ਅਤ-ਤਗਾਬੁਨ · 17/18
ਅਨੁਵਾਦ ਉਚਾਰਨ — ਅਤ-ਤਗਾਬੁਨ
إِن تُقْرِضُوا اللَّهَ قَرْضًا حَسَنًا يُضَاعِفْهُ لَكُمْ وَيَغْفِرْ لَكُمْ ۚ وَاللَّهُ شَكُورٌ حَلِيمٌ ۝١٧
In tuqridul laaha qardan hasanany yudd`ifhu lakum wa yaghfir lakum; wallaahu Shakoorun Haleem
📖 ਪੰਜਾਬੀ ਵਿੱਚ
17਼ ਜੇ ਤੁਸੀਂ ਅੱਲਾਹ ਨੂੰ ਕਰਜ਼ ਦਿਓ ਤਾਂ ਕਰਜ਼ੇ ਹਸਨਾ (ਸੋਹਣਾ ਕਰਜ਼) ਦਿਓ, ਤਾਂ ਉਹ ਤੁਹਾਨੂੰ ਕਈ ਗੁਣਾ ਵਧਾ ਕੇ ਮੋੜ ਦੇਵੇਗਾ ਅਤੇ ਤੁਹਾਡੀਆਂ ਭੁੱਲਾਂ ਨੂੰ ਬਖ਼ਸ਼ ਦੇਵੇਗਾ। ਅੱਲਾਹ ਤੁਹਾਡੀ ਕਦਰ ਕਰਨ ਵਾਲਾ ਹੈ ਅਤੇ ਬਹੁਤ ਹੀ ਨਰਮਾਈ ਵਾਲਾ ਹੈ।

🎧 ਸੁਣੋ


📜 ਆਇਤ 15-18 — ਅਤ-ਤਗਾਬੁਨ

15إِنَّمَا أَمْوَالُكُمْ وَأَوْلَادُكُمْ فِتْنَةٌ ۚ وَاللَّهُ عِندَهُ أَجْرٌ عَظِيمٌ
15਼ ਬੇਸ਼ੱਕ ਤੁਹਾਡੇ ਮਾਲ ਅਤੇ ਤੁਹਾਡੀ ਔਲਾਦ ਤਾਂ ਇੱਕ ਫ਼ਿਤਨਾ (ਅਜ਼ਮਾਇਸ਼) ਹੈ ਅਤੇ ਵੱਡਾ ਬਦਲਾ ਤਾਂ ਅੱਲਾਹ ਕੋਲ ਹੈ।
16فَاتَّقُوا اللَّهَ مَا اسْتَطَعْتُمْ وَاسْمَعُوا وَأَطِيعُوا وَأَنفِقُوا خَيْرًا لِّأَنفُسِكُمْ ۗ وَمَن يُوقَ شُحَّ نَفْسِهِ فَأُولَٰئِكَ هُمُ الْمُفْلِحُونَ
16਼ ਸੋ ਜਿੱਥੇ ਤਕ ਹੋ ਸਕੇ ਤੁਸੀਂ ਅੱਲਾਹ ਤੋਂ ਡਰੋ, (ਅੱਲਾਹ ਦੇ ਹੁਕਮਾਂ ਨੂੰ) ਧਿਆਨ ਨਾਲ ਸੁਣੋ ਅਤੇ ਪਾਲਣਾ ਕਰੋ ਅਤੇ (ਅੱਲਾਹ ਦੀ ਰਾਹ ਵਿਚ) ਖ਼ਰਚ ਕਰੋ, ਤੁਹਾਡੇ ਲਈ ਇਹੋ ਵਧੀਆ ਗੱਲ ਹੈ। ਜਿਸ ਨੇ ਆਪਣੇ ਆਪ ਨੂੰ ਲਾਲਚੀ ਹੋਣ ਤੋਂ ਬਚਾ ਲਿਆ ਉਹੀਓ ਲੋਕ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।
17إِن تُقْرِضُوا اللَّهَ قَرْضًا حَسَنًا يُضَاعِفْهُ لَكُمْ وَيَغْفِرْ لَكُمْ ۚ وَاللَّهُ شَكُورٌ حَلِيمٌ
17਼ ਜੇ ਤੁਸੀਂ ਅੱਲਾਹ ਨੂੰ ਕਰਜ਼ ਦਿਓ ਤਾਂ ਕਰਜ਼ੇ ਹਸਨਾ (ਸੋਹਣਾ ਕਰਜ਼) ਦਿਓ, ਤਾਂ ਉਹ ਤੁਹਾਨੂੰ ਕਈ ਗੁਣਾ ਵਧਾ ਕੇ ਮੋੜ ਦੇਵੇਗਾ ਅਤੇ ਤੁਹਾਡੀਆਂ ਭੁੱਲਾਂ ਨੂੰ ਬਖ਼ਸ਼ ਦੇਵੇਗਾ। ਅੱਲਾਹ ਤੁਹਾਡੀ ਕਦਰ ਕਰਨ ਵਾਲਾ ਹੈ ਅਤੇ ਬਹੁਤ ਹੀ ਨਰਮਾਈ ਵਾਲਾ ਹੈ।
18عَالِمُ الْغَيْبِ وَالشَّهَادَةِ الْعَزِيزُ الْحَكِيمُ
18਼ ਉਹ ਗ਼ੈਬ ਅਤੇ ਜ਼ਾਹਿਰ ਦਾ ਗਿਆਨ ਰੱਖਣ ਵਾਲਾ ਹੈ, ਉਹ ਵੱਡਾ ਜ਼ੋਰਾਵਰ ਤੇ ਯੁਕਤੀਮਾਨ ਹੈ।
ਅਤ-ਤਗਾਬੁਨਕੁਰਾਨ ਸੂਚੀ
18ਆਇਤ
MedinanRevelation
17ਆਇਤ

ਅਨੁਵਾਦ — ਅਤ-ਤਗਾਬੁਨ 17

ਸੂਰਾ ਅਤ-ਤਗਾਬੁਨ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਜੇ ਤੁਸੀਂ ਅੱਲਾਹ ਨੂੰ ਕਰਜ਼ ਦਿਓ ਤਾਂ ਕਰਜ਼ੇ ਹਸਨਾ…

ਸੂਰਾ ਆਇਤ 17/18 — ਅਤ-ਤਗਾਬੁਨ التغابن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਤ-ਤਗਾਬੁਨ ਸੁਣੋ, ਅਤ-ਤਗਾਬੁਨ ਅਨੁਵਾਦ, ਅਤ-ਤਗਾਬੁਨ mp3, ਅਤ-ਤਗਾਬੁਨ pdf. ਆਇਤ 15–18. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers