ਅਤ-ਤਲਾਕ · 9/12
ਅਨੁਵਾਦ ਉਚਾਰਨ — ਸੂਰਾ ਅਤ-ਤਲਾਕ
فَذَاقَتْ وَبَالَ أَمْرِهَا وَكَانَ عَاقِبَةُ أَمْرِهَا خُسْرًا ۝٩
Fazaaqat wabbala amrihaa wa kaana `aaqibatu amrihaa khusraa
📖 ਪੰਜਾਬੀ ਵਿੱਚ
9਼ ਅੰਤ ਉਹਨਾਂ ਬਸਤੀਆਂ ਵਾਲਿਆਂ ਨੇ ਆਪਣੀਆਂ ਕਰਤੂਤਾਂ ਦਾ ਸੁਆਦ ਵੇਖ ਲਿਆ ਅਤੇ ਉਹਨਾਂ ਦੀਆਂ ਕਰਤੂਤਾਂ ਦਾ ਅੰਤ ਘਾਟਾ ਹੀ ਘਾਟਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਤ-ਤਲਾਕ

7لِيُنفِقْ ذُو سَعَةٍ مِّن سَعَتِهِ ۖ وَمَن قُدِرَ عَلَيْهِ رِزْقُهُ فَلْيُنفِقْ مِمَّا آتَاهُ اللَّهُ ۚ لَا يُكَلِّفُ اللَّهُ نَفْسًا إِلَّا مَا آتَاهَا ۚ سَيَجْعَلُ اللَّهُ بَعْدَ عُسْرٍ يُسْرًا
7਼ ਖ਼ੁਸ਼ਹਾਲ ਵਿਅਕਤੀ ਨੂੰ ਚਾਹੀਦਾ ਹੈ ਕਿ ਆਪਣੀ ਰੁਸੀਅਤ ਅਨੁਸਾਰ ਖ਼ਰਚਾ ਕਰੇ ਅਤੇ ਜਿਸ ਦੀ ਰੋਜ਼ੀ ਵਿਚ ਤੰਗੀ ਹੋਵੇ ਤਾਂ ਉਹ ਉਸੇ ਵਿੱਚੋਂ ਖ਼ਰਚ ਕਰੇ ਜਿਹੜਾ ਅੱਲਾਹ ਨੇ ਉਸ ਨੂੰ ਦਿੱਤਾ ਹੈ। ਅੱਲਾਹ ਕਿਸੇ ਵੀ ਵਿਅਕਤੀ ਉੱਤੇ ਉੱਨੀ ਹੀ ਜ਼ਿੰਮੇਵਾਰੀ ਪਾਉਂਦਾ ਹੈ ਜਿੱਨਾ ਕੁੱਝ ਉਸ ਨੂੰ ਦਿੱਤਾ ਹੈ। ਅੱਲਾਹ ਤੰਗੀ ਤੋਂ ਬਾਅਦ ਛੇਤੀ ਹੀ ਖੁੱਲ੍ਹ ਦੇਵੇਗਾ।
8وَكَأَيِّن مِّن قَرْيَةٍ عَتَتْ عَنْ أَمْرِ رَبِّهَا وَرُسُلِهِ فَحَاسَبْنَاهَا حِسَابًا شَدِيدًا وَعَذَّبْنَاهَا عَذَابًا نُّكْرًا
8਼ ਕਿੰਨੀਆਂ ਹੀ ਬਸਤੀਆਂ ਹਨ ਜਿਨ੍ਹਾਂ ਨੇ ਆਪਣੇ ਰੱਬ ਤੇ ਉਸ ਦੇ ਰਸੂਲਾਂ ਦੇ ਹੁਕਮਾਂ ਤੋਂ ਸਰਕਸ਼ੀ ਕੀਤੀ ਤਾਂ ਅਸੀਂ ਉਹਨਾਂ ਦਾ ਲੇਖਾ-ਜੋਖਾ ਲਿਆ ਅਤੇ ਉਹਨਾਂ ਨੂੰ ਕਰੜੀ ਸਜ਼ਾ ਦਿੱਤੀ।
9فَذَاقَتْ وَبَالَ أَمْرِهَا وَكَانَ عَاقِبَةُ أَمْرِهَا خُسْرًا
9਼ ਅੰਤ ਉਹਨਾਂ ਬਸਤੀਆਂ ਵਾਲਿਆਂ ਨੇ ਆਪਣੀਆਂ ਕਰਤੂਤਾਂ ਦਾ ਸੁਆਦ ਵੇਖ ਲਿਆ ਅਤੇ ਉਹਨਾਂ ਦੀਆਂ ਕਰਤੂਤਾਂ ਦਾ ਅੰਤ ਘਾਟਾ ਹੀ ਘਾਟਾ ਹੈ।
10أَعَدَّ اللَّهُ لَهُمْ عَذَابًا شَدِيدًا ۖ فَاتَّقُوا اللَّهَ يَا أُولِي الْأَلْبَابِ الَّذِينَ آمَنُوا ۚ قَدْ أَنزَلَ اللَّهُ إِلَيْكُمْ ذِكْرًا
10਼ ਅੱਲਾਹ ਨੇ (ਪਰਲੋਕ ਵਿਚ) ਉਹਨਾਂ ਲਈ ਕਰੜਾ ਅਜ਼ਾਬ ਤਿਆਰ ਕਰ ਛੱਡਿਆ ਹੈ। ਹੇ ਅਕਲ ਵਾਲਿਓ! ਜੇ ਤੁਸੀਂ ਈਮਾਨ ਲਿਆਏ ਹੋ ਤਾਂ ਅੱਲਾਹ ਤੋਂ ਡਰੋ। ਅੱਲਾਹ ਨੇ ਤੁਹਾਡੇ ਵੱਲ ਜ਼ਿਕਰ (.ਕੁਰਆਨ) ਉਤਾਰਿਆ ਹੈ।
11رَّسُولًا يَتْلُو عَلَيْكُمْ آيَاتِ اللَّهِ مُبَيِّنَاتٍ لِّيُخْرِجَ الَّذِينَ آمَنُوا وَعَمِلُوا الصَّالِحَاتِ مِنَ الظُّلُمَاتِ إِلَى النُّورِ ۚ وَمَن يُؤْمِن بِاللَّهِ وَيَعْمَلْ صَالِحًا يُدْخِلْهُ جَنَّاتٍ تَجْرِي مِن تَحْتِهَا الْأَنْهَارُ خَالِدِينَ فِيهَا أَبَدًا ۖ قَدْ أَحْسَنَ اللَّهُ لَهُ رِزْقًا
11਼ ਅਤੇ ਇਕ ਅਜਿਹਾ ਰਸੂਲ ਭੇਜਿਆ ਹੈ ਜਿਹੜਾ ਤੁਹਾਨੂੰ ਅੱਲਾਹ ਦੀਆਂ ਸਪਸ਼ਟ ਆਇਤਾਂ (ਆਦੇਸ਼) ਸੁਣਾਉਂਦਾ ਹੈ ਤਾਂ ਜੋ ਉਹਨਾਂ ਲੋਕਾਂ ਨੂੰ, ਜਿਹੜੇ ਈਮਾਨ ਲਿਆਉਣ ਤੇ ਚੰਗੇ ਕੰਮ ਕਰਨ, ਹਨੇਰਿਆਂ ਵਿੱਚੋਂ ਰੌਸ਼ਨੀ ਵੱਲ ਕੱਢ ਲਿਆਵੇ। ਜਿਹੜਾ ਵਿਅਕਤੀ ਅੱਲਾਹ ਉੱਤੇ ਈਮਾਨ ਲਿਆਵੇ ਅਤੇ ਨੇਕ ਕੰਮ ਕਰੇ ਉਹ (ਅੱਲਾਹ) ਉਸ ਵਿਅਕਤੀ ਨੂੰ ਉਹਨਾਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਉਹ ਉਸ ਵਿਚ ਸਦਾ ਲਈ ਰਹਿਣਗੇ। ਅੱਲਾਹ ਨੇ ਅਜਿਹੇ ਵਿਅਕਤੀਆਂ ਲਈ ਸੋਹਣਾ ਰਿਜ਼ਕ ਰੱਖਿਆ ਹੋਇਆ ਹੈ।
ਅਤ-ਤਲਾਕਕੁਰਾਨ ਸੂਚੀ
12ਆਇਤ
MedinanRevelation
9ਆਇਤ

ਅਨੁਵਾਦ — ਅਤ-ਤਲਾਕ 9

ਸੂਰਾ ਅਤ-ਤਲਾਕ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਅੰਤ ਉਹਨਾਂ ਬਸਤੀਆਂ ਵਾਲਿਆਂ ਨੇ ਆਪਣੀਆਂ ਕਰਤੂਤਾਂ ਦਾ ਸੁਆਦ…

ਸੂਰਾ ਆਇਤ 9/12 — ਸੂਰਾ ਅਤ-ਤਲਾਕ الطلاق (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਲਾਕ ਸੁਣੋ, ਸੂਰਾ ਅਤ-ਤਲਾਕ ਅਨੁਵਾਦ, ਸੂਰਾ ਅਤ-ਤਲਾਕ mp3, ਸੂਰਾ ਅਤ-ਤਲਾਕ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers