ਅਲ-ਮੁਲਕ · 10/30
ਅਨੁਵਾਦ ਉਚਾਰਨ — ਸੂਰਾ ਅਲ-ਮੁਲਕ
وَقَالُوا لَوْ كُنَّا نَسْمَعُ أَوْ نَعْقِلُ مَا كُنَّا فِي أَصْحَابِ السَّعِيرِ ۝١٠
Wa qaaloo law kunnaa nasma`u awna`qilu maa kunnaa feee as haabis sa`eer
📖 ਪੰਜਾਬੀ ਵਿੱਚ
10਼ ਉਹ (ਇਨਕਾਰੀ ਕਿਆਮਤ ਦਿਹਾੜੇ) ਆਖਣਗੇ ਕਿ ਕਾਸ਼ ਅਸੀਂ (ਰਸੂਲ ਦੀਆਂ ਗੱਲਾਂ ਨੂੰ ਧਿਆਨ ਨਾਲ) ਸੁਣਦੇ ਜਾਂ ਸਮਝਦੇ ਤਾਂ ਅੱਜ ਅਸੀਂ ਨਰਕੀਆਂ ਵਿੱਚੋਂ ਨਾ ਹੁੰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਲ-ਮੁਲਕ

8تَكَادُ تَمَيَّزُ مِنَ الْغَيْظِ ۖ كُلَّمَا أُلْقِيَ فِيهَا فَوْجٌ سَأَلَهُمْ خَزَنَتُهَا أَلَمْ يَأْتِكُمْ نَذِيرٌ
8਼ ਹੋ ਸਕਦਾ ਹੈ ਕਿ ਉਹ ਕਰੋਪੀ ਦੇ ਜ਼ੋਰ ਵਿਚ ਪਟ ਹੀ ਜਾਵੇ। ਜਦੋਂ ਵੀ ਕੋਈ ਟੋਲੀ ਉਸ ਵਿਚ ਸੁੱਟੀ ਜਾਵੇਗੀ ਤਾਂ (ਨਰਕ ਦੇ) ਪਹਿਰੇਦਾਰ ਉਹਨਾਂ ਤੋਂ ਪੁੱਛਣਗੇ, ਕੀ ਤੁਹਾਡੇ ਕੋਲ ਕੋਈ ਡਰਾਉਣ ਵਾਲਾ ਨਹੀਂ ਆਇਆ ਸੀ?
9قَالُوا بَلَىٰ قَدْ جَاءَنَا نَذِيرٌ فَكَذَّبْنَا وَقُلْنَا مَا نَزَّلَ اللَّهُ مِن شَيْءٍ إِنْ أَنتُمْ إِلَّا فِي ضَلَالٍ كَبِيرٍ
9਼ ਉਹ ਆਖਣਗੇ ਕਿ ਕਿਉਂ ਨਹੀਂ? ਡਰਾਉਣ ਵਾਲਾ ਸਾਡੇ ਕੋਲ ਆਇਆ ਤਾਂ ਸੀ, ਪਰ ਅਸੀਂ ਉਸ ਨੂੰ ਝੁਠਲਾਇਆ ਅਤੇ ਆਖਿਆ ਕਿ ਅੱਲਾਹ ਨੇ ਕਿਸੇ ਉੱਤੇ ਕੁੱਝ ਵੀ ਨਹੀਂ ਉਤਾਰਿਆ। ਤੁਸੀਂ ਤਾਂ ਵੱਡੀ ਗੁਮਰਾਹੀ ਵਿਚ ਫਸੇ ਹੋਏ ਹੋ।
10وَقَالُوا لَوْ كُنَّا نَسْمَعُ أَوْ نَعْقِلُ مَا كُنَّا فِي أَصْحَابِ السَّعِيرِ
10਼ ਉਹ (ਇਨਕਾਰੀ ਕਿਆਮਤ ਦਿਹਾੜੇ) ਆਖਣਗੇ ਕਿ ਕਾਸ਼ ਅਸੀਂ (ਰਸੂਲ ਦੀਆਂ ਗੱਲਾਂ ਨੂੰ ਧਿਆਨ ਨਾਲ) ਸੁਣਦੇ ਜਾਂ ਸਮਝਦੇ ਤਾਂ ਅੱਜ ਅਸੀਂ ਨਰਕੀਆਂ ਵਿੱਚੋਂ ਨਾ ਹੁੰਦੇ।
11فَاعْتَرَفُوا بِذَنبِهِمْ فَسُحْقًا لِّأَصْحَابِ السَّعِيرِ
11਼ ਇਸ ਤਰ੍ਹਾਂ ਉਹ ਆਪਣੇ ਅਪਰਾਧਾਂ ਨੂੰ ਆਪ ਮੰਨ ਲੈਣਗੇ, ਸੋ ਉਹਨਾਂ ਨਰਕੀਆਂ ਉੱਤੇ ਫਿਟਕਾਰ ਹੈ।
12إِنَّ الَّذِينَ يَخْشَوْنَ رَبَّهُم بِالْغَيْبِ لَهُم مَّغْفِرَةٌ وَأَجْرٌ كَبِيرٌ
12਼ ਜਿਹੜੇ ਲੋਕ ਆਪਣੇ ਪਾਲਣਹਾਰ ਤੋਂ ਬਿਨਾਂ ਵੇਖਿਆਂ ਡਰਦੇ ਹਨ ਉਹਨਾਂ ਲਈ ਬਖ਼ਸ਼ਿਸ਼ ਤੇ ਵੱਡੇ ਬਦਲੇ ਹਨ।
ਅਲ-ਮੁਲਕਕੁਰਾਨ ਸੂਚੀ
30ਆਇਤ
MeccanRevelation
10ਆਇਤ

ਅਨੁਵਾਦ — ਅਲ-ਮੁਲਕ 10

ਸੂਰਾ ਅਲ-ਮੁਲਕ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਉਹ (ਇਨਕਾਰੀ ਕਿਆਮਤ ਦਿਹਾੜੇ) ਆਖਣਗੇ ਕਿ ਕਾਸ਼ ਅਸੀਂ (ਰਸੂਲ…

ਸੂਰਾ ਆਇਤ 10/30 — ਸੂਰਾ ਅਲ-ਮੁਲਕ الملك (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਲਕ ਸੁਣੋ, ਸੂਰਾ ਅਲ-ਮੁਲਕ ਅਨੁਵਾਦ, ਸੂਰਾ ਅਲ-ਮੁਲਕ mp3, ਸੂਰਾ ਅਲ-ਮੁਲਕ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers