ਅਤ-ਤਹਰੀਮ · 12/12
ਅਨੁਵਾਦ ਉਚਾਰਨ — ਅਤ-ਤਹਰੀਮ
وَمَرْيَمَ ابْنَتَ عِمْرَانَ الَّتِي أَحْصَنَتْ فَرْجَهَا فَنَفَخْنَا فِيهِ مِن رُّوحِنَا وَصَدَّقَتْ بِكَلِمَاتِ رَبِّهَا وَكُتُبِهِ وَكَانَتْ مِنَ الْقَانِتِينَ ۝١٢
Wa Maryamab nata `Imraanal lateee ahsanat farjahaa fanafakhnaa feehi mir roobinaa wa saddaqat bikali maati Rabbihaa wa Kutubihee wakaanat minal qaaniteen
📖 ਪੰਜਾਬੀ ਵਿੱਚ
12਼ ਅਤੇ ਉਦਾਹਰਨ ਇਮਰਾਨ ਦੀ ਸਪੁੱਤਰੀ ਮਰੀਅਮ ਦੀ ਵੀ ਹੈ ਜਿਸ ਨੇ ਆਪਣੀ ਇੱਜ਼ਤ ਆਬਰੂ ਦੀ ਰਾਖੀ ਕੀਤੀ, ਫੇਰ ਅਸੀਂ ਉਸ ਦੇ (ਗਲਾਂਵੇ) ਅੰਦਰ ਆਪਣੀ ਰੂਹ ਫੂਂਕ ਦਿੱਤੀ ਅਤੇ ਉਸ ਨੇ ਆਪਣੇ ਰੱਬ ਦੇ ਬੋਲਾਂ ਦੀ ਅਤੇ ਉਸ ਦੀਆਂ ਕਿਤਾਬਾਂ ਦੀ ਪੁਸ਼ਟੀ ਕੀਤੀ ਅਤੇ ਉਹ ਆਗਿਆਕਾਰੀਆਂ ਵਿੱਚੋਂ ਸੀ।
🎧 ਸੁਣੋ

📜 ਆਇਤ 10-12 — ਅਤ-ਤਹਰੀਮ

10ضَرَبَ اللَّهُ مَثَلًا لِّلَّذِينَ كَفَرُوا امْرَأَتَ نُوحٍ وَامْرَأَتَ لُوطٍ ۖ كَانَتَا تَحْتَ عَبْدَيْنِ مِنْ عِبَادِنَا صَالِحَيْنِ فَخَانَتَاهُمَا فَلَمْ يُغْنِيَا عَنْهُمَا مِنَ اللَّهِ شَيْئًا وَقِيلَ ادْخُلَا النَّارَ مَعَ الدَّاخِلِينَ
10਼ ਇਨਕਾਰ ਕਰਨ ਵਾਲਿਆਂ ਲਈ ਅੱਲਾਹ ਨੇ ਨੂਹ ਅਤੇ ਲੂਤ ਦੀਆਂ ਪਤਨੀਆਂ ਦੀ ਉਦਾਹਰਨ ਦਿੱਤੀ ਹੈ। ਉਹ ਦੋਵੇਂ ਸਾਡੇ ਨੇਕ ਬੰਦਿਆਂ ਦੇ ਨਿਕਾਹ ਵਿਚ ਸਨ। ਪਰ ਉਹਨਾਂ ਦੋਵਾਂ ਨੇ ਆਪਣੇ ਪਤੀਆਂ ਨਾਲ ਵਿਸ਼ਵਾਸਘਾਤ ਕੀਤਾ, ਫੇਰ ਉਹ ਦੋਵੇਂ ਰਸੂਲ ਉਹਨਾਂ ਦੋਵਾਂ (ਔਰਤਾਂ) ਨੂੰ (ਅਜ਼ਾਬ ਤੋਂ) ਬਚਾਉਣ ਵਿਚ ਕੁੱਝ ਵੀ ਕੰਮ ਨਾ ਆ ਸਕੇ ਅਤੇ ਉਹਨਾਂ ਨੂੰ ਕਿਹਾ ਗਿਆ ਕਿ ਤੁਸੀਂ ਦੋਵੇਂ ਵੀ ਨਰਕ ਵਿਚ ਦਾਖ਼ਲ ਹੋਣ ਵਾਲਿਆਂ ਵਿਚ ਦਾਖ਼ਲ ਹੋ ਜਾਓ।
11وَضَرَبَ اللَّهُ مَثَلًا لِّلَّذِينَ آمَنُوا امْرَأَتَ فِرْعَوْنَ إِذْ قَالَتْ رَبِّ ابْنِ لِي عِندَكَ بَيْتًا فِي الْجَنَّةِ وَنَجِّنِي مِن فِرْعَوْنَ وَعَمَلِهِ وَنَجِّنِي مِنَ الْقَوْمِ الظَّالِمِينَ
11਼ ਅੱਲਾਹ ਨੇ ਈਮਾਨ ਵਾਲਿਆਂ ਲਈ ਫ਼ਿਰਔਨ ਦੀ ਪਤਨੀ ਦੀ ਉਦਾਹਰਨ ਦਿੱਤੀ ਹੈ,1 ਜਦੋਂ ਉਸ ਨੇ ਬੇਨਤੀ ਕੀਤੀ ਕਿ ਹੇ ਮੇਰੇ ਰੱਬ! ਮੇਰੇ ਲਈ ਆਪਣੇ ਕੋਲ ਜੰਨਤ ਵਿਚ ਇਕ ਘਰ ਬਣਾ ਅਤੇ ਮੈਨੂੰ ਫ਼ਿਰਔਨ ਅਤੇ ਉਸ ਦੇ ਅਮਲਾਂ ਤੋਂ ਬਚਾ ਲੈ ਤੇ ਮੈਨੂੰ ਜ਼ਾਲਮ ਕੌਮ ਤੋਂ ਛੁਟਕਾਰਾ ਦੁਆਦੇ।
12وَمَرْيَمَ ابْنَتَ عِمْرَانَ الَّتِي أَحْصَنَتْ فَرْجَهَا فَنَفَخْنَا فِيهِ مِن رُّوحِنَا وَصَدَّقَتْ بِكَلِمَاتِ رَبِّهَا وَكُتُبِهِ وَكَانَتْ مِنَ الْقَانِتِينَ
12਼ ਅਤੇ ਉਦਾਹਰਨ ਇਮਰਾਨ ਦੀ ਸਪੁੱਤਰੀ ਮਰੀਅਮ ਦੀ ਵੀ ਹੈ ਜਿਸ ਨੇ ਆਪਣੀ ਇੱਜ਼ਤ ਆਬਰੂ ਦੀ ਰਾਖੀ ਕੀਤੀ, ਫੇਰ ਅਸੀਂ ਉਸ ਦੇ (ਗਲਾਂਵੇ) ਅੰਦਰ ਆਪਣੀ ਰੂਹ ਫੂਂਕ ਦਿੱਤੀ ਅਤੇ ਉਸ ਨੇ ਆਪਣੇ ਰੱਬ ਦੇ ਬੋਲਾਂ ਦੀ ਅਤੇ ਉਸ ਦੀਆਂ ਕਿਤਾਬਾਂ ਦੀ ਪੁਸ਼ਟੀ ਕੀਤੀ ਅਤੇ ਉਹ ਆਗਿਆਕਾਰੀਆਂ ਵਿੱਚੋਂ ਸੀ।
ਅਤ-ਤਹਰੀਮਕੁਰਾਨ ਸੂਚੀ
12ਆਇਤ
MedinanRevelation
12ਆਇਤ

ਅਨੁਵਾਦ — ਅਤ-ਤਹਰੀਮ 12

ਸੂਰਾ ਅਤ-ਤਹਰੀਮ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਅਤੇ ਉਦਾਹਰਨ ਇਮਰਾਨ ਦੀ ਸਪੁੱਤਰੀ ਮਰੀਅਮ ਦੀ ਵੀ ਹੈ…

ਸੂਰਾ ਆਇਤ 12/12 — ਅਤ-ਤਹਰੀਮ التحريم (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਤ-ਤਹਰੀਮ ਸੁਣੋ, ਅਤ-ਤਹਰੀਮ ਅਨੁਵਾਦ, ਅਤ-ਤਹਰੀਮ mp3, ਅਤ-ਤਹਰੀਮ pdf. ਆਇਤ 10–12. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers