ਅਲ-ਮੁਲਕ · 1/30
ਅਨੁਵਾਦ ਉਚਾਰਨ — ਸੂਰਾ ਅਲ-ਮੁਲਕ
تَبَارَكَ الَّذِي بِيَدِهِ الْمُلْكُ وَهُوَ عَلَىٰ كُلِّ شَيْءٍ قَدِيرٌ ۝١
Tabaarakal lazee biyadihil mulku wa huwa `alaa kulli shai-in qadeer
📖 ਪੰਜਾਬੀ ਵਿੱਚ
1਼ ਉਹ ਜ਼ਾਤ (ਅੱਲਾਹ ਦੀ) ਅਤਿਅੰਤ ਬਰਕਤਾਂ ਵਾਲੀ ਹੈ ਜਿਸ ਦੇ ਹੱਥ ਵਿਚ (ਕੁੱਲ ਜਹਾਨ ਦੀ) ਪਾਤਸ਼ਾਹੀ ਹੈ ਅਤੇ ਹਰਕੇ ਚੀਜ਼ ਉਸ ਦੇ ਕਾਬੂ ਵਿਚ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਲ-ਮੁਲਕ

1تَبَارَكَ الَّذِي بِيَدِهِ الْمُلْكُ وَهُوَ عَلَىٰ كُلِّ شَيْءٍ قَدِيرٌ
1਼ ਉਹ ਜ਼ਾਤ (ਅੱਲਾਹ ਦੀ) ਅਤਿਅੰਤ ਬਰਕਤਾਂ ਵਾਲੀ ਹੈ ਜਿਸ ਦੇ ਹੱਥ ਵਿਚ (ਕੁੱਲ ਜਹਾਨ ਦੀ) ਪਾਤਸ਼ਾਹੀ ਹੈ ਅਤੇ ਹਰਕੇ ਚੀਜ਼ ਉਸ ਦੇ ਕਾਬੂ ਵਿਚ ਹੈ।
2الَّذِي خَلَقَ الْمَوْتَ وَالْحَيَاةَ لِيَبْلُوَكُمْ أَيُّكُمْ أَحْسَنُ عَمَلًا ۚ وَهُوَ الْعَزِيزُ الْغَفُورُ
2਼ ਉਹ ਜਿਸ ਨੇ ਮੌਤ ਅਤੇ ਜੀਵਨ ਨੂੰ ਸਾਜਿਆ ਹੈ ਤਾਂ ਜੋ ਤੁਹਾਨੂੰ ਪਰਖੇ ਕਿ ਤੁਹਾਡੇ ਵਿੱਚੋਂ ਵਧੇਰੇ ਚੰਗੇ ਕੰਮ ਕੌਣ ਕਰਦਾ ਹੈ।1 ਉਹ ਵੱਡਾ ਜ਼ੋਰਾਵਰ ਹੈ ਤੇ ਬਖ਼ਸ਼ਣਹਾਰ ਵੀ ਹੈ।
3الَّذِي خَلَقَ سَبْعَ سَمَاوَاتٍ طِبَاقًا ۖ مَّا تَرَىٰ فِي خَلْقِ الرَّحْمَٰنِ مِن تَفَاوُتٍ ۖ فَارْجِعِ الْبَصَرَ هَلْ تَرَىٰ مِن فُطُورٍ
3਼ ਉਹ ਜਿਸ ਨੇ ਉੱਪਰ-ਥੱਲੇ ਸੱਤ ਅਕਾਸ਼ ਬਣਾਏ। (ਹੇ ਇਨਸਾਨ!) ਤੂੰ ਰਹਿਮਾਨ (ਭਾਵ ਅੱਲਾਹ ਮਿਹਰਬਾਨ) ਦੀ ਰਚਨਾ ਵਿਚ ਕਿਸੇ ਤਰ੍ਹਾਂ ਦਾ ਕੋਈ ਅਸਾਂਵਾਪਣ ਨਹੀਂ ਵੇਖੇਗਾ। ਫੇਰ ਵੇਖ ਕੀ ਤੂੰ ਕੋਈ ਤਰੇੜ ਵੇਖਦਾ ਹੈ ?
ਅਲ-ਮੁਲਕਕੁਰਾਨ ਸੂਚੀ
30ਆਇਤ
MeccanRevelation
1ਆਇਤ

ਅਨੁਵਾਦ — ਅਲ-ਮੁਲਕ 1

ਸੂਰਾ ਅਲ-ਮੁਲਕ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਉਹ ਜ਼ਾਤ (ਅੱਲਾਹ ਦੀ) ਅਤਿਅੰਤ ਬਰਕਤਾਂ ਵਾਲੀ ਹੈ ਜਿਸ…

ਸੂਰਾ ਆਇਤ 1/30 — ਸੂਰਾ ਅਲ-ਮੁਲਕ الملك (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਲਕ ਸੁਣੋ, ਸੂਰਾ ਅਲ-ਮੁਲਕ ਅਨੁਵਾਦ, ਸੂਰਾ ਅਲ-ਮੁਲਕ mp3, ਸੂਰਾ ਅਲ-ਮੁਲਕ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers