ਅਤ-ਤਗਾਬੁਨ · 13/18
ਅਨੁਵਾਦ ਉਚਾਰਨ — ਸੂਰਾ ਅਤ-ਤਗਾਬੁਨ
اللَّهُ لَا إِلَٰهَ إِلَّا هُوَ ۚ وَعَلَى اللَّهِ فَلْيَتَوَكَّلِ الْمُؤْمِنُونَ ۝١٣
Allaahu laaa ilaaha illaa Hoo; wa `alal laahi falyata wakkalil mu`minoon
📖 ਪੰਜਾਬੀ ਵਿੱਚ
13਼ ਅੱਲਾਹ ਉਹ ਹੈ ਜਿਸ ਤੋਂ ਛੁੱਟ ਕੋਈ (ਸੱਚਾ) ਇਸ਼ਟ ਨਹੀਂ ਅਤੇ ਈਮਾਨ ਵਾਲਿਆਂ ਨੂੰ ਚਾਹੀਦਾ ਹੈ ਕਿ ਉਸੇ ’ਤੇ ਹੀ ਭਰੋਸਾ ਕਰਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਤ-ਤਗਾਬੁਨ

11مَا أَصَابَ مِن مُّصِيبَةٍ إِلَّا بِإِذْنِ اللَّهِ ۗ وَمَن يُؤْمِن بِاللَّهِ يَهْدِ قَلْبَهُ ۚ وَاللَّهُ بِكُلِّ شَيْءٍ عَلِيمٌ
11਼ ਜਿਹੜੀ ਵੀ ਕੋਈ ਬਿਪਤਾ ਆਉਂਦੀ ਹੈ ਉਹ ਅੱਲਾਹ ਦੇ ਹੁਕਮ ਨਾਲ ਹੀ ਆਉਂਦੀ ਹੈ। ਜੇ ਕੋਈ ਅੱਲਾਹ ’ਤੇ ਈਮਾਨ ਲਿਆਏ ਤਾਂ ਉਹ ਉਸ ਦੇ ਮਨ ਨੂੰ ਹਿਦਾਇਤ ਦਿੰਦਾ ਹੈ। ਅੱਲਾਹ ਹਰ ਚੀਜ਼ ਨੂੰ ਜਾਣਦਾ ਹੈ।
12وَأَطِيعُوا اللَّهَ وَأَطِيعُوا الرَّسُولَ ۚ فَإِن تَوَلَّيْتُمْ فَإِنَّمَا عَلَىٰ رَسُولِنَا الْبَلَاغُ الْمُبِينُ
12਼ ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੇ ਹੁਕਮਾਂ ਦੀ ਪਾਲਣਾ ਕਰੋ। ਜੇ ਤੁਸੀਂ ਹੱਕ ਤੋਂ ਮੂੰਹ ਮੋੜੋਂਗੇ ਤਾਂ ਸਾਡੇ ਰਸੂਲ ਦਾ ਕੰਮ ਤਾਂ ਕੇਵਲ ਆਦੇਸ਼ਾਂ ਨੂੰ ਸਪਸ਼ਟ ਕਰਕੇ ਪਹੁੰਚਾ ਦੇਣਾ ਹੈ।
13اللَّهُ لَا إِلَٰهَ إِلَّا هُوَ ۚ وَعَلَى اللَّهِ فَلْيَتَوَكَّلِ الْمُؤْمِنُونَ
13਼ ਅੱਲਾਹ ਉਹ ਹੈ ਜਿਸ ਤੋਂ ਛੁੱਟ ਕੋਈ (ਸੱਚਾ) ਇਸ਼ਟ ਨਹੀਂ ਅਤੇ ਈਮਾਨ ਵਾਲਿਆਂ ਨੂੰ ਚਾਹੀਦਾ ਹੈ ਕਿ ਉਸੇ ’ਤੇ ਹੀ ਭਰੋਸਾ ਕਰਨ।
14يَا أَيُّهَا الَّذِينَ آمَنُوا إِنَّ مِنْ أَزْوَاجِكُمْ وَأَوْلَادِكُمْ عَدُوًّا لَّكُمْ فَاحْذَرُوهُمْ ۚ وَإِن تَعْفُوا وَتَصْفَحُوا وَتَغْفِرُوا فَإِنَّ اللَّهَ غَفُورٌ رَّحِيمٌ
14਼ ਹੇ ਈਮਾਨ ਵਾਲਿਓ! ਬੇਸ਼ੱਕ ਤੁਹਾਡੀਆਂ ਪਤਨੀਆਂ ਅਤੇ ਤੁਹਾਡੀ ਔਲਾਦ ਵਿੱਚੋਂ ਕੁੱਝ ਤੁਹਾਡੇ ਦੁਸ਼ਮਨ ਹਨ, ਸੋ ਤੁਸੀਂ ਉਹਨਾਂ ਤੋਂ ਬਚੋ, ਜੇ ਮੁਆਫ਼ ਕਰ ਦਿਓ ਅਤੇ (ਭੁੱਲਾਂ ਦੀ) ਅਣਦੇਖੀ ਕਰ ਦਿਓ ਅਤੇ ਖਿਮਾਂ ਬਖ਼ਸ਼ੋ ਤਾਂ ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।
15إِنَّمَا أَمْوَالُكُمْ وَأَوْلَادُكُمْ فِتْنَةٌ ۚ وَاللَّهُ عِندَهُ أَجْرٌ عَظِيمٌ
15਼ ਬੇਸ਼ੱਕ ਤੁਹਾਡੇ ਮਾਲ ਅਤੇ ਤੁਹਾਡੀ ਔਲਾਦ ਤਾਂ ਇੱਕ ਫ਼ਿਤਨਾ (ਅਜ਼ਮਾਇਸ਼) ਹੈ ਅਤੇ ਵੱਡਾ ਬਦਲਾ ਤਾਂ ਅੱਲਾਹ ਕੋਲ ਹੈ।
ਅਤ-ਤਗਾਬੁਨਕੁਰਾਨ ਸੂਚੀ
18ਆਇਤ
MedinanRevelation
13ਆਇਤ

ਅਨੁਵਾਦ — ਅਤ-ਤਗਾਬੁਨ 13

ਸੂਰਾ ਅਤ-ਤਗਾਬੁਨ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਅੱਲਾਹ ਉਹ ਹੈ ਜਿਸ ਤੋਂ ਛੁੱਟ ਕੋਈ (ਸੱਚਾ) ਇਸ਼ਟ…

ਸੂਰਾ ਆਇਤ 13/18 — ਸੂਰਾ ਅਤ-ਤਗਾਬੁਨ التغابن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਗਾਬੁਨ ਸੁਣੋ, ਸੂਰਾ ਅਤ-ਤਗਾਬੁਨ ਅਨੁਵਾਦ, ਸੂਰਾ ਅਤ-ਤਗਾਬੁਨ mp3, ਸੂਰਾ ਅਤ-ਤਗਾਬੁਨ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers