ਅਤ-ਤਗਾਬੁਨ · 2/18
ਅਨੁਵਾਦ ਉਚਾਰਨ — ਸੂਰਾ ਅਤ-ਤਗਾਬੁਨ
هُوَ الَّذِي خَلَقَكُمْ فَمِنكُمْ كَافِرٌ وَمِنكُم مُّؤْمِنٌ ۚ وَاللَّهُ بِمَا تَعْمَلُونَ بَصِيرٌ ۝٢
Huwal lazee khalaqakum faminkum kaafirunw wa min kum mu`min ; wallaahu bimaa ta`maloona Baseer
📖 ਪੰਜਾਬੀ ਵਿੱਚ
2਼ ਉਹੀਓ ਹੈ ਜਿਸ ਨੇ ਤੁਹਾਨੂੰ ਸਾਜਿਆ ਫੇਰ ਤੁਹਾਡੇ ਵਿੱਚੋਂ ਕੋਈ ਇਨਕਾਰੀ ਹੈ ਤੇ ਕੋਈ ਈਮਾਨ ਵਾਲਾ ਹੈ। ਤੁਸੀਂ ਜੋ ਕੁੱਝ ਵੀ ਕਰਦੇ ਹੋ ਅੱਲਾਹ ਉਸ ਨੂੰ ਚੰਗੀ ਤਰ੍ਹਾਂ ਵੇਖਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਤ-ਤਗਾਬੁਨ

1يُسَبِّحُ لِلَّهِ مَا فِي السَّمَاوَاتِ وَمَا فِي الْأَرْضِ ۖ لَهُ الْمُلْكُ وَلَهُ الْحَمْدُ ۖ وَهُوَ عَلَىٰ كُلِّ شَيْءٍ قَدِيرٌ
1਼ ਹਰ ਉਹ ਚੀਜ਼ ਜਿਹੜੀ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਅੱਲਾਹ ਦੀ ਹੀ ਤਸਬੀਹ (ਪਵਿੱਤਰਤਾ ਵਰਣਨ) ਕਰਦੀ ਹੈ। ਪਾਤਸ਼ਾਹੀ ਵੀ ਉਸੇ ਲਈ ਹੈ ਅਤੇ ਹਰ ਪ੍ਰਕਾਰ ਦੀ ਪ੍ਰਸ਼ੰਸਾ ਵੀ ਉਸੇ ਲਈ ਹੈ, ਹਰੇਕ ਚੀਜ਼ ਉਸ ਦੇ ਕਾਬੂ ਹੇਠ ਹੈ।
2هُوَ الَّذِي خَلَقَكُمْ فَمِنكُمْ كَافِرٌ وَمِنكُم مُّؤْمِنٌ ۚ وَاللَّهُ بِمَا تَعْمَلُونَ بَصِيرٌ
2਼ ਉਹੀਓ ਹੈ ਜਿਸ ਨੇ ਤੁਹਾਨੂੰ ਸਾਜਿਆ ਫੇਰ ਤੁਹਾਡੇ ਵਿੱਚੋਂ ਕੋਈ ਇਨਕਾਰੀ ਹੈ ਤੇ ਕੋਈ ਈਮਾਨ ਵਾਲਾ ਹੈ। ਤੁਸੀਂ ਜੋ ਕੁੱਝ ਵੀ ਕਰਦੇ ਹੋ ਅੱਲਾਹ ਉਸ ਨੂੰ ਚੰਗੀ ਤਰ੍ਹਾਂ ਵੇਖਦਾ ਹੈ।
3خَلَقَ السَّمَاوَاتِ وَالْأَرْضَ بِالْحَقِّ وَصَوَّرَكُمْ فَأَحْسَنَ صُوَرَكُمْ ۖ وَإِلَيْهِ الْمَصِيرُ
3਼ ਉਸੇ ਨੇ ਅਕਾਸ਼ ਤੇ ਧਰਤੀ ਨੂੰ ਹੱਕ (ਭਾਵ ਇਨਸਾਫ਼) ਨਾਲ ਸਾਜਿਆ ਅਤੇ ਤੁਹਾਡੀਆਂ ਸ਼ਕਲਾਂ-ਸੂਰਤਾ ਬਣਾਈਆਂ ਅਤੇ ਤੁਹਾਨੂੰ ਬਹੁਤ ਹੀ ਸੋਹਣੀਆਂ ਸੂਰਤਾ ਬਖ਼ਸ਼ੀਆਂ ਅਤੇ ਤੁਸੀਂ ਸਭ ਨੇ ਉਸੇ ਵੱਲ ਪਰਤਣਾ ਹੈ।
4يَعْلَمُ مَا فِي السَّمَاوَاتِ وَالْأَرْضِ وَيَعْلَمُ مَا تُسِرُّونَ وَمَا تُعْلِنُونَ ۚ وَاللَّهُ عَلِيمٌ بِذَاتِ الصُّدُورِ
4਼ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਜਾਣਦਾ ਹੈ ਅਤੇ (ਉਹ ਵੀ ਜਾਣਦਾ ਹੈ) ਜੋ ਤੁਸੀਂ ਲਕੋਂਦੇ ਹੋ ਅਤੇ ਪ੍ਰਗਟ ਕਰਦੇ ਹੋ। ਅੱਲਾਹ ਦਿਲਾਂ ਦੇ ਭੇਤਾਂ ਨੂੰ ਭਲੀ-ਭਾਂਤ ਜਾਣਦਾ ਹੈ।
ਅਤ-ਤਗਾਬੁਨਕੁਰਾਨ ਸੂਚੀ
18ਆਇਤ
MedinanRevelation
2ਆਇਤ

ਅਨੁਵਾਦ — ਅਤ-ਤਗਾਬੁਨ 2

ਸੂਰਾ ਅਤ-ਤਗਾਬੁਨ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਉਹੀਓ ਹੈ ਜਿਸ ਨੇ ਤੁਹਾਨੂੰ ਸਾਜਿਆ ਫੇਰ ਤੁਹਾਡੇ ਵਿੱਚੋਂ…

ਸੂਰਾ ਆਇਤ 2/18 — ਸੂਰਾ ਅਤ-ਤਗਾਬੁਨ التغابن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਗਾਬੁਨ ਸੁਣੋ, ਸੂਰਾ ਅਤ-ਤਗਾਬੁਨ ਅਨੁਵਾਦ, ਸੂਰਾ ਅਤ-ਤਗਾਬੁਨ mp3, ਸੂਰਾ ਅਤ-ਤਗਾਬੁਨ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers