ਅਤ-ਤਗਾਬੁਨ · 8/18
ਅਨੁਵਾਦ ਉਚਾਰਨ — ਸੂਰਾ ਅਤ-ਤਗਾਬੁਨ
فَآمِنُوا بِاللَّهِ وَرَسُولِهِ وَالنُّورِ الَّذِي أَنزَلْنَا ۚ وَاللَّهُ بِمَا تَعْمَلُونَ خَبِيرٌ ۝٨
Fa-aaminoo billaahi wa rasoolihee wannooril lazeee anzalnaa; wallaahu bima ta`maloona khabeer
📖 ਪੰਜਾਬੀ ਵਿੱਚ
8 ਸੋ ਤੁਸੀਂ ਅੱਲਾਹ, ਉਸ ਦੇ ਰਸੂਲ ਅਤੇ ਉਸ ਨੂਰ (.ਕੁਰਆਨ) ਉੱਤੇ ਈਮਾਨ ਲਿਆਓ ਜਿਹੜਾ ਅਸੀਂ ਤੁਹਾਡੇ ’ਤੇ ਉਤਾਰਿਆ ਹੈ। ਅੱਲਾਹ ਹਰ ਉਸ ਕੰਮ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਜੋ ਤੁਸੀਂ ਕਰਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਤ-ਤਗਾਬੁਨ

6ذَٰلِكَ بِأَنَّهُ كَانَت تَّأْتِيهِمْ رُسُلُهُم بِالْبَيِّنَاتِ فَقَالُوا أَبَشَرٌ يَهْدُونَنَا فَكَفَرُوا وَتَوَلَّوا ۚ وَّاسْتَغْنَى اللَّهُ ۚ وَاللَّهُ غَنِيٌّ حَمِيدٌ
6਼ ਇਹ (ਸਜ਼ਾ) ਇਸ ਲਈ ਹੈ ਕਿ ਜਦੋਂ ਉਹਨਾਂ ਦੇ ਰਸੂਲ ਉਹਨਾਂ ਕੋਲ (ਰਸੂਲ ਹੋਣ ਦੀਆਂ) ਖੁੱਲ੍ਹੀਆਂ ਨਿਸ਼ਾਨੀਆਂ ਲਿਆਉਂਦੇ ਤਾਂ ਉਹ (ਇਨਕਾਰੀ) ਆਖਦੇ ਕਿ ਕੀ ਸਾ` ਮਨੁੱਖ ਰਾਹ ਵਿਖਾਉਣਗੇ? ਇੰਜ ਉਹਨਾਂ ਨੇ ਇਨਕਾਰ ਕੀਤਾ ਅਤੇ ਹੱਕ ਸੱਚ ਤੋਂ ਮੂੰਹ ਮੋੜ ਲਿਆ, ਫੇਰ ਅੱਲਾਹ ਵੀ ਉਹਨਾਂ ਤੋਂ ਬੇ-ਪਰਵਾਹ ਹੋ ਗਿਆ। ਅੱਲਾਹ ਬਹੁਤ ਹੀ ਬੇ-ਪਰਵਾਹ ਹੈ ਅਤੇ ਉਹੀਓ ਸ਼ਲਾਘਾ ਯੋਗ ਹੈ।
7زَعَمَ الَّذِينَ كَفَرُوا أَن لَّن يُبْعَثُوا ۚ قُلْ بَلَىٰ وَرَبِّي لَتُبْعَثُنَّ ثُمَّ لَتُنَبَّؤُنَّ بِمَا عَمِلْتُمْ ۚ وَذَٰلِكَ عَلَى اللَّهِ يَسِيرٌ
7਼ ਇਨਕਾਰੀਆਂ ਦਾ ਦਾਅਵਾ ਇਹ ਹੈ ਕਿ ਉਹਨਾਂ ਨੂੂੰ (ਕਬਰਾਂ ਵਿੱਚੋਂ) ਕਦੇ ਵੀ (ਜਿਊਂਦਾ) ਉਠਾਇਆ ਨਹੀਂ ਜਾਵੇਗਾ। (ਹੇ ਨਬੀ!) ਆਖ ਦਿਓ, ਕਿਉਂ ਨਹੀਂ, ਮੇਰੇ ਰੱਬ ਦੀ ਸੁੰਹ ਤੁਹਾਨੂੰ ਜ਼ਰੂਰ ਉਠਾਇਆ ਜਾਵੇਗਾ, ਫੇਰ ਤੁਹਾਨੂੰ ਦੱਸਿਆ ਜਾਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ। ਇਹ ਕੰਮ ਕਰਨਾ ਅੱਲਾਹ ਲਈ ਬਹੁਤ ਹੀ ਸੌਖਾ ਹੈ।
8فَآمِنُوا بِاللَّهِ وَرَسُولِهِ وَالنُّورِ الَّذِي أَنزَلْنَا ۚ وَاللَّهُ بِمَا تَعْمَلُونَ خَبِيرٌ
8 ਸੋ ਤੁਸੀਂ ਅੱਲਾਹ, ਉਸ ਦੇ ਰਸੂਲ ਅਤੇ ਉਸ ਨੂਰ (.ਕੁਰਆਨ) ਉੱਤੇ ਈਮਾਨ ਲਿਆਓ ਜਿਹੜਾ ਅਸੀਂ ਤੁਹਾਡੇ ’ਤੇ ਉਤਾਰਿਆ ਹੈ। ਅੱਲਾਹ ਹਰ ਉਸ ਕੰਮ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਜੋ ਤੁਸੀਂ ਕਰਦੇ ਹੋ।
9يَوْمَ يَجْمَعُكُمْ لِيَوْمِ الْجَمْعِ ۖ ذَٰلِكَ يَوْمُ التَّغَابُنِ ۗ وَمَن يُؤْمِن بِاللَّهِ وَيَعْمَلْ صَالِحًا يُكَفِّرْ عَنْهُ سَيِّئَاتِهِ وَيُدْخِلْهُ جَنَّاتٍ تَجْرِي مِن تَحْتِهَا الْأَنْهَارُ خَالِدِينَ فِيهَا أَبَدًا ۚ ذَٰلِكَ الْفَوْزُ الْعَظِيمُ
9਼ ਜਦੋਂ ਉਹ (ਅੱਲਾਹ) ਤੁਹਾਨੂੰ ਇਕੱਤਰ ਹੋਣ ਵਾਲੇ ਦਿਨ ਇਕੱਤਰ ਕਰੇਗਾ, ਉਹ ਹਾਰ ਜਿੱਤ ਵਾਲਾ ਦਿਨ ਹੋਵੇਗਾ ਅਤੇ ਜਿਹੜਾ ਕੋਈ ਅੱਲਾਹ ’ਤੇ ਈਮਾਨ ਲਿਆਏ ਤੇ ਨੇਕ ਕੰਮ ਕਰੇ ਤਾਂ ਅੱਲਾਹ ਉਸ ਤੋਂ ਉਸ ਦੀਆਂ ਬੁਰਾਈਆਂ ਦੂਰ ਕਰ ਦੇਵੇਗਾ ਅਤੇ ਉਸ ਨੂੰ ਜੰਨਤ ਵਿਚ ਦਾਖ਼ਲ ਕਰੇਗਾ ਜਿਸ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਅਤੇ ਉਹ ਉਸ ਵਿਚ ਸਦਾ ਰਹੇਗਾ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।
10وَالَّذِينَ كَفَرُوا وَكَذَّبُوا بِآيَاتِنَا أُولَٰئِكَ أَصْحَابُ النَّارِ خَالِدِينَ فِيهَا ۖ وَبِئْسَ الْمَصِيرُ
10਼ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਸਾਡੀਆਂ ਆਇਤਾਂ (ਭਾਵ ਆਦੇਸ਼ਾਂ) ਨੂੰ ਨਹੀਂ ਮੰਨਿਆ ਉਹ ਸਭ ਨਰਕੀ ਹਨ ਅਤੇ ਸਦਾ ਉਸੇ ਵਿਚ ਹੀ ਰਹਿਣਗੇ,1 ਉਹ ਬਹੁਤ ਹੀ ਭੈੜਾ ਸਥਾਨ ਹੈ।
ਅਤ-ਤਗਾਬੁਨਕੁਰਾਨ ਸੂਚੀ
18ਆਇਤ
MedinanRevelation
8ਆਇਤ

ਅਨੁਵਾਦ — ਅਤ-ਤਗਾਬੁਨ 8

ਸੂਰਾ ਅਤ-ਤਗਾਬੁਨ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8 ਸੋ ਤੁਸੀਂ ਅੱਲਾਹ, ਉਸ ਦੇ ਰਸੂਲ ਅਤੇ ਉਸ ਨੂਰ…

ਸੂਰਾ ਆਇਤ 8/18 — ਸੂਰਾ ਅਤ-ਤਗਾਬੁਨ التغابن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਗਾਬੁਨ ਸੁਣੋ, ਸੂਰਾ ਅਤ-ਤਗਾਬੁਨ ਅਨੁਵਾਦ, ਸੂਰਾ ਅਤ-ਤਗਾਬੁਨ mp3, ਸੂਰਾ ਅਤ-ਤਗਾਬੁਨ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers