ਅਲ-ਮੁਲਕ · 15/30
ਅਨੁਵਾਦ ਉਚਾਰਨ — ਅਲ-ਮੁਲਕ
هُوَ الَّذِي جَعَلَ لَكُمُ الْأَرْضَ ذَلُولًا فَامْشُوا فِي مَنَاكِبِهَا وَكُلُوا مِن رِّزْقِهِ ۖ وَإِلَيْهِ النُّشُورُ ۝١٥
Huwal lazee ja`ala lakumul arda zaloolan famshoo fee manaakibihaa wa kuloo mir rizqihee wa ilaihin nushoor
📖 ਪੰਜਾਬੀ ਵਿੱਚ
15਼ ਉਹੀਓ ਹੈ ਜਿਸ ਨੇ ਧਰਤੀ ਨੂੰ ਤੁਹਾਡੇ ਅਧੀਨ ਕਰ ਛੱਡਿਆ ਹੈ। ਸੋ ਤੁਸੀਂ ਉਸ ਦੀਆਂ ਰਾਹਾਂ ਉੱਤੇ ਚਲਦੇ ਹੋਏ ਉਸ ਦੇ ਰਿਜ਼ਕ ਵਿੱਚੋਂ ਖਾਓ। ਤੁਸੀਂ ਉਸੇ ਵੱਲ ਮੁੜ ਸੁਰਜੀਤ ਹੋ ਕੇ ਜਾਣਾ ਹੈ।

🎧 ਸੁਣੋ


📜 ਆਇਤ 13-17 — ਅਲ-ਮੁਲਕ

13وَأَسِرُّوا قَوْلَكُمْ أَوِ اجْهَرُوا بِهِ ۖ إِنَّهُ عَلِيمٌ بِذَاتِ الصُّدُورِ
13਼ ਤੁਸੀਂ ਆਪਣੀ ਗੱਲ ਭਾਵੇਂ ਲੁਕਾ ਕੇ ਆਖੋ ਜਾਂ ਆਵਾਜ਼ ਨਾਲ ਆਖੋ। ਬੇਸ਼ੱਕ ਉਹ ਦਿਲਾਂ ਦੇ ਭੇਤ ਜਾਣਦਾ ਹੈ।
14أَلَا يَعْلَمُ مَنْ خَلَقَ وَهُوَ اللَّطِيفُ الْخَبِيرُ
14਼ ਕੀ ਉਹ ਨਹੀਂ ਜਾਣੇਗਾ ਜਿਸ ਨੇ ਸਭ ਨੂੰ ਪੈਦਾ ਕੀਤਾ ਹੈ ? ਉਹ ਵੱਡਾ ਸੂਖਮਦਰਸ਼ੀ ਹੈ ਤੇ ਹਰ ਪ੍ਰਕਾਰ ਦੀ ਖ਼ਬਰ ਰੱਖਦਾ ਹੈ।
15هُوَ الَّذِي جَعَلَ لَكُمُ الْأَرْضَ ذَلُولًا فَامْشُوا فِي مَنَاكِبِهَا وَكُلُوا مِن رِّزْقِهِ ۖ وَإِلَيْهِ النُّشُورُ
15਼ ਉਹੀਓ ਹੈ ਜਿਸ ਨੇ ਧਰਤੀ ਨੂੰ ਤੁਹਾਡੇ ਅਧੀਨ ਕਰ ਛੱਡਿਆ ਹੈ। ਸੋ ਤੁਸੀਂ ਉਸ ਦੀਆਂ ਰਾਹਾਂ ਉੱਤੇ ਚਲਦੇ ਹੋਏ ਉਸ ਦੇ ਰਿਜ਼ਕ ਵਿੱਚੋਂ ਖਾਓ। ਤੁਸੀਂ ਉਸੇ ਵੱਲ ਮੁੜ ਸੁਰਜੀਤ ਹੋ ਕੇ ਜਾਣਾ ਹੈ।
16أَأَمِنتُم مَّن فِي السَّمَاءِ أَن يَخْسِفَ بِكُمُ الْأَرْضَ فَإِذَا هِيَ تَمُورُ
16਼ ਕੀ ਤੁਸੀਂ ਉਸ (ਅੱਲਾਹ) ਤੋਂ ਬੇ-ਖ਼ੌਫ਼ ਹੋ ਗਏ ਹੋ, ਜਿਹੜਾ ਅਕਾਸ਼ ਵਿਚ ਹੈ ਕਿ ਉਹ ਤੁਹਾਨੂੰ ਧਰਤੀ ਵਿਚ ਧਸਾ ਦੇਵੇ ਅਤੇ ਅਚਣਚੇਤ ਇਹ (ਧਰਤੀ) ਕੰਬਣ ਲਗ ਜਾਵੇ ?
17أَمْ أَمِنتُم مَّن فِي السَّمَاءِ أَن يُرْسِلَ عَلَيْكُمْ حَاصِبًا ۖ فَسَتَعْلَمُونَ كَيْفَ نَذِيرِ
17਼ ਕੀ ਤੁਸੀਂ ਉਸ ਅੱਲਾਹ ਤੋਂ ਨਿਸ਼ਚਿੰਤ ਹੋ ਗਏ ਹੋ ਜਿਹੜਾ ਅਕਾਸ਼ ਵਿਚ ਹੈ ਕਿ ਉਹ ਤੁਹਾਡੇ ਉੱਤੇ ਪਥਰਾਓ ਕਰਨ ਵਾਲੀ ਤੇਜ਼ ਹਵਾ ਭੇਜ ਦੇਵੇ? ਫੇਰ ਤੁਹਾਨੂੰ ਪਤਾ ਲੱਗੇਗਾ ਕਿ ਮੇਰਾ ਡਰਾਉਣਾ ਕਿਹੋ ਜਿਹਾ ਹੁੰਦਾ ਹੈ।
ਅਲ-ਮੁਲਕਕੁਰਾਨ ਸੂਚੀ
30ਆਇਤ
MeccanRevelation
15ਆਇਤ

ਅਨੁਵਾਦ — ਅਲ-ਮੁਲਕ 15

ਸੂਰਾ ਅਲ-ਮੁਲਕ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਉਹੀਓ ਹੈ ਜਿਸ ਨੇ ਧਰਤੀ ਨੂੰ ਤੁਹਾਡੇ ਅਧੀਨ ਕਰ…

ਸੂਰਾ ਆਇਤ 15/30 — ਅਲ-ਮੁਲਕ الملك (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਲਕ ਸੁਣੋ, ਅਲ-ਮੁਲਕ ਅਨੁਵਾਦ, ਅਲ-ਮੁਲਕ mp3, ਅਲ-ਮੁਲਕ pdf. ਆਇਤ 13–17. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers