ਅਤ-ਤਗਾਬੁਨ · 5/18
ਅਨੁਵਾਦ ਉਚਾਰਨ — ਸੂਰਾ ਅਤ-ਤਗਾਬੁਨ
أَلَمْ يَأْتِكُمْ نَبَأُ الَّذِينَ كَفَرُوا مِن قَبْلُ فَذَاقُوا وَبَالَ أَمْرِهِمْ وَلَهُمْ عَذَابٌ أَلِيمٌ ۝٥
Alam yaatikum naba`ul lazeena kafaroo min qablu fazaaqoo wabaala amrihim wa lahum `azaabun aleem
📖 ਪੰਜਾਬੀ ਵਿੱਚ
5਼ ਕੀ ਤੁਹਾਨੂੰ ਉਹਨਾਂ ਲੋਕਾਂ ਦੀ ਖ਼ਬਰ ਨਹੀਂ ਜਿਨ੍ਹਾਂ ਨੇ ਇਸ ਤੋਂ ਪਹਿਲਾਂ ਇਨਕਾਰ ਕੀਤਾ ਸੀ? ਫੇਰ ਉਹਨਾਂ ਨੇ ਆਪਣੀਆਂ ਕਰਤੂਤਾਂ ਦਾ ਸੁਆਦ ਚਖਿਆ, ਉਹਨਾਂ ਲਈ ਦੁਖਦਾਈ ਅਜ਼ਾਬ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਤ-ਤਗਾਬੁਨ

3خَلَقَ السَّمَاوَاتِ وَالْأَرْضَ بِالْحَقِّ وَصَوَّرَكُمْ فَأَحْسَنَ صُوَرَكُمْ ۖ وَإِلَيْهِ الْمَصِيرُ
3਼ ਉਸੇ ਨੇ ਅਕਾਸ਼ ਤੇ ਧਰਤੀ ਨੂੰ ਹੱਕ (ਭਾਵ ਇਨਸਾਫ਼) ਨਾਲ ਸਾਜਿਆ ਅਤੇ ਤੁਹਾਡੀਆਂ ਸ਼ਕਲਾਂ-ਸੂਰਤਾ ਬਣਾਈਆਂ ਅਤੇ ਤੁਹਾਨੂੰ ਬਹੁਤ ਹੀ ਸੋਹਣੀਆਂ ਸੂਰਤਾ ਬਖ਼ਸ਼ੀਆਂ ਅਤੇ ਤੁਸੀਂ ਸਭ ਨੇ ਉਸੇ ਵੱਲ ਪਰਤਣਾ ਹੈ।
4يَعْلَمُ مَا فِي السَّمَاوَاتِ وَالْأَرْضِ وَيَعْلَمُ مَا تُسِرُّونَ وَمَا تُعْلِنُونَ ۚ وَاللَّهُ عَلِيمٌ بِذَاتِ الصُّدُورِ
4਼ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਜਾਣਦਾ ਹੈ ਅਤੇ (ਉਹ ਵੀ ਜਾਣਦਾ ਹੈ) ਜੋ ਤੁਸੀਂ ਲਕੋਂਦੇ ਹੋ ਅਤੇ ਪ੍ਰਗਟ ਕਰਦੇ ਹੋ। ਅੱਲਾਹ ਦਿਲਾਂ ਦੇ ਭੇਤਾਂ ਨੂੰ ਭਲੀ-ਭਾਂਤ ਜਾਣਦਾ ਹੈ।
5أَلَمْ يَأْتِكُمْ نَبَأُ الَّذِينَ كَفَرُوا مِن قَبْلُ فَذَاقُوا وَبَالَ أَمْرِهِمْ وَلَهُمْ عَذَابٌ أَلِيمٌ
5਼ ਕੀ ਤੁਹਾਨੂੰ ਉਹਨਾਂ ਲੋਕਾਂ ਦੀ ਖ਼ਬਰ ਨਹੀਂ ਜਿਨ੍ਹਾਂ ਨੇ ਇਸ ਤੋਂ ਪਹਿਲਾਂ ਇਨਕਾਰ ਕੀਤਾ ਸੀ? ਫੇਰ ਉਹਨਾਂ ਨੇ ਆਪਣੀਆਂ ਕਰਤੂਤਾਂ ਦਾ ਸੁਆਦ ਚਖਿਆ, ਉਹਨਾਂ ਲਈ ਦੁਖਦਾਈ ਅਜ਼ਾਬ ਹੈ।
6ذَٰلِكَ بِأَنَّهُ كَانَت تَّأْتِيهِمْ رُسُلُهُم بِالْبَيِّنَاتِ فَقَالُوا أَبَشَرٌ يَهْدُونَنَا فَكَفَرُوا وَتَوَلَّوا ۚ وَّاسْتَغْنَى اللَّهُ ۚ وَاللَّهُ غَنِيٌّ حَمِيدٌ
6਼ ਇਹ (ਸਜ਼ਾ) ਇਸ ਲਈ ਹੈ ਕਿ ਜਦੋਂ ਉਹਨਾਂ ਦੇ ਰਸੂਲ ਉਹਨਾਂ ਕੋਲ (ਰਸੂਲ ਹੋਣ ਦੀਆਂ) ਖੁੱਲ੍ਹੀਆਂ ਨਿਸ਼ਾਨੀਆਂ ਲਿਆਉਂਦੇ ਤਾਂ ਉਹ (ਇਨਕਾਰੀ) ਆਖਦੇ ਕਿ ਕੀ ਸਾ` ਮਨੁੱਖ ਰਾਹ ਵਿਖਾਉਣਗੇ? ਇੰਜ ਉਹਨਾਂ ਨੇ ਇਨਕਾਰ ਕੀਤਾ ਅਤੇ ਹੱਕ ਸੱਚ ਤੋਂ ਮੂੰਹ ਮੋੜ ਲਿਆ, ਫੇਰ ਅੱਲਾਹ ਵੀ ਉਹਨਾਂ ਤੋਂ ਬੇ-ਪਰਵਾਹ ਹੋ ਗਿਆ। ਅੱਲਾਹ ਬਹੁਤ ਹੀ ਬੇ-ਪਰਵਾਹ ਹੈ ਅਤੇ ਉਹੀਓ ਸ਼ਲਾਘਾ ਯੋਗ ਹੈ।
7زَعَمَ الَّذِينَ كَفَرُوا أَن لَّن يُبْعَثُوا ۚ قُلْ بَلَىٰ وَرَبِّي لَتُبْعَثُنَّ ثُمَّ لَتُنَبَّؤُنَّ بِمَا عَمِلْتُمْ ۚ وَذَٰلِكَ عَلَى اللَّهِ يَسِيرٌ
7਼ ਇਨਕਾਰੀਆਂ ਦਾ ਦਾਅਵਾ ਇਹ ਹੈ ਕਿ ਉਹਨਾਂ ਨੂੂੰ (ਕਬਰਾਂ ਵਿੱਚੋਂ) ਕਦੇ ਵੀ (ਜਿਊਂਦਾ) ਉਠਾਇਆ ਨਹੀਂ ਜਾਵੇਗਾ। (ਹੇ ਨਬੀ!) ਆਖ ਦਿਓ, ਕਿਉਂ ਨਹੀਂ, ਮੇਰੇ ਰੱਬ ਦੀ ਸੁੰਹ ਤੁਹਾਨੂੰ ਜ਼ਰੂਰ ਉਠਾਇਆ ਜਾਵੇਗਾ, ਫੇਰ ਤੁਹਾਨੂੰ ਦੱਸਿਆ ਜਾਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ। ਇਹ ਕੰਮ ਕਰਨਾ ਅੱਲਾਹ ਲਈ ਬਹੁਤ ਹੀ ਸੌਖਾ ਹੈ।
ਅਤ-ਤਗਾਬੁਨਕੁਰਾਨ ਸੂਚੀ
18ਆਇਤ
MedinanRevelation
5ਆਇਤ

ਅਨੁਵਾਦ — ਅਤ-ਤਗਾਬੁਨ 5

ਸੂਰਾ ਅਤ-ਤਗਾਬੁਨ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਕੀ ਤੁਹਾਨੂੰ ਉਹਨਾਂ ਲੋਕਾਂ ਦੀ ਖ਼ਬਰ ਨਹੀਂ ਜਿਨ੍ਹਾਂ ਨੇ…

ਸੂਰਾ ਆਇਤ 5/18 — ਸੂਰਾ ਅਤ-ਤਗਾਬੁਨ التغابن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਗਾਬੁਨ ਸੁਣੋ, ਸੂਰਾ ਅਤ-ਤਗਾਬੁਨ ਅਨੁਵਾਦ, ਸੂਰਾ ਅਤ-ਤਗਾਬੁਨ mp3, ਸੂਰਾ ਅਤ-ਤਗਾਬੁਨ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers