਾਂ ਲਈ ਹੈ, ਪ੍ਰੰਤੂ ਮੁਨਾਫ਼ਿਕ ਲੋਕ ਇਸ ਸੱਚਾਈ ਨੂੰ ਨਹੀਂ ਜਾਣਦੇ।
9يَا أَيُّهَا الَّذِينَ آمَنُوا لَا تُلْهِكُمْ أَمْوَالُكُمْ وَلَا أَوْلَادُكُمْ عَن ذِكْرِ اللَّهِ ۚ وَمَن يَفْعَلْ ذَٰلِكَ فَأُولَٰئِكَ هُمُ الْخَاسِرُونَ
9਼ ਹੇ ਈਮਾਨ ਵਾਲਿਓ! ਤੁਹਾਡੇ ਮਾਲ ਅਤੇ ਤੁਹਾਡੀ ਸੰਤਾਨ ਤੁਹਾਨੂੰ ਅੱਲਾਹ ਦੀ ਯਾਦ ਤੋਂ ਗਾਫ਼ਿਲ ਨਾ ਕਰ ਦੇਵੇ। ਜਿਹੜਾ ਕੋਈ ਅਜਿਹਾ ਕਰੇਗਾ ਉਹੀਓ ਘਾਟੇ ਵਿਚ ਰਹਿਣ ਵਾਲਾ ਹੈ।
10وَأَنفِقُوا مِن مَّا رَزَقْنَاكُم مِّن قَبْلِ أَن يَأْتِيَ أَحَدَكُمُ الْمَوْتُ فَيَقُولَ رَبِّ لَوْلَا أَخَّرْتَنِي إِلَىٰ أَجَلٍ قَرِيبٍ فَأَصَّدَّقَ وَأَكُن مِّنَ الصَّالِحِينَ
10਼ ਅਤੇ ਜੋ ਅਸੀਂ ਤੁਹਾਨੂੰ ਰੋਜ਼ੀ ਦਿੱਤੀ ਹੈ ਤੁਸੀਂ ਉਸ ਵਿੱਚੋਂ ਇਸ ਤੋਂ ਪਹਿਲਾਂ ਪਹਿਲਾਂ (ਅੱਲਾਹ ਦੀ ਰਾਹ ਵਿਚ) ਖ਼ਰਚ ਕਰੋ ਕਿ ਤੁਹਾਡੇ ਵਿੱਚੋਂ ਕਿਸੇ ਨੂੰ ਮੌਤ ਆ ਜਾਵੇਂ ਫੇਰ ਉਹ ਆਖੇ ਕਿ ਹੇ ਮੇਰੇ ਰੱਬ! ਮੈਨੂੰ ਕੁੱਝ ਸਮੇਂ ਦੀ ਮੋਹਲਤ ਕਿਉਂ ਨਹੀਂ ਦਿੱਤੀ ਕਿ ਮੈਂ ਸਦਕਾ (ਪੁੰਨ-ਦਾਨ) ਕਰਦਾ ਅਤੇ ਮੈਂ ਵੀ ਨੇਕ ਲੋਕਾਂ ਵਿੱਚੋਂ ਹੋ ਜਾਂਦਾ। 2
ਅਲ-ਮੁਨਾਫ਼ਿਕੂਨਕੁਰਾਨ ਸੂਚੀ
11ਆਇਤ
MedinanRevelation
8ਆਇਤ

ਅਨੁਵਾਦ — ਅਲ-ਮੁਨਾਫ਼ਿਕੂਨ 8

ਸੂਰਾ ਅਲ-ਮੁਨਾਫ਼ਿਕੂਨ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਉਹ ਇਹ ਵੀ ਆਖਦੇ ਹਨ ਕਿ ਜੇ ਅਸੀਂ ਮੁੜ…

ਸੂਰਾ ਆਇਤ 8/11 — ਸੂਰਾ ਅਲ-ਮੁਨਾਫ਼ਿਕੂਨ المنافقون (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਨਾਫ਼ਿਕੂਨ ਸੁਣੋ, ਸੂਰਾ ਅਲ-ਮੁਨਾਫ਼ਿਕੂਨ ਅਨੁਵਾਦ, ਸੂਰਾ ਅਲ-ਮੁਨਾਫ਼ਿਕੂਨ mp3, ਸੂਰਾ ਅਲ-ਮੁਨਾਫ਼ਿਕੂਨ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers