ਅਲ-ਮੁਲਕ · 14/30
ਅਨੁਵਾਦ ਉਚਾਰਨ — ਸੂਰਾ ਅਲ-ਮੁਲਕ
أَلَا يَعْلَمُ مَنْ خَلَقَ وَهُوَ اللَّطِيفُ الْخَبِيرُ ۝١٤
Alaa ya`lamu man khalaq wa huwal lateeful khabeer
📖 ਪੰਜਾਬੀ ਵਿੱਚ
14਼ ਕੀ ਉਹ ਨਹੀਂ ਜਾਣੇਗਾ ਜਿਸ ਨੇ ਸਭ ਨੂੰ ਪੈਦਾ ਕੀਤਾ ਹੈ ? ਉਹ ਵੱਡਾ ਸੂਖਮਦਰਸ਼ੀ ਹੈ ਤੇ ਹਰ ਪ੍ਰਕਾਰ ਦੀ ਖ਼ਬਰ ਰੱਖਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਅਲ-ਮੁਲਕ

12إِنَّ الَّذِينَ يَخْشَوْنَ رَبَّهُم بِالْغَيْبِ لَهُم مَّغْفِرَةٌ وَأَجْرٌ كَبِيرٌ
12਼ ਜਿਹੜੇ ਲੋਕ ਆਪਣੇ ਪਾਲਣਹਾਰ ਤੋਂ ਬਿਨਾਂ ਵੇਖਿਆਂ ਡਰਦੇ ਹਨ ਉਹਨਾਂ ਲਈ ਬਖ਼ਸ਼ਿਸ਼ ਤੇ ਵੱਡੇ ਬਦਲੇ ਹਨ।
13وَأَسِرُّوا قَوْلَكُمْ أَوِ اجْهَرُوا بِهِ ۖ إِنَّهُ عَلِيمٌ بِذَاتِ الصُّدُورِ
13਼ ਤੁਸੀਂ ਆਪਣੀ ਗੱਲ ਭਾਵੇਂ ਲੁਕਾ ਕੇ ਆਖੋ ਜਾਂ ਆਵਾਜ਼ ਨਾਲ ਆਖੋ। ਬੇਸ਼ੱਕ ਉਹ ਦਿਲਾਂ ਦੇ ਭੇਤ ਜਾਣਦਾ ਹੈ।
14أَلَا يَعْلَمُ مَنْ خَلَقَ وَهُوَ اللَّطِيفُ الْخَبِيرُ
14਼ ਕੀ ਉਹ ਨਹੀਂ ਜਾਣੇਗਾ ਜਿਸ ਨੇ ਸਭ ਨੂੰ ਪੈਦਾ ਕੀਤਾ ਹੈ ? ਉਹ ਵੱਡਾ ਸੂਖਮਦਰਸ਼ੀ ਹੈ ਤੇ ਹਰ ਪ੍ਰਕਾਰ ਦੀ ਖ਼ਬਰ ਰੱਖਦਾ ਹੈ।
15هُوَ الَّذِي جَعَلَ لَكُمُ الْأَرْضَ ذَلُولًا فَامْشُوا فِي مَنَاكِبِهَا وَكُلُوا مِن رِّزْقِهِ ۖ وَإِلَيْهِ النُّشُورُ
15਼ ਉਹੀਓ ਹੈ ਜਿਸ ਨੇ ਧਰਤੀ ਨੂੰ ਤੁਹਾਡੇ ਅਧੀਨ ਕਰ ਛੱਡਿਆ ਹੈ। ਸੋ ਤੁਸੀਂ ਉਸ ਦੀਆਂ ਰਾਹਾਂ ਉੱਤੇ ਚਲਦੇ ਹੋਏ ਉਸ ਦੇ ਰਿਜ਼ਕ ਵਿੱਚੋਂ ਖਾਓ। ਤੁਸੀਂ ਉਸੇ ਵੱਲ ਮੁੜ ਸੁਰਜੀਤ ਹੋ ਕੇ ਜਾਣਾ ਹੈ।
16أَأَمِنتُم مَّن فِي السَّمَاءِ أَن يَخْسِفَ بِكُمُ الْأَرْضَ فَإِذَا هِيَ تَمُورُ
16਼ ਕੀ ਤੁਸੀਂ ਉਸ (ਅੱਲਾਹ) ਤੋਂ ਬੇ-ਖ਼ੌਫ਼ ਹੋ ਗਏ ਹੋ, ਜਿਹੜਾ ਅਕਾਸ਼ ਵਿਚ ਹੈ ਕਿ ਉਹ ਤੁਹਾਨੂੰ ਧਰਤੀ ਵਿਚ ਧਸਾ ਦੇਵੇ ਅਤੇ ਅਚਣਚੇਤ ਇਹ (ਧਰਤੀ) ਕੰਬਣ ਲਗ ਜਾਵੇ ?
ਅਲ-ਮੁਲਕਕੁਰਾਨ ਸੂਚੀ
30ਆਇਤ
MeccanRevelation
14ਆਇਤ

ਅਨੁਵਾਦ — ਅਲ-ਮੁਲਕ 14

ਸੂਰਾ ਅਲ-ਮੁਲਕ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਕੀ ਉਹ ਨਹੀਂ ਜਾਣੇਗਾ ਜਿਸ ਨੇ ਸਭ ਨੂੰ ਪੈਦਾ…

ਸੂਰਾ ਆਇਤ 14/30 — ਸੂਰਾ ਅਲ-ਮੁਲਕ الملك (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਲਕ ਸੁਣੋ, ਸੂਰਾ ਅਲ-ਮੁਲਕ ਅਨੁਵਾਦ, ਸੂਰਾ ਅਲ-ਮੁਲਕ mp3, ਸੂਰਾ ਅਲ-ਮੁਲਕ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers