ਅਤ-ਤਗਾਬੁਨ · 10/18
ਅਨੁਵਾਦ ਉਚਾਰਨ — ਸੂਰਾ ਅਤ-ਤਗਾਬੁਨ
وَالَّذِينَ كَفَرُوا وَكَذَّبُوا بِآيَاتِنَا أُولَٰئِكَ أَصْحَابُ النَّارِ خَالِدِينَ فِيهَا ۖ وَبِئْسَ الْمَصِيرُ ۝١٠
Wallazeena kafaroo wa kazzaboo bi aayaaatinaaa ulaaa`ika ashaabun naari khaalideena feehaa bi`sal maseer
📖 ਪੰਜਾਬੀ ਵਿੱਚ
10਼ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਸਾਡੀਆਂ ਆਇਤਾਂ (ਭਾਵ ਆਦੇਸ਼ਾਂ) ਨੂੰ ਨਹੀਂ ਮੰਨਿਆ ਉਹ ਸਭ ਨਰਕੀ ਹਨ ਅਤੇ ਸਦਾ ਉਸੇ ਵਿਚ ਹੀ ਰਹਿਣਗੇ,1 ਉਹ ਬਹੁਤ ਹੀ ਭੈੜਾ ਸਥਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਤ-ਤਗਾਬੁਨ

8فَآمِنُوا بِاللَّهِ وَرَسُولِهِ وَالنُّورِ الَّذِي أَنزَلْنَا ۚ وَاللَّهُ بِمَا تَعْمَلُونَ خَبِيرٌ
8 ਸੋ ਤੁਸੀਂ ਅੱਲਾਹ, ਉਸ ਦੇ ਰਸੂਲ ਅਤੇ ਉਸ ਨੂਰ (.ਕੁਰਆਨ) ਉੱਤੇ ਈਮਾਨ ਲਿਆਓ ਜਿਹੜਾ ਅਸੀਂ ਤੁਹਾਡੇ ’ਤੇ ਉਤਾਰਿਆ ਹੈ। ਅੱਲਾਹ ਹਰ ਉਸ ਕੰਮ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਜੋ ਤੁਸੀਂ ਕਰਦੇ ਹੋ।
9يَوْمَ يَجْمَعُكُمْ لِيَوْمِ الْجَمْعِ ۖ ذَٰلِكَ يَوْمُ التَّغَابُنِ ۗ وَمَن يُؤْمِن بِاللَّهِ وَيَعْمَلْ صَالِحًا يُكَفِّرْ عَنْهُ سَيِّئَاتِهِ وَيُدْخِلْهُ جَنَّاتٍ تَجْرِي مِن تَحْتِهَا الْأَنْهَارُ خَالِدِينَ فِيهَا أَبَدًا ۚ ذَٰلِكَ الْفَوْزُ الْعَظِيمُ
9਼ ਜਦੋਂ ਉਹ (ਅੱਲਾਹ) ਤੁਹਾਨੂੰ ਇਕੱਤਰ ਹੋਣ ਵਾਲੇ ਦਿਨ ਇਕੱਤਰ ਕਰੇਗਾ, ਉਹ ਹਾਰ ਜਿੱਤ ਵਾਲਾ ਦਿਨ ਹੋਵੇਗਾ ਅਤੇ ਜਿਹੜਾ ਕੋਈ ਅੱਲਾਹ ’ਤੇ ਈਮਾਨ ਲਿਆਏ ਤੇ ਨੇਕ ਕੰਮ ਕਰੇ ਤਾਂ ਅੱਲਾਹ ਉਸ ਤੋਂ ਉਸ ਦੀਆਂ ਬੁਰਾਈਆਂ ਦੂਰ ਕਰ ਦੇਵੇਗਾ ਅਤੇ ਉਸ ਨੂੰ ਜੰਨਤ ਵਿਚ ਦਾਖ਼ਲ ਕਰੇਗਾ ਜਿਸ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਅਤੇ ਉਹ ਉਸ ਵਿਚ ਸਦਾ ਰਹੇਗਾ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।
10وَالَّذِينَ كَفَرُوا وَكَذَّبُوا بِآيَاتِنَا أُولَٰئِكَ أَصْحَابُ النَّارِ خَالِدِينَ فِيهَا ۖ وَبِئْسَ الْمَصِيرُ
10਼ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਸਾਡੀਆਂ ਆਇਤਾਂ (ਭਾਵ ਆਦੇਸ਼ਾਂ) ਨੂੰ ਨਹੀਂ ਮੰਨਿਆ ਉਹ ਸਭ ਨਰਕੀ ਹਨ ਅਤੇ ਸਦਾ ਉਸੇ ਵਿਚ ਹੀ ਰਹਿਣਗੇ,1 ਉਹ ਬਹੁਤ ਹੀ ਭੈੜਾ ਸਥਾਨ ਹੈ।
11مَا أَصَابَ مِن مُّصِيبَةٍ إِلَّا بِإِذْنِ اللَّهِ ۗ وَمَن يُؤْمِن بِاللَّهِ يَهْدِ قَلْبَهُ ۚ وَاللَّهُ بِكُلِّ شَيْءٍ عَلِيمٌ
11਼ ਜਿਹੜੀ ਵੀ ਕੋਈ ਬਿਪਤਾ ਆਉਂਦੀ ਹੈ ਉਹ ਅੱਲਾਹ ਦੇ ਹੁਕਮ ਨਾਲ ਹੀ ਆਉਂਦੀ ਹੈ। ਜੇ ਕੋਈ ਅੱਲਾਹ ’ਤੇ ਈਮਾਨ ਲਿਆਏ ਤਾਂ ਉਹ ਉਸ ਦੇ ਮਨ ਨੂੰ ਹਿਦਾਇਤ ਦਿੰਦਾ ਹੈ। ਅੱਲਾਹ ਹਰ ਚੀਜ਼ ਨੂੰ ਜਾਣਦਾ ਹੈ।
12وَأَطِيعُوا اللَّهَ وَأَطِيعُوا الرَّسُولَ ۚ فَإِن تَوَلَّيْتُمْ فَإِنَّمَا عَلَىٰ رَسُولِنَا الْبَلَاغُ الْمُبِينُ
12਼ ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੇ ਹੁਕਮਾਂ ਦੀ ਪਾਲਣਾ ਕਰੋ। ਜੇ ਤੁਸੀਂ ਹੱਕ ਤੋਂ ਮੂੰਹ ਮੋੜੋਂਗੇ ਤਾਂ ਸਾਡੇ ਰਸੂਲ ਦਾ ਕੰਮ ਤਾਂ ਕੇਵਲ ਆਦੇਸ਼ਾਂ ਨੂੰ ਸਪਸ਼ਟ ਕਰਕੇ ਪਹੁੰਚਾ ਦੇਣਾ ਹੈ।
ਅਤ-ਤਗਾਬੁਨਕੁਰਾਨ ਸੂਚੀ
18ਆਇਤ
MedinanRevelation
10ਆਇਤ

ਅਨੁਵਾਦ — ਅਤ-ਤਗਾਬੁਨ 10

ਸੂਰਾ ਅਤ-ਤਗਾਬੁਨ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਸਾਡੀਆਂ ਆਇਤਾਂ (ਭਾਵ…

ਸੂਰਾ ਆਇਤ 10/18 — ਸੂਰਾ ਅਤ-ਤਗਾਬੁਨ التغابن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਗਾਬੁਨ ਸੁਣੋ, ਸੂਰਾ ਅਤ-ਤਗਾਬੁਨ ਅਨੁਵਾਦ, ਸੂਰਾ ਅਤ-ਤਗਾਬੁਨ mp3, ਸੂਰਾ ਅਤ-ਤਗਾਬੁਨ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers