ਅਤ-ਤਗਾਬੁਨ · 16/18
ਅਨੁਵਾਦ ਉਚਾਰਨ — ਅਤ-ਤਗਾਬੁਨ
فَاتَّقُوا اللَّهَ مَا اسْتَطَعْتُمْ وَاسْمَعُوا وَأَطِيعُوا وَأَنفِقُوا خَيْرًا لِّأَنفُسِكُمْ ۗ وَمَن يُوقَ شُحَّ نَفْسِهِ فَأُولَٰئِكَ هُمُ الْمُفْلِحُونَ ۝١٦
Fattaqul laaha mastat`tum wasma`oo wa atee`oo waanfiqoo khairal li anfusikum; wa many-yooqa shuha nafsihee fa-ulaaa`ika humul muflihoon
📖 ਪੰਜਾਬੀ ਵਿੱਚ
16਼ ਸੋ ਜਿੱਥੇ ਤਕ ਹੋ ਸਕੇ ਤੁਸੀਂ ਅੱਲਾਹ ਤੋਂ ਡਰੋ, (ਅੱਲਾਹ ਦੇ ਹੁਕਮਾਂ ਨੂੰ) ਧਿਆਨ ਨਾਲ ਸੁਣੋ ਅਤੇ ਪਾਲਣਾ ਕਰੋ ਅਤੇ (ਅੱਲਾਹ ਦੀ ਰਾਹ ਵਿਚ) ਖ਼ਰਚ ਕਰੋ, ਤੁਹਾਡੇ ਲਈ ਇਹੋ ਵਧੀਆ ਗੱਲ ਹੈ। ਜਿਸ ਨੇ ਆਪਣੇ ਆਪ ਨੂੰ ਲਾਲਚੀ ਹੋਣ ਤੋਂ ਬਚਾ ਲਿਆ ਉਹੀਓ ਲੋਕ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।
🎧 ਸੁਣੋ

📜 ਆਇਤ 14-18 — ਅਤ-ਤਗਾਬੁਨ

14يَا أَيُّهَا الَّذِينَ آمَنُوا إِنَّ مِنْ أَزْوَاجِكُمْ وَأَوْلَادِكُمْ عَدُوًّا لَّكُمْ فَاحْذَرُوهُمْ ۚ وَإِن تَعْفُوا وَتَصْفَحُوا وَتَغْفِرُوا فَإِنَّ اللَّهَ غَفُورٌ رَّحِيمٌ
14਼ ਹੇ ਈਮਾਨ ਵਾਲਿਓ! ਬੇਸ਼ੱਕ ਤੁਹਾਡੀਆਂ ਪਤਨੀਆਂ ਅਤੇ ਤੁਹਾਡੀ ਔਲਾਦ ਵਿੱਚੋਂ ਕੁੱਝ ਤੁਹਾਡੇ ਦੁਸ਼ਮਨ ਹਨ, ਸੋ ਤੁਸੀਂ ਉਹਨਾਂ ਤੋਂ ਬਚੋ, ਜੇ ਮੁਆਫ਼ ਕਰ ਦਿਓ ਅਤੇ (ਭੁੱਲਾਂ ਦੀ) ਅਣਦੇਖੀ ਕਰ ਦਿਓ ਅਤੇ ਖਿਮਾਂ ਬਖ਼ਸ਼ੋ ਤਾਂ ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।
15إِنَّمَا أَمْوَالُكُمْ وَأَوْلَادُكُمْ فِتْنَةٌ ۚ وَاللَّهُ عِندَهُ أَجْرٌ عَظِيمٌ
15਼ ਬੇਸ਼ੱਕ ਤੁਹਾਡੇ ਮਾਲ ਅਤੇ ਤੁਹਾਡੀ ਔਲਾਦ ਤਾਂ ਇੱਕ ਫ਼ਿਤਨਾ (ਅਜ਼ਮਾਇਸ਼) ਹੈ ਅਤੇ ਵੱਡਾ ਬਦਲਾ ਤਾਂ ਅੱਲਾਹ ਕੋਲ ਹੈ।
16فَاتَّقُوا اللَّهَ مَا اسْتَطَعْتُمْ وَاسْمَعُوا وَأَطِيعُوا وَأَنفِقُوا خَيْرًا لِّأَنفُسِكُمْ ۗ وَمَن يُوقَ شُحَّ نَفْسِهِ فَأُولَٰئِكَ هُمُ الْمُفْلِحُونَ
16਼ ਸੋ ਜਿੱਥੇ ਤਕ ਹੋ ਸਕੇ ਤੁਸੀਂ ਅੱਲਾਹ ਤੋਂ ਡਰੋ, (ਅੱਲਾਹ ਦੇ ਹੁਕਮਾਂ ਨੂੰ) ਧਿਆਨ ਨਾਲ ਸੁਣੋ ਅਤੇ ਪਾਲਣਾ ਕਰੋ ਅਤੇ (ਅੱਲਾਹ ਦੀ ਰਾਹ ਵਿਚ) ਖ਼ਰਚ ਕਰੋ, ਤੁਹਾਡੇ ਲਈ ਇਹੋ ਵਧੀਆ ਗੱਲ ਹੈ। ਜਿਸ ਨੇ ਆਪਣੇ ਆਪ ਨੂੰ ਲਾਲਚੀ ਹੋਣ ਤੋਂ ਬਚਾ ਲਿਆ ਉਹੀਓ ਲੋਕ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।
17إِن تُقْرِضُوا اللَّهَ قَرْضًا حَسَنًا يُضَاعِفْهُ لَكُمْ وَيَغْفِرْ لَكُمْ ۚ وَاللَّهُ شَكُورٌ حَلِيمٌ
17਼ ਜੇ ਤੁਸੀਂ ਅੱਲਾਹ ਨੂੰ ਕਰਜ਼ ਦਿਓ ਤਾਂ ਕਰਜ਼ੇ ਹਸਨਾ (ਸੋਹਣਾ ਕਰਜ਼) ਦਿਓ, ਤਾਂ ਉਹ ਤੁਹਾਨੂੰ ਕਈ ਗੁਣਾ ਵਧਾ ਕੇ ਮੋੜ ਦੇਵੇਗਾ ਅਤੇ ਤੁਹਾਡੀਆਂ ਭੁੱਲਾਂ ਨੂੰ ਬਖ਼ਸ਼ ਦੇਵੇਗਾ। ਅੱਲਾਹ ਤੁਹਾਡੀ ਕਦਰ ਕਰਨ ਵਾਲਾ ਹੈ ਅਤੇ ਬਹੁਤ ਹੀ ਨਰਮਾਈ ਵਾਲਾ ਹੈ।
18عَالِمُ الْغَيْبِ وَالشَّهَادَةِ الْعَزِيزُ الْحَكِيمُ
18਼ ਉਹ ਗ਼ੈਬ ਅਤੇ ਜ਼ਾਹਿਰ ਦਾ ਗਿਆਨ ਰੱਖਣ ਵਾਲਾ ਹੈ, ਉਹ ਵੱਡਾ ਜ਼ੋਰਾਵਰ ਤੇ ਯੁਕਤੀਮਾਨ ਹੈ।
ਅਤ-ਤਗਾਬੁਨਕੁਰਾਨ ਸੂਚੀ
18ਆਇਤ
MedinanRevelation
16ਆਇਤ

ਅਨੁਵਾਦ — ਅਤ-ਤਗਾਬੁਨ 16

ਸੂਰਾ ਅਤ-ਤਗਾਬੁਨ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਸੋ ਜਿੱਥੇ ਤਕ ਹੋ ਸਕੇ ਤੁਸੀਂ ਅੱਲਾਹ ਤੋਂ ਡਰੋ,…

ਸੂਰਾ ਆਇਤ 16/18 — ਅਤ-ਤਗਾਬੁਨ التغابن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਤ-ਤਗਾਬੁਨ ਸੁਣੋ, ਅਤ-ਤਗਾਬੁਨ ਅਨੁਵਾਦ, ਅਤ-ਤਗਾਬੁਨ mp3, ਅਤ-ਤਗਾਬੁਨ pdf. ਆਇਤ 14–18. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers