ਅਤ-ਤਗਾਬੁਨ · 14/18
ਅਨੁਵਾਦ ਉਚਾਰਨ — ਅਤ-ਤਗਾਬੁਨ
يَا أَيُّهَا الَّذِينَ آمَنُوا إِنَّ مِنْ أَزْوَاجِكُمْ وَأَوْلَادِكُمْ عَدُوًّا لَّكُمْ فَاحْذَرُوهُمْ ۚ وَإِن تَعْفُوا وَتَصْفَحُوا وَتَغْفِرُوا فَإِنَّ اللَّهَ غَفُورٌ رَّحِيمٌ ۝١٤
Yaaa ayyuhal lazeena aamanooo inna min azwaaji kum wa awlaadikum `aduwwal lakum fahzaroohum; wa in ta`foo wa tasfahoo wa taghfiroo fa innal laaha ghafoorur Raheem
📖 ਪੰਜਾਬੀ ਵਿੱਚ
14਼ ਹੇ ਈਮਾਨ ਵਾਲਿਓ! ਬੇਸ਼ੱਕ ਤੁਹਾਡੀਆਂ ਪਤਨੀਆਂ ਅਤੇ ਤੁਹਾਡੀ ਔਲਾਦ ਵਿੱਚੋਂ ਕੁੱਝ ਤੁਹਾਡੇ ਦੁਸ਼ਮਨ ਹਨ, ਸੋ ਤੁਸੀਂ ਉਹਨਾਂ ਤੋਂ ਬਚੋ, ਜੇ ਮੁਆਫ਼ ਕਰ ਦਿਓ ਅਤੇ (ਭੁੱਲਾਂ ਦੀ) ਅਣਦੇਖੀ ਕਰ ਦਿਓ ਅਤੇ ਖਿਮਾਂ ਬਖ਼ਸ਼ੋ ਤਾਂ ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।

🎧 ਸੁਣੋ


📜 ਆਇਤ 12-16 — ਅਤ-ਤਗਾਬੁਨ

12وَأَطِيعُوا اللَّهَ وَأَطِيعُوا الرَّسُولَ ۚ فَإِن تَوَلَّيْتُمْ فَإِنَّمَا عَلَىٰ رَسُولِنَا الْبَلَاغُ الْمُبِينُ
12਼ ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੇ ਹੁਕਮਾਂ ਦੀ ਪਾਲਣਾ ਕਰੋ। ਜੇ ਤੁਸੀਂ ਹੱਕ ਤੋਂ ਮੂੰਹ ਮੋੜੋਂਗੇ ਤਾਂ ਸਾਡੇ ਰਸੂਲ ਦਾ ਕੰਮ ਤਾਂ ਕੇਵਲ ਆਦੇਸ਼ਾਂ ਨੂੰ ਸਪਸ਼ਟ ਕਰਕੇ ਪਹੁੰਚਾ ਦੇਣਾ ਹੈ।
13اللَّهُ لَا إِلَٰهَ إِلَّا هُوَ ۚ وَعَلَى اللَّهِ فَلْيَتَوَكَّلِ الْمُؤْمِنُونَ
13਼ ਅੱਲਾਹ ਉਹ ਹੈ ਜਿਸ ਤੋਂ ਛੁੱਟ ਕੋਈ (ਸੱਚਾ) ਇਸ਼ਟ ਨਹੀਂ ਅਤੇ ਈਮਾਨ ਵਾਲਿਆਂ ਨੂੰ ਚਾਹੀਦਾ ਹੈ ਕਿ ਉਸੇ ’ਤੇ ਹੀ ਭਰੋਸਾ ਕਰਨ।
14يَا أَيُّهَا الَّذِينَ آمَنُوا إِنَّ مِنْ أَزْوَاجِكُمْ وَأَوْلَادِكُمْ عَدُوًّا لَّكُمْ فَاحْذَرُوهُمْ ۚ وَإِن تَعْفُوا وَتَصْفَحُوا وَتَغْفِرُوا فَإِنَّ اللَّهَ غَفُورٌ رَّحِيمٌ
14਼ ਹੇ ਈਮਾਨ ਵਾਲਿਓ! ਬੇਸ਼ੱਕ ਤੁਹਾਡੀਆਂ ਪਤਨੀਆਂ ਅਤੇ ਤੁਹਾਡੀ ਔਲਾਦ ਵਿੱਚੋਂ ਕੁੱਝ ਤੁਹਾਡੇ ਦੁਸ਼ਮਨ ਹਨ, ਸੋ ਤੁਸੀਂ ਉਹਨਾਂ ਤੋਂ ਬਚੋ, ਜੇ ਮੁਆਫ਼ ਕਰ ਦਿਓ ਅਤੇ (ਭੁੱਲਾਂ ਦੀ) ਅਣਦੇਖੀ ਕਰ ਦਿਓ ਅਤੇ ਖਿਮਾਂ ਬਖ਼ਸ਼ੋ ਤਾਂ ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।
15إِنَّمَا أَمْوَالُكُمْ وَأَوْلَادُكُمْ فِتْنَةٌ ۚ وَاللَّهُ عِندَهُ أَجْرٌ عَظِيمٌ
15਼ ਬੇਸ਼ੱਕ ਤੁਹਾਡੇ ਮਾਲ ਅਤੇ ਤੁਹਾਡੀ ਔਲਾਦ ਤਾਂ ਇੱਕ ਫ਼ਿਤਨਾ (ਅਜ਼ਮਾਇਸ਼) ਹੈ ਅਤੇ ਵੱਡਾ ਬਦਲਾ ਤਾਂ ਅੱਲਾਹ ਕੋਲ ਹੈ।
16فَاتَّقُوا اللَّهَ مَا اسْتَطَعْتُمْ وَاسْمَعُوا وَأَطِيعُوا وَأَنفِقُوا خَيْرًا لِّأَنفُسِكُمْ ۗ وَمَن يُوقَ شُحَّ نَفْسِهِ فَأُولَٰئِكَ هُمُ الْمُفْلِحُونَ
16਼ ਸੋ ਜਿੱਥੇ ਤਕ ਹੋ ਸਕੇ ਤੁਸੀਂ ਅੱਲਾਹ ਤੋਂ ਡਰੋ, (ਅੱਲਾਹ ਦੇ ਹੁਕਮਾਂ ਨੂੰ) ਧਿਆਨ ਨਾਲ ਸੁਣੋ ਅਤੇ ਪਾਲਣਾ ਕਰੋ ਅਤੇ (ਅੱਲਾਹ ਦੀ ਰਾਹ ਵਿਚ) ਖ਼ਰਚ ਕਰੋ, ਤੁਹਾਡੇ ਲਈ ਇਹੋ ਵਧੀਆ ਗੱਲ ਹੈ। ਜਿਸ ਨੇ ਆਪਣੇ ਆਪ ਨੂੰ ਲਾਲਚੀ ਹੋਣ ਤੋਂ ਬਚਾ ਲਿਆ ਉਹੀਓ ਲੋਕ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।
ਅਤ-ਤਗਾਬੁਨਕੁਰਾਨ ਸੂਚੀ
18ਆਇਤ
MedinanRevelation
14ਆਇਤ

ਅਨੁਵਾਦ — ਅਤ-ਤਗਾਬੁਨ 14

ਸੂਰਾ ਅਤ-ਤਗਾਬੁਨ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਹੇ ਈਮਾਨ ਵਾਲਿਓ! ਬੇਸ਼ੱਕ ਤੁਹਾਡੀਆਂ ਪਤਨੀਆਂ ਅਤੇ ਤੁਹਾਡੀ ਔਲਾਦ…

ਸੂਰਾ ਆਇਤ 14/18 — ਅਤ-ਤਗਾਬੁਨ التغابن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਤ-ਤਗਾਬੁਨ ਸੁਣੋ, ਅਤ-ਤਗਾਬੁਨ ਅਨੁਵਾਦ, ਅਤ-ਤਗਾਬੁਨ mp3, ਅਤ-ਤਗਾਬੁਨ pdf. ਆਇਤ 12–16. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers