ਅਤ-ਤਲਾਕ · 7/12
ਅਨੁਵਾਦ ਉਚਾਰਨ — ਸੂਰਾ ਅਤ-ਤਲਾਕ
لِيُنفِقْ ذُو سَعَةٍ مِّن سَعَتِهِ ۖ وَمَن قُدِرَ عَلَيْهِ رِزْقُهُ فَلْيُنفِقْ مِمَّا آتَاهُ اللَّهُ ۚ لَا يُكَلِّفُ اللَّهُ نَفْسًا إِلَّا مَا آتَاهَا ۚ سَيَجْعَلُ اللَّهُ بَعْدَ عُسْرٍ يُسْرًا ۝٧
Liyuntiq zoo sa`atim min sa`atihee wa man qudira `alaihi riquhoo falyunfiq mimmaaa aataahul laah; laa yukalliful laahu nafsan illaa maaa aataahaa; sa yaj`alul laahu ba`da`usriny yusraa
📖 ਪੰਜਾਬੀ ਵਿੱਚ
7਼ ਖ਼ੁਸ਼ਹਾਲ ਵਿਅਕਤੀ ਨੂੰ ਚਾਹੀਦਾ ਹੈ ਕਿ ਆਪਣੀ ਰੁਸੀਅਤ ਅਨੁਸਾਰ ਖ਼ਰਚਾ ਕਰੇ ਅਤੇ ਜਿਸ ਦੀ ਰੋਜ਼ੀ ਵਿਚ ਤੰਗੀ ਹੋਵੇ ਤਾਂ ਉਹ ਉਸੇ ਵਿੱਚੋਂ ਖ਼ਰਚ ਕਰੇ ਜਿਹੜਾ ਅੱਲਾਹ ਨੇ ਉਸ ਨੂੰ ਦਿੱਤਾ ਹੈ। ਅੱਲਾਹ ਕਿਸੇ ਵੀ ਵਿਅਕਤੀ ਉੱਤੇ ਉੱਨੀ ਹੀ ਜ਼ਿੰਮੇਵਾਰੀ ਪਾਉਂਦਾ ਹੈ ਜਿੱਨਾ ਕੁੱਝ ਉਸ ਨੂੰ ਦਿੱਤਾ ਹੈ। ਅੱਲਾਹ ਤੰਗੀ ਤੋਂ ਬਾਅਦ ਛੇਤੀ ਹੀ ਖੁੱਲ੍ਹ ਦੇਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਤ-ਤਲਾਕ

5ذَٰلِكَ أَمْرُ اللَّهِ أَنزَلَهُ إِلَيْكُمْ ۚ وَمَن يَتَّقِ اللَّهَ يُكَفِّرْ عَنْهُ سَيِّئَاتِهِ وَيُعْظِمْ لَهُ أَجْرًا
5਼ ਇਹ ਅੱਲਾਹ ਦਾ ਹੁਕਮ ਹੈ ਜਿਹੜਾ ਉਸ ਨੇ ਤੁਹਾਡੇ ਵੱਲ ਉਤਾਰਿਆ ਹੈ, ਜਿਹੜਾ ਵਿਅਕਤੀ ਅੱਲਾਹ ਤੋਂ ਡਰਦਾ ਹੈ ਤਾਂ ਅੱਲਾਹ ਉਸ ਦੀਆਂ ਬੁਰਾਈਆਂ ਨੂੰ ਉਸ ਤੋਂ ਦੂਰ ਕਰ ਦਿੰਦਾ ਹੈ ਤੇ ਉਸ ਦੇ ਬਦਲੇ ਵਿਚ ਹੋਰ ਵਾਧਾ ਕਰ ਦਿੰਦਾ ਹੈ।
6أَسْكِنُوهُنَّ مِنْ حَيْثُ سَكَنتُم مِّن وُجْدِكُمْ وَلَا تُضَارُّوهُنَّ لِتُضَيِّقُوا عَلَيْهِنَّ ۚ وَإِن كُنَّ أُولَاتِ حَمْلٍ فَأَنفِقُوا عَلَيْهِنَّ حَتَّىٰ يَضَعْنَ حَمْلَهُنَّ ۚ فَإِنْ أَرْضَعْنَ لَكُمْ فَآتُوهُنَّ أُجُورَهُنَّ ۖ وَأْتَمِرُوا بَيْنَكُم بِمَعْرُوفٍ ۖ وَإِن تَعَاسَرْتُمْ فَسَتُرْضِعُ لَهُ أُخْرَىٰ
6਼ ਤੁਸੀਂ (ਇੱਦਤ ਦੇ ਸਮੇਂ ਵਿਚ) ਉਹਨਾਂ ਨੂੰ ਉਸ ਥਾਂ ਰੱਖੋ ਜਿੱਥੇ ਤੁਸੀਂ ਆਪ ਰਹਿੰਦੇ ਹੋ ਜਿਹੋ ਜਿਹੀ ਥਾਂ ਤੁਹਾਨੂੰ ਜੁੜਦੀ ਹੋਵੇ। ਉਹਨਾਂ ਨੂੰ ਤੰਗ ਕਰਨ ਲਈ ਉਹਨਾਂ ਨੂੰ ਕੋਈ ਕਸ਼ਟ ਨਾ ਦਿਓ। ਜੇ ਉਹ ਗਰਭਵਤੀਆਂ ਹੋਣ ਤਾਂ ਬੱਚਾ ਜਣਨ ਤਕ ਉਹਨਾਂ ’ਤੇ ਖ਼ਰਚ ਕਰੋ, ਫੇਰ ਜੇ ਉਹ ਤੁਹਾਡੇ ਬੱਚੇ ਨੂੰ ਆਪਣਾ ਦੁੱਧ ਪਿਆਉਣ ਤਾਂ ਤੁਸੀਂ ਉਹਨਾਂ ਨੂੰ ਉਸ ਦੀ ਉਜਰਤ ਦਿਓ ਅਤੇ ਇਹ ਉਜਰਤ ਭਲੇ ਤਰੀਕੇ ਨਾਲ ਆਪਸੀ ਸਲਾਹ ਮਸ਼ਵਰੇ ਰਾਹੀਂ ਤੈਅ ਕਰੋ। ਜੇ ਤੁਸੀਂ ਆਪਸੀ ਜ਼ਿਦ ਬਾਜ਼ੀ ਕਰੋ ਤਾਂ ਉਸ ਨੂੰ ਕੋਈ ਦੂਜੀ ਇਸਤਰੀ ਆਪਣਾ ਦੁੱਧ ਪਿਲਾਏਗੀ।
7لِيُنفِقْ ذُو سَعَةٍ مِّن سَعَتِهِ ۖ وَمَن قُدِرَ عَلَيْهِ رِزْقُهُ فَلْيُنفِقْ مِمَّا آتَاهُ اللَّهُ ۚ لَا يُكَلِّفُ اللَّهُ نَفْسًا إِلَّا مَا آتَاهَا ۚ سَيَجْعَلُ اللَّهُ بَعْدَ عُسْرٍ يُسْرًا
7਼ ਖ਼ੁਸ਼ਹਾਲ ਵਿਅਕਤੀ ਨੂੰ ਚਾਹੀਦਾ ਹੈ ਕਿ ਆਪਣੀ ਰੁਸੀਅਤ ਅਨੁਸਾਰ ਖ਼ਰਚਾ ਕਰੇ ਅਤੇ ਜਿਸ ਦੀ ਰੋਜ਼ੀ ਵਿਚ ਤੰਗੀ ਹੋਵੇ ਤਾਂ ਉਹ ਉਸੇ ਵਿੱਚੋਂ ਖ਼ਰਚ ਕਰੇ ਜਿਹੜਾ ਅੱਲਾਹ ਨੇ ਉਸ ਨੂੰ ਦਿੱਤਾ ਹੈ। ਅੱਲਾਹ ਕਿਸੇ ਵੀ ਵਿਅਕਤੀ ਉੱਤੇ ਉੱਨੀ ਹੀ ਜ਼ਿੰਮੇਵਾਰੀ ਪਾਉਂਦਾ ਹੈ ਜਿੱਨਾ ਕੁੱਝ ਉਸ ਨੂੰ ਦਿੱਤਾ ਹੈ। ਅੱਲਾਹ ਤੰਗੀ ਤੋਂ ਬਾਅਦ ਛੇਤੀ ਹੀ ਖੁੱਲ੍ਹ ਦੇਵੇਗਾ।
8وَكَأَيِّن مِّن قَرْيَةٍ عَتَتْ عَنْ أَمْرِ رَبِّهَا وَرُسُلِهِ فَحَاسَبْنَاهَا حِسَابًا شَدِيدًا وَعَذَّبْنَاهَا عَذَابًا نُّكْرًا
8਼ ਕਿੰਨੀਆਂ ਹੀ ਬਸਤੀਆਂ ਹਨ ਜਿਨ੍ਹਾਂ ਨੇ ਆਪਣੇ ਰੱਬ ਤੇ ਉਸ ਦੇ ਰਸੂਲਾਂ ਦੇ ਹੁਕਮਾਂ ਤੋਂ ਸਰਕਸ਼ੀ ਕੀਤੀ ਤਾਂ ਅਸੀਂ ਉਹਨਾਂ ਦਾ ਲੇਖਾ-ਜੋਖਾ ਲਿਆ ਅਤੇ ਉਹਨਾਂ ਨੂੰ ਕਰੜੀ ਸਜ਼ਾ ਦਿੱਤੀ।
9فَذَاقَتْ وَبَالَ أَمْرِهَا وَكَانَ عَاقِبَةُ أَمْرِهَا خُسْرًا
9਼ ਅੰਤ ਉਹਨਾਂ ਬਸਤੀਆਂ ਵਾਲਿਆਂ ਨੇ ਆਪਣੀਆਂ ਕਰਤੂਤਾਂ ਦਾ ਸੁਆਦ ਵੇਖ ਲਿਆ ਅਤੇ ਉਹਨਾਂ ਦੀਆਂ ਕਰਤੂਤਾਂ ਦਾ ਅੰਤ ਘਾਟਾ ਹੀ ਘਾਟਾ ਹੈ।
ਅਤ-ਤਲਾਕਕੁਰਾਨ ਸੂਚੀ
12ਆਇਤ
MedinanRevelation
7ਆਇਤ

ਅਨੁਵਾਦ — ਅਤ-ਤਲਾਕ 7

ਸੂਰਾ ਅਤ-ਤਲਾਕ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਖ਼ੁਸ਼ਹਾਲ ਵਿਅਕਤੀ ਨੂੰ ਚਾਹੀਦਾ ਹੈ ਕਿ ਆਪਣੀ ਰੁਸੀਅਤ ਅਨੁਸਾਰ…

ਸੂਰਾ ਆਇਤ 7/12 — ਸੂਰਾ ਅਤ-ਤਲਾਕ الطلاق (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਲਾਕ ਸੁਣੋ, ਸੂਰਾ ਅਤ-ਤਲਾਕ ਅਨੁਵਾਦ, ਸੂਰਾ ਅਤ-ਤਲਾਕ mp3, ਸੂਰਾ ਅਤ-ਤਲਾਕ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 11, 2026

Don't forget us in your sincere prayers