ਅਤ-ਤਹਰੀਮ · 1/12
ਅਨੁਵਾਦ ਉਚਾਰਨ — ਅਤ-ਤਹਰੀਮ
يَا أَيُّهَا النَّبِيُّ لِمَ تُحَرِّمُ مَا أَحَلَّ اللَّهُ لَكَ ۖ تَبْتَغِي مَرْضَاتَ أَزْوَاجِكَ ۚ وَاللَّهُ غَفُورٌ رَّحِيمٌ ۝١
Yaaa ayyuhan nabiyyu lima tuharrimu maaa ahallal laahu laka tabtaghee mardaata azwaajik; wallaahu ghafoorur raheem
📖 ਪੰਜਾਬੀ ਵਿੱਚ
1਼ ਹੇ ਨਬੀ! ਤੁਸੀਂ (ਉਸ ਚੀਜ਼ ਨੂੰ) ਕਿਉਂ ਹਰਾਮ (ਨਾ-ਜਾਇਜ਼) ਕਰਦੇ ਹੋ ਜਿਹੜੀ ਅੱਲਾਹ ਨੇ ਤੁਹਾਡੇ ਲਈ ਹਲਾਲ (ਜਾਇਜ਼) ਕੀਤੀ ਹੈ ? ਕੀ ਤੁਸੀਂ ਆਪਣੀਆਂ ਪਤਨੀਆਂ ਦੀ ਖ਼ੁਸ਼ੀ ਚਾਹੁੰਦੇ ਹੋ। ਅੱਲਾਹ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।

🎧 ਸੁਣੋ


📜 ਆਇਤ 1-3 — ਅਤ-ਤਹਰੀਮ

1يَا أَيُّهَا النَّبِيُّ لِمَ تُحَرِّمُ مَا أَحَلَّ اللَّهُ لَكَ ۖ تَبْتَغِي مَرْضَاتَ أَزْوَاجِكَ ۚ وَاللَّهُ غَفُورٌ رَّحِيمٌ
1਼ ਹੇ ਨਬੀ! ਤੁਸੀਂ (ਉਸ ਚੀਜ਼ ਨੂੰ) ਕਿਉਂ ਹਰਾਮ (ਨਾ-ਜਾਇਜ਼) ਕਰਦੇ ਹੋ ਜਿਹੜੀ ਅੱਲਾਹ ਨੇ ਤੁਹਾਡੇ ਲਈ ਹਲਾਲ (ਜਾਇਜ਼) ਕੀਤੀ ਹੈ ? ਕੀ ਤੁਸੀਂ ਆਪਣੀਆਂ ਪਤਨੀਆਂ ਦੀ ਖ਼ੁਸ਼ੀ ਚਾਹੁੰਦੇ ਹੋ। ਅੱਲਾਹ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।
2قَدْ فَرَضَ اللَّهُ لَكُمْ تَحِلَّةَ أَيْمَانِكُمْ ۚ وَاللَّهُ مَوْلَاكُمْ ۖ وَهُوَ الْعَلِيمُ الْحَكِيمُ
2਼ ਅੱਲਾਹ ਨੇ ਤੁਹਾਡੇ ਲਈ ਤੁਹਾਡੀਆਂ (ਨਾ-ਜਾਇਜ਼ ਸੰਹੁਾਂ) ਨੂੰ ਤੋੜਣਾ ਫ਼ਰਜ਼ ਕਰ ਦਿੱਤਾ ਹੈ। ਅੱਲਾਹ ਤੁਹਾਡਾ ਮੌਲਾ ਹੈ, ਉਹ ਵੱਡਾ ਜਾਣਨਹਾਰ ਤੇ ਯੁਕਤੀਮਾਨ ਹੈ।
3وَإِذْ أَسَرَّ النَّبِيُّ إِلَىٰ بَعْضِ أَزْوَاجِهِ حَدِيثًا فَلَمَّا نَبَّأَتْ بِهِ وَأَظْهَرَهُ اللَّهُ عَلَيْهِ عَرَّفَ بَعْضَهُ وَأَعْرَضَ عَن بَعْضٍ ۖ فَلَمَّا نَبَّأَهَا بِهِ قَالَتْ مَنْ أَنبَأَكَ هَٰذَا ۖ قَالَ نَبَّأَنِيَ الْعَلِيمُ الْخَبِيرُ
3਼ ਜਦੋਂ ਨਬੀ (ਸ:) ਨੇ ਆਪਣੀ ਕਿਸੇ ਪਤਨੀ ਨੂੰ ਇਕ ਗੱਲ ਮਲਕੜੇ ਜਿਹੇ ਆਖੀ ਪਰ ਜਦੋਂ ਉਸੇ ਪਤਨੀ ਨੇ (ਉਹੀਓ ਗਲ ਦੂਜੀ ਪਤਨੀ ਨੂੰ) ਦੱਸ ਦਿੱਤੀ ਤਾਂ ਅੱਲਾਹ ਨੇ ਉਸ (ਵਾਰਤਾਲਾਪ) ਤੋਂ ਇਸ (ਨਬੀ) ਨੂੰ ਸੂਚਿਤ ਕਰ ਦਿੱਤੀ, ਤਾਂ ਨਬੀ ਨੇ (ਦੂਜੀ ਪਤਨੀ) ਨੂੰ ਕੁੱਝ ਹੱਦ ਤਕ ਗੱਲਾਂ ਦੱਸ ਵੀ ਦਿੱਤੀਆਂ ਅਤੇ ਕੁੱਝ ਟਾਲ ਦਿੱਤਾ। ਫੇਰ ਜਦੋਂ ਨਬੀ ਨੇ ਉਸ (ਪਹਿਲੀ ਪਤਨੀ) ਨੂੰ ਉਹ ਸਾਰੀ ਗੱਲ ਸੁਣਾਈ ਤਾਂ ਉਹ ਪੁੱਛਣ ਲੱਗੀ, ਤੁਹਾਨੂੰ ਇਹ ਸਭ ਕਿਸ ਨੇ ਦੱਸਿਆ ਹੈ ? ਉਸ (ਨਬੀ) ਨੇ ਫਰਮਾਇਆ, ਮੈਨੂੰ ਇਹ ਸਾਰੀ ਜਾਣਕਾਰੀ ਸਭ ਕੁੱਝ ਜਾਣਨ ਵਾਲੇ ਤੇ ਖ਼ਬਰ ਰੱਖਣ ਵਾਲੇ ਅੱਲਾਹ ਨੇ ਦਿੱਤੀ ਹੈ।
ਅਤ-ਤਹਰੀਮਕੁਰਾਨ ਸੂਚੀ
12ਆਇਤ
MedinanRevelation
1ਆਇਤ

ਅਨੁਵਾਦ — ਅਤ-ਤਹਰੀਮ 1

ਸੂਰਾ ਅਤ-ਤਹਰੀਮ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਹੇ ਨਬੀ! ਤੁਸੀਂ (ਉਸ ਚੀਜ਼ ਨੂੰ) ਕਿਉਂ ਹਰਾਮ (ਨਾ-ਜਾਇਜ਼)…

ਸੂਰਾ ਆਇਤ 1/12 — ਅਤ-ਤਹਰੀਮ التحريم (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਤ-ਤਹਰੀਮ ਸੁਣੋ, ਅਤ-ਤਹਰੀਮ ਅਨੁਵਾਦ, ਅਤ-ਤਹਰੀਮ mp3, ਅਤ-ਤਹਰੀਮ pdf. ਆਇਤ 1–3. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Wednesday, August 19, 2026

Don't forget us in your sincere prayers