ਅਲ-ਮੁਲਕ · 11/30
ਅਨੁਵਾਦ ਉਚਾਰਨ — ਸੂਰਾ ਅਲ-ਮੁਲਕ
فَاعْتَرَفُوا بِذَنبِهِمْ فَسُحْقًا لِّأَصْحَابِ السَّعِيرِ ۝١١
Fa`tarafoo bizambihim fasuhqal li as haabis sa`eer
📖 ਪੰਜਾਬੀ ਵਿੱਚ
11਼ ਇਸ ਤਰ੍ਹਾਂ ਉਹ ਆਪਣੇ ਅਪਰਾਧਾਂ ਨੂੰ ਆਪ ਮੰਨ ਲੈਣਗੇ, ਸੋ ਉਹਨਾਂ ਨਰਕੀਆਂ ਉੱਤੇ ਫਿਟਕਾਰ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਲ-ਮੁਲਕ

9قَالُوا بَلَىٰ قَدْ جَاءَنَا نَذِيرٌ فَكَذَّبْنَا وَقُلْنَا مَا نَزَّلَ اللَّهُ مِن شَيْءٍ إِنْ أَنتُمْ إِلَّا فِي ضَلَالٍ كَبِيرٍ
9਼ ਉਹ ਆਖਣਗੇ ਕਿ ਕਿਉਂ ਨਹੀਂ? ਡਰਾਉਣ ਵਾਲਾ ਸਾਡੇ ਕੋਲ ਆਇਆ ਤਾਂ ਸੀ, ਪਰ ਅਸੀਂ ਉਸ ਨੂੰ ਝੁਠਲਾਇਆ ਅਤੇ ਆਖਿਆ ਕਿ ਅੱਲਾਹ ਨੇ ਕਿਸੇ ਉੱਤੇ ਕੁੱਝ ਵੀ ਨਹੀਂ ਉਤਾਰਿਆ। ਤੁਸੀਂ ਤਾਂ ਵੱਡੀ ਗੁਮਰਾਹੀ ਵਿਚ ਫਸੇ ਹੋਏ ਹੋ।
10وَقَالُوا لَوْ كُنَّا نَسْمَعُ أَوْ نَعْقِلُ مَا كُنَّا فِي أَصْحَابِ السَّعِيرِ
10਼ ਉਹ (ਇਨਕਾਰੀ ਕਿਆਮਤ ਦਿਹਾੜੇ) ਆਖਣਗੇ ਕਿ ਕਾਸ਼ ਅਸੀਂ (ਰਸੂਲ ਦੀਆਂ ਗੱਲਾਂ ਨੂੰ ਧਿਆਨ ਨਾਲ) ਸੁਣਦੇ ਜਾਂ ਸਮਝਦੇ ਤਾਂ ਅੱਜ ਅਸੀਂ ਨਰਕੀਆਂ ਵਿੱਚੋਂ ਨਾ ਹੁੰਦੇ।
11فَاعْتَرَفُوا بِذَنبِهِمْ فَسُحْقًا لِّأَصْحَابِ السَّعِيرِ
11਼ ਇਸ ਤਰ੍ਹਾਂ ਉਹ ਆਪਣੇ ਅਪਰਾਧਾਂ ਨੂੰ ਆਪ ਮੰਨ ਲੈਣਗੇ, ਸੋ ਉਹਨਾਂ ਨਰਕੀਆਂ ਉੱਤੇ ਫਿਟਕਾਰ ਹੈ।
12إِنَّ الَّذِينَ يَخْشَوْنَ رَبَّهُم بِالْغَيْبِ لَهُم مَّغْفِرَةٌ وَأَجْرٌ كَبِيرٌ
12਼ ਜਿਹੜੇ ਲੋਕ ਆਪਣੇ ਪਾਲਣਹਾਰ ਤੋਂ ਬਿਨਾਂ ਵੇਖਿਆਂ ਡਰਦੇ ਹਨ ਉਹਨਾਂ ਲਈ ਬਖ਼ਸ਼ਿਸ਼ ਤੇ ਵੱਡੇ ਬਦਲੇ ਹਨ।
13وَأَسِرُّوا قَوْلَكُمْ أَوِ اجْهَرُوا بِهِ ۖ إِنَّهُ عَلِيمٌ بِذَاتِ الصُّدُورِ
13਼ ਤੁਸੀਂ ਆਪਣੀ ਗੱਲ ਭਾਵੇਂ ਲੁਕਾ ਕੇ ਆਖੋ ਜਾਂ ਆਵਾਜ਼ ਨਾਲ ਆਖੋ। ਬੇਸ਼ੱਕ ਉਹ ਦਿਲਾਂ ਦੇ ਭੇਤ ਜਾਣਦਾ ਹੈ।
ਅਲ-ਮੁਲਕਕੁਰਾਨ ਸੂਚੀ
30ਆਇਤ
MeccanRevelation
11ਆਇਤ

ਅਨੁਵਾਦ — ਅਲ-ਮੁਲਕ 11

ਸੂਰਾ ਅਲ-ਮੁਲਕ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਇਸ ਤਰ੍ਹਾਂ ਉਹ ਆਪਣੇ ਅਪਰਾਧਾਂ ਨੂੰ ਆਪ ਮੰਨ ਲੈਣਗੇ,…

ਸੂਰਾ ਆਇਤ 11/30 — ਸੂਰਾ ਅਲ-ਮੁਲਕ الملك (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਲਕ ਸੁਣੋ, ਸੂਰਾ ਅਲ-ਮੁਲਕ ਅਨੁਵਾਦ, ਸੂਰਾ ਅਲ-ਮੁਲਕ mp3, ਸੂਰਾ ਅਲ-ਮੁਲਕ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers