ਅਤ-ਤਗਾਬੁਨ · 6/18
ਅਨੁਵਾਦ ਉਚਾਰਨ — ਅਤ-ਤਗਾਬੁਨ
ذَٰلِكَ بِأَنَّهُ كَانَت تَّأْتِيهِمْ رُسُلُهُم بِالْبَيِّنَاتِ فَقَالُوا أَبَشَرٌ يَهْدُونَنَا فَكَفَرُوا وَتَوَلَّوا ۚ وَّاسْتَغْنَى اللَّهُ ۚ وَاللَّهُ غَنِيٌّ حَمِيدٌ ۝٦
Zaalika bi annahoo kaanat taateehim Rusuluhum bilbaiyinaati faqaaloo a basharuny yahdoonanaa fakafaroo wa tawallaw; wastaghnal laah; wallaahu ghaniyyun hameed
📖 ਪੰਜਾਬੀ ਵਿੱਚ
6਼ ਇਹ (ਸਜ਼ਾ) ਇਸ ਲਈ ਹੈ ਕਿ ਜਦੋਂ ਉਹਨਾਂ ਦੇ ਰਸੂਲ ਉਹਨਾਂ ਕੋਲ (ਰਸੂਲ ਹੋਣ ਦੀਆਂ) ਖੁੱਲ੍ਹੀਆਂ ਨਿਸ਼ਾਨੀਆਂ ਲਿਆਉਂਦੇ ਤਾਂ ਉਹ (ਇਨਕਾਰੀ) ਆਖਦੇ ਕਿ ਕੀ ਸਾ` ਮਨੁੱਖ ਰਾਹ ਵਿਖਾਉਣਗੇ? ਇੰਜ ਉਹਨਾਂ ਨੇ ਇਨਕਾਰ ਕੀਤਾ ਅਤੇ ਹੱਕ ਸੱਚ ਤੋਂ ਮੂੰਹ ਮੋੜ ਲਿਆ, ਫੇਰ ਅੱਲਾਹ ਵੀ ਉਹਨਾਂ ਤੋਂ ਬੇ-ਪਰਵਾਹ ਹੋ ਗਿਆ। ਅੱਲਾਹ ਬਹੁਤ ਹੀ ਬੇ-ਪਰਵਾਹ ਹੈ ਅਤੇ ਉਹੀਓ ਸ਼ਲਾਘਾ ਯੋਗ ਹੈ।

🎧 ਸੁਣੋ


📜 ਆਇਤ 4-8 — ਅਤ-ਤਗਾਬੁਨ

4يَعْلَمُ مَا فِي السَّمَاوَاتِ وَالْأَرْضِ وَيَعْلَمُ مَا تُسِرُّونَ وَمَا تُعْلِنُونَ ۚ وَاللَّهُ عَلِيمٌ بِذَاتِ الصُّدُورِ
4਼ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਜਾਣਦਾ ਹੈ ਅਤੇ (ਉਹ ਵੀ ਜਾਣਦਾ ਹੈ) ਜੋ ਤੁਸੀਂ ਲਕੋਂਦੇ ਹੋ ਅਤੇ ਪ੍ਰਗਟ ਕਰਦੇ ਹੋ। ਅੱਲਾਹ ਦਿਲਾਂ ਦੇ ਭੇਤਾਂ ਨੂੰ ਭਲੀ-ਭਾਂਤ ਜਾਣਦਾ ਹੈ।
5أَلَمْ يَأْتِكُمْ نَبَأُ الَّذِينَ كَفَرُوا مِن قَبْلُ فَذَاقُوا وَبَالَ أَمْرِهِمْ وَلَهُمْ عَذَابٌ أَلِيمٌ
5਼ ਕੀ ਤੁਹਾਨੂੰ ਉਹਨਾਂ ਲੋਕਾਂ ਦੀ ਖ਼ਬਰ ਨਹੀਂ ਜਿਨ੍ਹਾਂ ਨੇ ਇਸ ਤੋਂ ਪਹਿਲਾਂ ਇਨਕਾਰ ਕੀਤਾ ਸੀ? ਫੇਰ ਉਹਨਾਂ ਨੇ ਆਪਣੀਆਂ ਕਰਤੂਤਾਂ ਦਾ ਸੁਆਦ ਚਖਿਆ, ਉਹਨਾਂ ਲਈ ਦੁਖਦਾਈ ਅਜ਼ਾਬ ਹੈ।
6ذَٰلِكَ بِأَنَّهُ كَانَت تَّأْتِيهِمْ رُسُلُهُم بِالْبَيِّنَاتِ فَقَالُوا أَبَشَرٌ يَهْدُونَنَا فَكَفَرُوا وَتَوَلَّوا ۚ وَّاسْتَغْنَى اللَّهُ ۚ وَاللَّهُ غَنِيٌّ حَمِيدٌ
6਼ ਇਹ (ਸਜ਼ਾ) ਇਸ ਲਈ ਹੈ ਕਿ ਜਦੋਂ ਉਹਨਾਂ ਦੇ ਰਸੂਲ ਉਹਨਾਂ ਕੋਲ (ਰਸੂਲ ਹੋਣ ਦੀਆਂ) ਖੁੱਲ੍ਹੀਆਂ ਨਿਸ਼ਾਨੀਆਂ ਲਿਆਉਂਦੇ ਤਾਂ ਉਹ (ਇਨਕਾਰੀ) ਆਖਦੇ ਕਿ ਕੀ ਸਾ` ਮਨੁੱਖ ਰਾਹ ਵਿਖਾਉਣਗੇ? ਇੰਜ ਉਹਨਾਂ ਨੇ ਇਨਕਾਰ ਕੀਤਾ ਅਤੇ ਹੱਕ ਸੱਚ ਤੋਂ ਮੂੰਹ ਮੋੜ ਲਿਆ, ਫੇਰ ਅੱਲਾਹ ਵੀ ਉਹਨਾਂ ਤੋਂ ਬੇ-ਪਰਵਾਹ ਹੋ ਗਿਆ। ਅੱਲਾਹ ਬਹੁਤ ਹੀ ਬੇ-ਪਰਵਾਹ ਹੈ ਅਤੇ ਉਹੀਓ ਸ਼ਲਾਘਾ ਯੋਗ ਹੈ।
7زَعَمَ الَّذِينَ كَفَرُوا أَن لَّن يُبْعَثُوا ۚ قُلْ بَلَىٰ وَرَبِّي لَتُبْعَثُنَّ ثُمَّ لَتُنَبَّؤُنَّ بِمَا عَمِلْتُمْ ۚ وَذَٰلِكَ عَلَى اللَّهِ يَسِيرٌ
7਼ ਇਨਕਾਰੀਆਂ ਦਾ ਦਾਅਵਾ ਇਹ ਹੈ ਕਿ ਉਹਨਾਂ ਨੂੂੰ (ਕਬਰਾਂ ਵਿੱਚੋਂ) ਕਦੇ ਵੀ (ਜਿਊਂਦਾ) ਉਠਾਇਆ ਨਹੀਂ ਜਾਵੇਗਾ। (ਹੇ ਨਬੀ!) ਆਖ ਦਿਓ, ਕਿਉਂ ਨਹੀਂ, ਮੇਰੇ ਰੱਬ ਦੀ ਸੁੰਹ ਤੁਹਾਨੂੰ ਜ਼ਰੂਰ ਉਠਾਇਆ ਜਾਵੇਗਾ, ਫੇਰ ਤੁਹਾਨੂੰ ਦੱਸਿਆ ਜਾਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ। ਇਹ ਕੰਮ ਕਰਨਾ ਅੱਲਾਹ ਲਈ ਬਹੁਤ ਹੀ ਸੌਖਾ ਹੈ।
8فَآمِنُوا بِاللَّهِ وَرَسُولِهِ وَالنُّورِ الَّذِي أَنزَلْنَا ۚ وَاللَّهُ بِمَا تَعْمَلُونَ خَبِيرٌ
8 ਸੋ ਤੁਸੀਂ ਅੱਲਾਹ, ਉਸ ਦੇ ਰਸੂਲ ਅਤੇ ਉਸ ਨੂਰ (.ਕੁਰਆਨ) ਉੱਤੇ ਈਮਾਨ ਲਿਆਓ ਜਿਹੜਾ ਅਸੀਂ ਤੁਹਾਡੇ ’ਤੇ ਉਤਾਰਿਆ ਹੈ। ਅੱਲਾਹ ਹਰ ਉਸ ਕੰਮ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਜੋ ਤੁਸੀਂ ਕਰਦੇ ਹੋ।
ਅਤ-ਤਗਾਬੁਨਕੁਰਾਨ ਸੂਚੀ
18ਆਇਤ
MedinanRevelation
6ਆਇਤ

ਅਨੁਵਾਦ — ਅਤ-ਤਗਾਬੁਨ 6

ਸੂਰਾ ਅਤ-ਤਗਾਬੁਨ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਇਹ (ਸਜ਼ਾ) ਇਸ ਲਈ ਹੈ ਕਿ ਜਦੋਂ ਉਹਨਾਂ ਦੇ…

ਸੂਰਾ ਆਇਤ 6/18 — ਅਤ-ਤਗਾਬੁਨ التغابن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਤ-ਤਗਾਬੁਨ ਸੁਣੋ, ਅਤ-ਤਗਾਬੁਨ ਅਨੁਵਾਦ, ਅਤ-ਤਗਾਬੁਨ mp3, ਅਤ-ਤਗਾਬੁਨ pdf. ਆਇਤ 4–8. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers