ਅਤ-ਤਹਰੀਮ · 2/12
ਅਨੁਵਾਦ ਉਚਾਰਨ — ਸੂਰਾ ਅਤ-ਤਹਰੀਮ
قَدْ فَرَضَ اللَّهُ لَكُمْ تَحِلَّةَ أَيْمَانِكُمْ ۚ وَاللَّهُ مَوْلَاكُمْ ۖ وَهُوَ الْعَلِيمُ الْحَكِيمُ ۝٢
Qad faradal laahu lakum tahillata aymaanikum; wallaahu mawlaakum wa huwal`aleemul hakeem
📖 ਪੰਜਾਬੀ ਵਿੱਚ
2਼ ਅੱਲਾਹ ਨੇ ਤੁਹਾਡੇ ਲਈ ਤੁਹਾਡੀਆਂ (ਨਾ-ਜਾਇਜ਼ ਸੰਹੁਾਂ) ਨੂੰ ਤੋੜਣਾ ਫ਼ਰਜ਼ ਕਰ ਦਿੱਤਾ ਹੈ। ਅੱਲਾਹ ਤੁਹਾਡਾ ਮੌਲਾ ਹੈ, ਉਹ ਵੱਡਾ ਜਾਣਨਹਾਰ ਤੇ ਯੁਕਤੀਮਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਤ-ਤਹਰੀਮ

1يَا أَيُّهَا النَّبِيُّ لِمَ تُحَرِّمُ مَا أَحَلَّ اللَّهُ لَكَ ۖ تَبْتَغِي مَرْضَاتَ أَزْوَاجِكَ ۚ وَاللَّهُ غَفُورٌ رَّحِيمٌ
1਼ ਹੇ ਨਬੀ! ਤੁਸੀਂ (ਉਸ ਚੀਜ਼ ਨੂੰ) ਕਿਉਂ ਹਰਾਮ (ਨਾ-ਜਾਇਜ਼) ਕਰਦੇ ਹੋ ਜਿਹੜੀ ਅੱਲਾਹ ਨੇ ਤੁਹਾਡੇ ਲਈ ਹਲਾਲ (ਜਾਇਜ਼) ਕੀਤੀ ਹੈ ? ਕੀ ਤੁਸੀਂ ਆਪਣੀਆਂ ਪਤਨੀਆਂ ਦੀ ਖ਼ੁਸ਼ੀ ਚਾਹੁੰਦੇ ਹੋ। ਅੱਲਾਹ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।
2قَدْ فَرَضَ اللَّهُ لَكُمْ تَحِلَّةَ أَيْمَانِكُمْ ۚ وَاللَّهُ مَوْلَاكُمْ ۖ وَهُوَ الْعَلِيمُ الْحَكِيمُ
2਼ ਅੱਲਾਹ ਨੇ ਤੁਹਾਡੇ ਲਈ ਤੁਹਾਡੀਆਂ (ਨਾ-ਜਾਇਜ਼ ਸੰਹੁਾਂ) ਨੂੰ ਤੋੜਣਾ ਫ਼ਰਜ਼ ਕਰ ਦਿੱਤਾ ਹੈ। ਅੱਲਾਹ ਤੁਹਾਡਾ ਮੌਲਾ ਹੈ, ਉਹ ਵੱਡਾ ਜਾਣਨਹਾਰ ਤੇ ਯੁਕਤੀਮਾਨ ਹੈ।
3وَإِذْ أَسَرَّ النَّبِيُّ إِلَىٰ بَعْضِ أَزْوَاجِهِ حَدِيثًا فَلَمَّا نَبَّأَتْ بِهِ وَأَظْهَرَهُ اللَّهُ عَلَيْهِ عَرَّفَ بَعْضَهُ وَأَعْرَضَ عَن بَعْضٍ ۖ فَلَمَّا نَبَّأَهَا بِهِ قَالَتْ مَنْ أَنبَأَكَ هَٰذَا ۖ قَالَ نَبَّأَنِيَ الْعَلِيمُ الْخَبِيرُ
3਼ ਜਦੋਂ ਨਬੀ (ਸ:) ਨੇ ਆਪਣੀ ਕਿਸੇ ਪਤਨੀ ਨੂੰ ਇਕ ਗੱਲ ਮਲਕੜੇ ਜਿਹੇ ਆਖੀ ਪਰ ਜਦੋਂ ਉਸੇ ਪਤਨੀ ਨੇ (ਉਹੀਓ ਗਲ ਦੂਜੀ ਪਤਨੀ ਨੂੰ) ਦੱਸ ਦਿੱਤੀ ਤਾਂ ਅੱਲਾਹ ਨੇ ਉਸ (ਵਾਰਤਾਲਾਪ) ਤੋਂ ਇਸ (ਨਬੀ) ਨੂੰ ਸੂਚਿਤ ਕਰ ਦਿੱਤੀ, ਤਾਂ ਨਬੀ ਨੇ (ਦੂਜੀ ਪਤਨੀ) ਨੂੰ ਕੁੱਝ ਹੱਦ ਤਕ ਗੱਲਾਂ ਦੱਸ ਵੀ ਦਿੱਤੀਆਂ ਅਤੇ ਕੁੱਝ ਟਾਲ ਦਿੱਤਾ। ਫੇਰ ਜਦੋਂ ਨਬੀ ਨੇ ਉਸ (ਪਹਿਲੀ ਪਤਨੀ) ਨੂੰ ਉਹ ਸਾਰੀ ਗੱਲ ਸੁਣਾਈ ਤਾਂ ਉਹ ਪੁੱਛਣ ਲੱਗੀ, ਤੁਹਾਨੂੰ ਇਹ ਸਭ ਕਿਸ ਨੇ ਦੱਸਿਆ ਹੈ ? ਉਸ (ਨਬੀ) ਨੇ ਫਰਮਾਇਆ, ਮੈਨੂੰ ਇਹ ਸਾਰੀ ਜਾਣਕਾਰੀ ਸਭ ਕੁੱਝ ਜਾਣਨ ਵਾਲੇ ਤੇ ਖ਼ਬਰ ਰੱਖਣ ਵਾਲੇ ਅੱਲਾਹ ਨੇ ਦਿੱਤੀ ਹੈ।
4إِن تَتُوبَا إِلَى اللَّهِ فَقَدْ صَغَتْ قُلُوبُكُمَا ۖ وَإِن تَظَاهَرَا عَلَيْهِ فَإِنَّ اللَّهَ هُوَ مَوْلَاهُ وَجِبْرِيلُ وَصَالِحُ الْمُؤْمِنِينَ ۖ وَالْمَلَائِكَةُ بَعْدَ ذَٰلِكَ ظَهِيرٌ
4਼ ਕਿਉਂ ਜੋ ਤੁਹਾਡੇ ਦਿਲ ਸੱਚਾਈ ਤੋਂ ਹਟ ਗਏ ਹਨ ਸੋ ਤੁਸੀਂ ਦੋਵੇਂ (ਪਤਨੀਆਂ) ਅੱਲਾਹ ਤੋਂ ਤੌਬਾ ਕਰ ਲਵੋ ਤਾਂ ਤੁਹਾਡੇ ਲਈ ਵਧੀਆ ਹੈ। ਜੇ ਤੁਸੀਂ ਇਸ (ਨਬੀ) ਦੇ ਵਿਰੁੱਧ ਏਕਾ ਕੀਤਾ ਤਾਂ ਅੱਲਾਹ ਆਪ ਹੀ ਉਸ ਦੀ ਸਹਾਇਤਾ ਕਰੇਗਾ, ਅਤੇ ਜਿਬਰਾਈਲ, ਨੇਕ ਮੋਮਿਨ ਤੇ ਇਹਨਾਂ ਦੇ ਨਾਲ-ਨਾਲ ਸਾਰੇ ਫ਼ਰਿਸ਼ਤੇ ਵੀ ਉਸ ਦੇ ਸਹਾਈ ਹਨ।
ਅਤ-ਤਹਰੀਮਕੁਰਾਨ ਸੂਚੀ
12ਆਇਤ
MedinanRevelation
2ਆਇਤ

ਅਨੁਵਾਦ — ਅਤ-ਤਹਰੀਮ 2

ਸੂਰਾ ਅਤ-ਤਹਰੀਮ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਅੱਲਾਹ ਨੇ ਤੁਹਾਡੇ ਲਈ ਤੁਹਾਡੀਆਂ (ਨਾ-ਜਾਇਜ਼ ਸੰਹੁਾਂ) ਨੂੰ ਤੋੜਣਾ…

ਸੂਰਾ ਆਇਤ 2/12 — ਸੂਰਾ ਅਤ-ਤਹਰੀਮ التحريم (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਹਰੀਮ ਸੁਣੋ, ਸੂਰਾ ਅਤ-ਤਹਰੀਮ ਅਨੁਵਾਦ, ਸੂਰਾ ਅਤ-ਤਹਰੀਮ mp3, ਸੂਰਾ ਅਤ-ਤਹਰੀਮ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers