ਅਤ-ਤਲਾਕ · 8/12
ਅਨੁਵਾਦ ਉਚਾਰਨ — ਸੂਰਾ ਅਤ-ਤਲਾਕ
وَكَأَيِّن مِّن قَرْيَةٍ عَتَتْ عَنْ أَمْرِ رَبِّهَا وَرُسُلِهِ فَحَاسَبْنَاهَا حِسَابًا شَدِيدًا وَعَذَّبْنَاهَا عَذَابًا نُّكْرًا ۝٨
Wa ka ayyim min qaryatin `atat `an amri Rabbihaa wa Rusulihee fahaasabnaahaa hisaaban shadeedanw wa `azzabnaahaa `azaaban nukraa
📖 ਪੰਜਾਬੀ ਵਿੱਚ
8਼ ਕਿੰਨੀਆਂ ਹੀ ਬਸਤੀਆਂ ਹਨ ਜਿਨ੍ਹਾਂ ਨੇ ਆਪਣੇ ਰੱਬ ਤੇ ਉਸ ਦੇ ਰਸੂਲਾਂ ਦੇ ਹੁਕਮਾਂ ਤੋਂ ਸਰਕਸ਼ੀ ਕੀਤੀ ਤਾਂ ਅਸੀਂ ਉਹਨਾਂ ਦਾ ਲੇਖਾ-ਜੋਖਾ ਲਿਆ ਅਤੇ ਉਹਨਾਂ ਨੂੰ ਕਰੜੀ ਸਜ਼ਾ ਦਿੱਤੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਤ-ਤਲਾਕ

6أَسْكِنُوهُنَّ مِنْ حَيْثُ سَكَنتُم مِّن وُجْدِكُمْ وَلَا تُضَارُّوهُنَّ لِتُضَيِّقُوا عَلَيْهِنَّ ۚ وَإِن كُنَّ أُولَاتِ حَمْلٍ فَأَنفِقُوا عَلَيْهِنَّ حَتَّىٰ يَضَعْنَ حَمْلَهُنَّ ۚ فَإِنْ أَرْضَعْنَ لَكُمْ فَآتُوهُنَّ أُجُورَهُنَّ ۖ وَأْتَمِرُوا بَيْنَكُم بِمَعْرُوفٍ ۖ وَإِن تَعَاسَرْتُمْ فَسَتُرْضِعُ لَهُ أُخْرَىٰ
6਼ ਤੁਸੀਂ (ਇੱਦਤ ਦੇ ਸਮੇਂ ਵਿਚ) ਉਹਨਾਂ ਨੂੰ ਉਸ ਥਾਂ ਰੱਖੋ ਜਿੱਥੇ ਤੁਸੀਂ ਆਪ ਰਹਿੰਦੇ ਹੋ ਜਿਹੋ ਜਿਹੀ ਥਾਂ ਤੁਹਾਨੂੰ ਜੁੜਦੀ ਹੋਵੇ। ਉਹਨਾਂ ਨੂੰ ਤੰਗ ਕਰਨ ਲਈ ਉਹਨਾਂ ਨੂੰ ਕੋਈ ਕਸ਼ਟ ਨਾ ਦਿਓ। ਜੇ ਉਹ ਗਰਭਵਤੀਆਂ ਹੋਣ ਤਾਂ ਬੱਚਾ ਜਣਨ ਤਕ ਉਹਨਾਂ ’ਤੇ ਖ਼ਰਚ ਕਰੋ, ਫੇਰ ਜੇ ਉਹ ਤੁਹਾਡੇ ਬੱਚੇ ਨੂੰ ਆਪਣਾ ਦੁੱਧ ਪਿਆਉਣ ਤਾਂ ਤੁਸੀਂ ਉਹਨਾਂ ਨੂੰ ਉਸ ਦੀ ਉਜਰਤ ਦਿਓ ਅਤੇ ਇਹ ਉਜਰਤ ਭਲੇ ਤਰੀਕੇ ਨਾਲ ਆਪਸੀ ਸਲਾਹ ਮਸ਼ਵਰੇ ਰਾਹੀਂ ਤੈਅ ਕਰੋ। ਜੇ ਤੁਸੀਂ ਆਪਸੀ ਜ਼ਿਦ ਬਾਜ਼ੀ ਕਰੋ ਤਾਂ ਉਸ ਨੂੰ ਕੋਈ ਦੂਜੀ ਇਸਤਰੀ ਆਪਣਾ ਦੁੱਧ ਪਿਲਾਏਗੀ।
7لِيُنفِقْ ذُو سَعَةٍ مِّن سَعَتِهِ ۖ وَمَن قُدِرَ عَلَيْهِ رِزْقُهُ فَلْيُنفِقْ مِمَّا آتَاهُ اللَّهُ ۚ لَا يُكَلِّفُ اللَّهُ نَفْسًا إِلَّا مَا آتَاهَا ۚ سَيَجْعَلُ اللَّهُ بَعْدَ عُسْرٍ يُسْرًا
7਼ ਖ਼ੁਸ਼ਹਾਲ ਵਿਅਕਤੀ ਨੂੰ ਚਾਹੀਦਾ ਹੈ ਕਿ ਆਪਣੀ ਰੁਸੀਅਤ ਅਨੁਸਾਰ ਖ਼ਰਚਾ ਕਰੇ ਅਤੇ ਜਿਸ ਦੀ ਰੋਜ਼ੀ ਵਿਚ ਤੰਗੀ ਹੋਵੇ ਤਾਂ ਉਹ ਉਸੇ ਵਿੱਚੋਂ ਖ਼ਰਚ ਕਰੇ ਜਿਹੜਾ ਅੱਲਾਹ ਨੇ ਉਸ ਨੂੰ ਦਿੱਤਾ ਹੈ। ਅੱਲਾਹ ਕਿਸੇ ਵੀ ਵਿਅਕਤੀ ਉੱਤੇ ਉੱਨੀ ਹੀ ਜ਼ਿੰਮੇਵਾਰੀ ਪਾਉਂਦਾ ਹੈ ਜਿੱਨਾ ਕੁੱਝ ਉਸ ਨੂੰ ਦਿੱਤਾ ਹੈ। ਅੱਲਾਹ ਤੰਗੀ ਤੋਂ ਬਾਅਦ ਛੇਤੀ ਹੀ ਖੁੱਲ੍ਹ ਦੇਵੇਗਾ।
8وَكَأَيِّن مِّن قَرْيَةٍ عَتَتْ عَنْ أَمْرِ رَبِّهَا وَرُسُلِهِ فَحَاسَبْنَاهَا حِسَابًا شَدِيدًا وَعَذَّبْنَاهَا عَذَابًا نُّكْرًا
8਼ ਕਿੰਨੀਆਂ ਹੀ ਬਸਤੀਆਂ ਹਨ ਜਿਨ੍ਹਾਂ ਨੇ ਆਪਣੇ ਰੱਬ ਤੇ ਉਸ ਦੇ ਰਸੂਲਾਂ ਦੇ ਹੁਕਮਾਂ ਤੋਂ ਸਰਕਸ਼ੀ ਕੀਤੀ ਤਾਂ ਅਸੀਂ ਉਹਨਾਂ ਦਾ ਲੇਖਾ-ਜੋਖਾ ਲਿਆ ਅਤੇ ਉਹਨਾਂ ਨੂੰ ਕਰੜੀ ਸਜ਼ਾ ਦਿੱਤੀ।
9فَذَاقَتْ وَبَالَ أَمْرِهَا وَكَانَ عَاقِبَةُ أَمْرِهَا خُسْرًا
9਼ ਅੰਤ ਉਹਨਾਂ ਬਸਤੀਆਂ ਵਾਲਿਆਂ ਨੇ ਆਪਣੀਆਂ ਕਰਤੂਤਾਂ ਦਾ ਸੁਆਦ ਵੇਖ ਲਿਆ ਅਤੇ ਉਹਨਾਂ ਦੀਆਂ ਕਰਤੂਤਾਂ ਦਾ ਅੰਤ ਘਾਟਾ ਹੀ ਘਾਟਾ ਹੈ।
10أَعَدَّ اللَّهُ لَهُمْ عَذَابًا شَدِيدًا ۖ فَاتَّقُوا اللَّهَ يَا أُولِي الْأَلْبَابِ الَّذِينَ آمَنُوا ۚ قَدْ أَنزَلَ اللَّهُ إِلَيْكُمْ ذِكْرًا
10਼ ਅੱਲਾਹ ਨੇ (ਪਰਲੋਕ ਵਿਚ) ਉਹਨਾਂ ਲਈ ਕਰੜਾ ਅਜ਼ਾਬ ਤਿਆਰ ਕਰ ਛੱਡਿਆ ਹੈ। ਹੇ ਅਕਲ ਵਾਲਿਓ! ਜੇ ਤੁਸੀਂ ਈਮਾਨ ਲਿਆਏ ਹੋ ਤਾਂ ਅੱਲਾਹ ਤੋਂ ਡਰੋ। ਅੱਲਾਹ ਨੇ ਤੁਹਾਡੇ ਵੱਲ ਜ਼ਿਕਰ (.ਕੁਰਆਨ) ਉਤਾਰਿਆ ਹੈ।
ਅਤ-ਤਲਾਕਕੁਰਾਨ ਸੂਚੀ
12ਆਇਤ
MedinanRevelation
8ਆਇਤ

ਅਨੁਵਾਦ — ਅਤ-ਤਲਾਕ 8

ਸੂਰਾ ਅਤ-ਤਲਾਕ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਕਿੰਨੀਆਂ ਹੀ ਬਸਤੀਆਂ ਹਨ ਜਿਨ੍ਹਾਂ ਨੇ ਆਪਣੇ ਰੱਬ ਤੇ…

ਸੂਰਾ ਆਇਤ 8/12 — ਸੂਰਾ ਅਤ-ਤਲਾਕ الطلاق (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਲਾਕ ਸੁਣੋ, ਸੂਰਾ ਅਤ-ਤਲਾਕ ਅਨੁਵਾਦ, ਸੂਰਾ ਅਤ-ਤਲਾਕ mp3, ਸੂਰਾ ਅਤ-ਤਲਾਕ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers