ਅਤ-ਤਲਾਕ · 10/12
ਅਨੁਵਾਦ ਉਚਾਰਨ — ਅਤ-ਤਲਾਕ
أَعَدَّ اللَّهُ لَهُمْ عَذَابًا شَدِيدًا ۖ فَاتَّقُوا اللَّهَ يَا أُولِي الْأَلْبَابِ الَّذِينَ آمَنُوا ۚ قَدْ أَنزَلَ اللَّهُ إِلَيْكُمْ ذِكْرًا ۝١٠
A`addal laahu lahum `azaaban shadeedan fattaqul laaha yaaa ulil albaab, allazeena aammanoo; qad anzalal laahu ilaikum zikraa
📖 ਪੰਜਾਬੀ ਵਿੱਚ
10਼ ਅੱਲਾਹ ਨੇ (ਪਰਲੋਕ ਵਿਚ) ਉਹਨਾਂ ਲਈ ਕਰੜਾ ਅਜ਼ਾਬ ਤਿਆਰ ਕਰ ਛੱਡਿਆ ਹੈ। ਹੇ ਅਕਲ ਵਾਲਿਓ! ਜੇ ਤੁਸੀਂ ਈਮਾਨ ਲਿਆਏ ਹੋ ਤਾਂ ਅੱਲਾਹ ਤੋਂ ਡਰੋ। ਅੱਲਾਹ ਨੇ ਤੁਹਾਡੇ ਵੱਲ ਜ਼ਿਕਰ (.ਕੁਰਆਨ) ਉਤਾਰਿਆ ਹੈ।
🎧 ਸੁਣੋ

📜 ਆਇਤ 8-12 — ਅਤ-ਤਲਾਕ

8وَكَأَيِّن مِّن قَرْيَةٍ عَتَتْ عَنْ أَمْرِ رَبِّهَا وَرُسُلِهِ فَحَاسَبْنَاهَا حِسَابًا شَدِيدًا وَعَذَّبْنَاهَا عَذَابًا نُّكْرًا
8਼ ਕਿੰਨੀਆਂ ਹੀ ਬਸਤੀਆਂ ਹਨ ਜਿਨ੍ਹਾਂ ਨੇ ਆਪਣੇ ਰੱਬ ਤੇ ਉਸ ਦੇ ਰਸੂਲਾਂ ਦੇ ਹੁਕਮਾਂ ਤੋਂ ਸਰਕਸ਼ੀ ਕੀਤੀ ਤਾਂ ਅਸੀਂ ਉਹਨਾਂ ਦਾ ਲੇਖਾ-ਜੋਖਾ ਲਿਆ ਅਤੇ ਉਹਨਾਂ ਨੂੰ ਕਰੜੀ ਸਜ਼ਾ ਦਿੱਤੀ।
9فَذَاقَتْ وَبَالَ أَمْرِهَا وَكَانَ عَاقِبَةُ أَمْرِهَا خُسْرًا
9਼ ਅੰਤ ਉਹਨਾਂ ਬਸਤੀਆਂ ਵਾਲਿਆਂ ਨੇ ਆਪਣੀਆਂ ਕਰਤੂਤਾਂ ਦਾ ਸੁਆਦ ਵੇਖ ਲਿਆ ਅਤੇ ਉਹਨਾਂ ਦੀਆਂ ਕਰਤੂਤਾਂ ਦਾ ਅੰਤ ਘਾਟਾ ਹੀ ਘਾਟਾ ਹੈ।
10أَعَدَّ اللَّهُ لَهُمْ عَذَابًا شَدِيدًا ۖ فَاتَّقُوا اللَّهَ يَا أُولِي الْأَلْبَابِ الَّذِينَ آمَنُوا ۚ قَدْ أَنزَلَ اللَّهُ إِلَيْكُمْ ذِكْرًا
10਼ ਅੱਲਾਹ ਨੇ (ਪਰਲੋਕ ਵਿਚ) ਉਹਨਾਂ ਲਈ ਕਰੜਾ ਅਜ਼ਾਬ ਤਿਆਰ ਕਰ ਛੱਡਿਆ ਹੈ। ਹੇ ਅਕਲ ਵਾਲਿਓ! ਜੇ ਤੁਸੀਂ ਈਮਾਨ ਲਿਆਏ ਹੋ ਤਾਂ ਅੱਲਾਹ ਤੋਂ ਡਰੋ। ਅੱਲਾਹ ਨੇ ਤੁਹਾਡੇ ਵੱਲ ਜ਼ਿਕਰ (.ਕੁਰਆਨ) ਉਤਾਰਿਆ ਹੈ।
11رَّسُولًا يَتْلُو عَلَيْكُمْ آيَاتِ اللَّهِ مُبَيِّنَاتٍ لِّيُخْرِجَ الَّذِينَ آمَنُوا وَعَمِلُوا الصَّالِحَاتِ مِنَ الظُّلُمَاتِ إِلَى النُّورِ ۚ وَمَن يُؤْمِن بِاللَّهِ وَيَعْمَلْ صَالِحًا يُدْخِلْهُ جَنَّاتٍ تَجْرِي مِن تَحْتِهَا الْأَنْهَارُ خَالِدِينَ فِيهَا أَبَدًا ۖ قَدْ أَحْسَنَ اللَّهُ لَهُ رِزْقًا
11਼ ਅਤੇ ਇਕ ਅਜਿਹਾ ਰਸੂਲ ਭੇਜਿਆ ਹੈ ਜਿਹੜਾ ਤੁਹਾਨੂੰ ਅੱਲਾਹ ਦੀਆਂ ਸਪਸ਼ਟ ਆਇਤਾਂ (ਆਦੇਸ਼) ਸੁਣਾਉਂਦਾ ਹੈ ਤਾਂ ਜੋ ਉਹਨਾਂ ਲੋਕਾਂ ਨੂੰ, ਜਿਹੜੇ ਈਮਾਨ ਲਿਆਉਣ ਤੇ ਚੰਗੇ ਕੰਮ ਕਰਨ, ਹਨੇਰਿਆਂ ਵਿੱਚੋਂ ਰੌਸ਼ਨੀ ਵੱਲ ਕੱਢ ਲਿਆਵੇ। ਜਿਹੜਾ ਵਿਅਕਤੀ ਅੱਲਾਹ ਉੱਤੇ ਈਮਾਨ ਲਿਆਵੇ ਅਤੇ ਨੇਕ ਕੰਮ ਕਰੇ ਉਹ (ਅੱਲਾਹ) ਉਸ ਵਿਅਕਤੀ ਨੂੰ ਉਹਨਾਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਉਹ ਉਸ ਵਿਚ ਸਦਾ ਲਈ ਰਹਿਣਗੇ। ਅੱਲਾਹ ਨੇ ਅਜਿਹੇ ਵਿਅਕਤੀਆਂ ਲਈ ਸੋਹਣਾ ਰਿਜ਼ਕ ਰੱਖਿਆ ਹੋਇਆ ਹੈ।
12اللَّهُ الَّذِي خَلَقَ سَبْعَ سَمَاوَاتٍ وَمِنَ الْأَرْضِ مِثْلَهُنَّ يَتَنَزَّلُ الْأَمْرُ بَيْنَهُنَّ لِتَعْلَمُوا أَنَّ اللَّهَ عَلَىٰ كُلِّ شَيْءٍ قَدِيرٌ وَأَنَّ اللَّهَ قَدْ أَحَاطَ بِكُلِّ شَيْءٍ عِلْمًا
12਼ ਅੱਲਾਹ ਉਹ ਜ਼ਾਤ ਹੈ ਜਿਸ ਨੇ ਸੱਤ ਅਕਾਸ਼ ਸਾਜੇ ਤੇ ਧਰਤੀਆਂ ਵੀ ਓਂਨੀਆਂ ਹੀ (ਭਾਵ ਸੱਤ) ਸਾਜੀਆਂ। ਇਹਨਾਂ ਦੋਵਾਂ ਵਿਚਾਲੇ ਹੀ ਉਸ ਦਾ ਹੁਕਮ ਉੱਤਰਦਾ ਹੈ ਇਹ ਗੱਲ ਤਾਂ ਤੁਹਾਨੂੰ ਇਸ ਲਈ ਦੱਸੀ ਗਈ ਹੈ ਤਾਂ ਜੋ ਤੁਸੀਂ ਜਾਣ ਲਵੋ ਕਿ ਨਿਰਸੰਦੇਹ, ਅੱਲਾਹ ਹਰ ਚੀਜ਼ ਦੀ ਸਮਰਥਾ ਰੱਖਦਾ ਹੈ। ਅੱਲਾਹ ਨੇ ਹਰੇਕ ਚੀਜ਼ ਨੂੰ ਆਪਣੇ ਗਿਆਨ ਦੇ ਘੇਰੇ ਵਿਚ ਲੈ ਛੱਡਿਆ ਹੈ।
ਅਤ-ਤਲਾਕਕੁਰਾਨ ਸੂਚੀ
12ਆਇਤ
MedinanRevelation
10ਆਇਤ

ਅਨੁਵਾਦ — ਅਤ-ਤਲਾਕ 10

ਸੂਰਾ ਅਤ-ਤਲਾਕ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਅੱਲਾਹ ਨੇ (ਪਰਲੋਕ ਵਿਚ) ਉਹਨਾਂ ਲਈ ਕਰੜਾ ਅਜ਼ਾਬ ਤਿਆਰ…

ਸੂਰਾ ਆਇਤ 10/12 — ਅਤ-ਤਲਾਕ الطلاق (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਤ-ਤਲਾਕ ਸੁਣੋ, ਅਤ-ਤਲਾਕ ਅਨੁਵਾਦ, ਅਤ-ਤਲਾਕ mp3, ਅਤ-ਤਲਾਕ pdf. ਆਇਤ 8–12. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers