ਅਤ-ਤਗਾਬੁਨ · 18/18
ਅਨੁਵਾਦ ਉਚਾਰਨ — ਸੂਰਾ ਅਤ-ਤਗਾਬੁਨ
عَالِمُ الْغَيْبِ وَالشَّهَادَةِ الْعَزِيزُ الْحَكِيمُ ۝١٨
Aalimul-Ghaibi wash-shahaadatil `Azeezul Hakeem
📖 ਪੰਜਾਬੀ ਵਿੱਚ
18਼ ਉਹ ਗ਼ੈਬ ਅਤੇ ਜ਼ਾਹਿਰ ਦਾ ਗਿਆਨ ਰੱਖਣ ਵਾਲਾ ਹੈ, ਉਹ ਵੱਡਾ ਜ਼ੋਰਾਵਰ ਤੇ ਯੁਕਤੀਮਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-18 — ਸੂਰਾ ਅਤ-ਤਗਾਬੁਨ

16فَاتَّقُوا اللَّهَ مَا اسْتَطَعْتُمْ وَاسْمَعُوا وَأَطِيعُوا وَأَنفِقُوا خَيْرًا لِّأَنفُسِكُمْ ۗ وَمَن يُوقَ شُحَّ نَفْسِهِ فَأُولَٰئِكَ هُمُ الْمُفْلِحُونَ
16਼ ਸੋ ਜਿੱਥੇ ਤਕ ਹੋ ਸਕੇ ਤੁਸੀਂ ਅੱਲਾਹ ਤੋਂ ਡਰੋ, (ਅੱਲਾਹ ਦੇ ਹੁਕਮਾਂ ਨੂੰ) ਧਿਆਨ ਨਾਲ ਸੁਣੋ ਅਤੇ ਪਾਲਣਾ ਕਰੋ ਅਤੇ (ਅੱਲਾਹ ਦੀ ਰਾਹ ਵਿਚ) ਖ਼ਰਚ ਕਰੋ, ਤੁਹਾਡੇ ਲਈ ਇਹੋ ਵਧੀਆ ਗੱਲ ਹੈ। ਜਿਸ ਨੇ ਆਪਣੇ ਆਪ ਨੂੰ ਲਾਲਚੀ ਹੋਣ ਤੋਂ ਬਚਾ ਲਿਆ ਉਹੀਓ ਲੋਕ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।
17إِن تُقْرِضُوا اللَّهَ قَرْضًا حَسَنًا يُضَاعِفْهُ لَكُمْ وَيَغْفِرْ لَكُمْ ۚ وَاللَّهُ شَكُورٌ حَلِيمٌ
17਼ ਜੇ ਤੁਸੀਂ ਅੱਲਾਹ ਨੂੰ ਕਰਜ਼ ਦਿਓ ਤਾਂ ਕਰਜ਼ੇ ਹਸਨਾ (ਸੋਹਣਾ ਕਰਜ਼) ਦਿਓ, ਤਾਂ ਉਹ ਤੁਹਾਨੂੰ ਕਈ ਗੁਣਾ ਵਧਾ ਕੇ ਮੋੜ ਦੇਵੇਗਾ ਅਤੇ ਤੁਹਾਡੀਆਂ ਭੁੱਲਾਂ ਨੂੰ ਬਖ਼ਸ਼ ਦੇਵੇਗਾ। ਅੱਲਾਹ ਤੁਹਾਡੀ ਕਦਰ ਕਰਨ ਵਾਲਾ ਹੈ ਅਤੇ ਬਹੁਤ ਹੀ ਨਰਮਾਈ ਵਾਲਾ ਹੈ।
18عَالِمُ الْغَيْبِ وَالشَّهَادَةِ الْعَزِيزُ الْحَكِيمُ
18਼ ਉਹ ਗ਼ੈਬ ਅਤੇ ਜ਼ਾਹਿਰ ਦਾ ਗਿਆਨ ਰੱਖਣ ਵਾਲਾ ਹੈ, ਉਹ ਵੱਡਾ ਜ਼ੋਰਾਵਰ ਤੇ ਯੁਕਤੀਮਾਨ ਹੈ।
ਅਤ-ਤਗਾਬੁਨਕੁਰਾਨ ਸੂਚੀ
18ਆਇਤ
MedinanRevelation
18ਆਇਤ

ਅਨੁਵਾਦ — ਅਤ-ਤਗਾਬੁਨ 18

ਸੂਰਾ ਅਤ-ਤਗਾਬੁਨ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਉਹ ਗ਼ੈਬ ਅਤੇ ਜ਼ਾਹਿਰ ਦਾ ਗਿਆਨ ਰੱਖਣ ਵਾਲਾ ਹੈ,…

ਸੂਰਾ ਆਇਤ 18/18 — ਸੂਰਾ ਅਤ-ਤਗਾਬੁਨ التغابن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਗਾਬੁਨ ਸੁਣੋ, ਸੂਰਾ ਅਤ-ਤਗਾਬੁਨ ਅਨੁਵਾਦ, ਸੂਰਾ ਅਤ-ਤਗਾਬੁਨ mp3, ਸੂਰਾ ਅਤ-ਤਗਾਬੁਨ pdf. ਆਇਤ 16–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers