ਅਤ-ਤਗਾਬੁਨ · 12/18
ਅਨੁਵਾਦ ਉਚਾਰਨ — ਸੂਰਾ ਅਤ-ਤਗਾਬੁਨ
وَأَطِيعُوا اللَّهَ وَأَطِيعُوا الرَّسُولَ ۚ فَإِن تَوَلَّيْتُمْ فَإِنَّمَا عَلَىٰ رَسُولِنَا الْبَلَاغُ الْمُبِينُ ۝١٢
Wa atee`ul laaha wa atee`ur Rasool; fa in tawallaitum fa innamaa `alaa Rasoolinal balaaghul mubeen
📖 ਪੰਜਾਬੀ ਵਿੱਚ
12਼ ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੇ ਹੁਕਮਾਂ ਦੀ ਪਾਲਣਾ ਕਰੋ। ਜੇ ਤੁਸੀਂ ਹੱਕ ਤੋਂ ਮੂੰਹ ਮੋੜੋਂਗੇ ਤਾਂ ਸਾਡੇ ਰਸੂਲ ਦਾ ਕੰਮ ਤਾਂ ਕੇਵਲ ਆਦੇਸ਼ਾਂ ਨੂੰ ਸਪਸ਼ਟ ਕਰਕੇ ਪਹੁੰਚਾ ਦੇਣਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਅਤ-ਤਗਾਬੁਨ

10وَالَّذِينَ كَفَرُوا وَكَذَّبُوا بِآيَاتِنَا أُولَٰئِكَ أَصْحَابُ النَّارِ خَالِدِينَ فِيهَا ۖ وَبِئْسَ الْمَصِيرُ
10਼ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਸਾਡੀਆਂ ਆਇਤਾਂ (ਭਾਵ ਆਦੇਸ਼ਾਂ) ਨੂੰ ਨਹੀਂ ਮੰਨਿਆ ਉਹ ਸਭ ਨਰਕੀ ਹਨ ਅਤੇ ਸਦਾ ਉਸੇ ਵਿਚ ਹੀ ਰਹਿਣਗੇ,1 ਉਹ ਬਹੁਤ ਹੀ ਭੈੜਾ ਸਥਾਨ ਹੈ।
11مَا أَصَابَ مِن مُّصِيبَةٍ إِلَّا بِإِذْنِ اللَّهِ ۗ وَمَن يُؤْمِن بِاللَّهِ يَهْدِ قَلْبَهُ ۚ وَاللَّهُ بِكُلِّ شَيْءٍ عَلِيمٌ
11਼ ਜਿਹੜੀ ਵੀ ਕੋਈ ਬਿਪਤਾ ਆਉਂਦੀ ਹੈ ਉਹ ਅੱਲਾਹ ਦੇ ਹੁਕਮ ਨਾਲ ਹੀ ਆਉਂਦੀ ਹੈ। ਜੇ ਕੋਈ ਅੱਲਾਹ ’ਤੇ ਈਮਾਨ ਲਿਆਏ ਤਾਂ ਉਹ ਉਸ ਦੇ ਮਨ ਨੂੰ ਹਿਦਾਇਤ ਦਿੰਦਾ ਹੈ। ਅੱਲਾਹ ਹਰ ਚੀਜ਼ ਨੂੰ ਜਾਣਦਾ ਹੈ।
12وَأَطِيعُوا اللَّهَ وَأَطِيعُوا الرَّسُولَ ۚ فَإِن تَوَلَّيْتُمْ فَإِنَّمَا عَلَىٰ رَسُولِنَا الْبَلَاغُ الْمُبِينُ
12਼ ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੇ ਹੁਕਮਾਂ ਦੀ ਪਾਲਣਾ ਕਰੋ। ਜੇ ਤੁਸੀਂ ਹੱਕ ਤੋਂ ਮੂੰਹ ਮੋੜੋਂਗੇ ਤਾਂ ਸਾਡੇ ਰਸੂਲ ਦਾ ਕੰਮ ਤਾਂ ਕੇਵਲ ਆਦੇਸ਼ਾਂ ਨੂੰ ਸਪਸ਼ਟ ਕਰਕੇ ਪਹੁੰਚਾ ਦੇਣਾ ਹੈ।
13اللَّهُ لَا إِلَٰهَ إِلَّا هُوَ ۚ وَعَلَى اللَّهِ فَلْيَتَوَكَّلِ الْمُؤْمِنُونَ
13਼ ਅੱਲਾਹ ਉਹ ਹੈ ਜਿਸ ਤੋਂ ਛੁੱਟ ਕੋਈ (ਸੱਚਾ) ਇਸ਼ਟ ਨਹੀਂ ਅਤੇ ਈਮਾਨ ਵਾਲਿਆਂ ਨੂੰ ਚਾਹੀਦਾ ਹੈ ਕਿ ਉਸੇ ’ਤੇ ਹੀ ਭਰੋਸਾ ਕਰਨ।
14يَا أَيُّهَا الَّذِينَ آمَنُوا إِنَّ مِنْ أَزْوَاجِكُمْ وَأَوْلَادِكُمْ عَدُوًّا لَّكُمْ فَاحْذَرُوهُمْ ۚ وَإِن تَعْفُوا وَتَصْفَحُوا وَتَغْفِرُوا فَإِنَّ اللَّهَ غَفُورٌ رَّحِيمٌ
14਼ ਹੇ ਈਮਾਨ ਵਾਲਿਓ! ਬੇਸ਼ੱਕ ਤੁਹਾਡੀਆਂ ਪਤਨੀਆਂ ਅਤੇ ਤੁਹਾਡੀ ਔਲਾਦ ਵਿੱਚੋਂ ਕੁੱਝ ਤੁਹਾਡੇ ਦੁਸ਼ਮਨ ਹਨ, ਸੋ ਤੁਸੀਂ ਉਹਨਾਂ ਤੋਂ ਬਚੋ, ਜੇ ਮੁਆਫ਼ ਕਰ ਦਿਓ ਅਤੇ (ਭੁੱਲਾਂ ਦੀ) ਅਣਦੇਖੀ ਕਰ ਦਿਓ ਅਤੇ ਖਿਮਾਂ ਬਖ਼ਸ਼ੋ ਤਾਂ ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।
ਅਤ-ਤਗਾਬੁਨਕੁਰਾਨ ਸੂਚੀ
18ਆਇਤ
MedinanRevelation
12ਆਇਤ

ਅਨੁਵਾਦ — ਅਤ-ਤਗਾਬੁਨ 12

ਸੂਰਾ ਅਤ-ਤਗਾਬੁਨ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੇ ਹੁਕਮਾਂ ਦੀ…

ਸੂਰਾ ਆਇਤ 12/18 — ਸੂਰਾ ਅਤ-ਤਗਾਬੁਨ التغابن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਗਾਬੁਨ ਸੁਣੋ, ਸੂਰਾ ਅਤ-ਤਗਾਬੁਨ ਅਨੁਵਾਦ, ਸੂਰਾ ਅਤ-ਤਗਾਬੁਨ mp3, ਸੂਰਾ ਅਤ-ਤਗਾਬੁਨ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers