ਅਲ-ਮੁਲਕ · 16/30
ਅਨੁਵਾਦ ਉਚਾਰਨ — ਸੂਰਾ ਅਲ-ਮੁਲਕ
أَأَمِنتُم مَّن فِي السَّمَاءِ أَن يَخْسِفَ بِكُمُ الْأَرْضَ فَإِذَا هِيَ تَمُورُ ۝١٦
A-amintum man fissamaaa`i aiyakhsifa bi kumul arda fa izaa hiya tamoor
📖 ਪੰਜਾਬੀ ਵਿੱਚ
16਼ ਕੀ ਤੁਸੀਂ ਉਸ (ਅੱਲਾਹ) ਤੋਂ ਬੇ-ਖ਼ੌਫ਼ ਹੋ ਗਏ ਹੋ, ਜਿਹੜਾ ਅਕਾਸ਼ ਵਿਚ ਹੈ ਕਿ ਉਹ ਤੁਹਾਨੂੰ ਧਰਤੀ ਵਿਚ ਧਸਾ ਦੇਵੇ ਅਤੇ ਅਚਣਚੇਤ ਇਹ (ਧਰਤੀ) ਕੰਬਣ ਲਗ ਜਾਵੇ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਅਲ-ਮੁਲਕ

14أَلَا يَعْلَمُ مَنْ خَلَقَ وَهُوَ اللَّطِيفُ الْخَبِيرُ
14਼ ਕੀ ਉਹ ਨਹੀਂ ਜਾਣੇਗਾ ਜਿਸ ਨੇ ਸਭ ਨੂੰ ਪੈਦਾ ਕੀਤਾ ਹੈ ? ਉਹ ਵੱਡਾ ਸੂਖਮਦਰਸ਼ੀ ਹੈ ਤੇ ਹਰ ਪ੍ਰਕਾਰ ਦੀ ਖ਼ਬਰ ਰੱਖਦਾ ਹੈ।
15هُوَ الَّذِي جَعَلَ لَكُمُ الْأَرْضَ ذَلُولًا فَامْشُوا فِي مَنَاكِبِهَا وَكُلُوا مِن رِّزْقِهِ ۖ وَإِلَيْهِ النُّشُورُ
15਼ ਉਹੀਓ ਹੈ ਜਿਸ ਨੇ ਧਰਤੀ ਨੂੰ ਤੁਹਾਡੇ ਅਧੀਨ ਕਰ ਛੱਡਿਆ ਹੈ। ਸੋ ਤੁਸੀਂ ਉਸ ਦੀਆਂ ਰਾਹਾਂ ਉੱਤੇ ਚਲਦੇ ਹੋਏ ਉਸ ਦੇ ਰਿਜ਼ਕ ਵਿੱਚੋਂ ਖਾਓ। ਤੁਸੀਂ ਉਸੇ ਵੱਲ ਮੁੜ ਸੁਰਜੀਤ ਹੋ ਕੇ ਜਾਣਾ ਹੈ।
16أَأَمِنتُم مَّن فِي السَّمَاءِ أَن يَخْسِفَ بِكُمُ الْأَرْضَ فَإِذَا هِيَ تَمُورُ
16਼ ਕੀ ਤੁਸੀਂ ਉਸ (ਅੱਲਾਹ) ਤੋਂ ਬੇ-ਖ਼ੌਫ਼ ਹੋ ਗਏ ਹੋ, ਜਿਹੜਾ ਅਕਾਸ਼ ਵਿਚ ਹੈ ਕਿ ਉਹ ਤੁਹਾਨੂੰ ਧਰਤੀ ਵਿਚ ਧਸਾ ਦੇਵੇ ਅਤੇ ਅਚਣਚੇਤ ਇਹ (ਧਰਤੀ) ਕੰਬਣ ਲਗ ਜਾਵੇ ?
17أَمْ أَمِنتُم مَّن فِي السَّمَاءِ أَن يُرْسِلَ عَلَيْكُمْ حَاصِبًا ۖ فَسَتَعْلَمُونَ كَيْفَ نَذِيرِ
17਼ ਕੀ ਤੁਸੀਂ ਉਸ ਅੱਲਾਹ ਤੋਂ ਨਿਸ਼ਚਿੰਤ ਹੋ ਗਏ ਹੋ ਜਿਹੜਾ ਅਕਾਸ਼ ਵਿਚ ਹੈ ਕਿ ਉਹ ਤੁਹਾਡੇ ਉੱਤੇ ਪਥਰਾਓ ਕਰਨ ਵਾਲੀ ਤੇਜ਼ ਹਵਾ ਭੇਜ ਦੇਵੇ? ਫੇਰ ਤੁਹਾਨੂੰ ਪਤਾ ਲੱਗੇਗਾ ਕਿ ਮੇਰਾ ਡਰਾਉਣਾ ਕਿਹੋ ਜਿਹਾ ਹੁੰਦਾ ਹੈ।
18وَلَقَدْ كَذَّبَ الَّذِينَ مِن قَبْلِهِمْ فَكَيْفَ كَانَ نَكِيرِ
18਼ ਬੇਸ਼ੱਕ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਉਹ ਵੀ (ਪੈਗ਼ੰਬਰਾਂ ਨੂੰ) ਝੁਠਲਾ ਚੁੱਕੇ ਹਨ, ਫੇਰ ਵੇਖ ਲਓ ਕਿ ਮੇਰਾ ਅਜ਼ਾਬ ਕਿਹੋ ਜਿਹਾ ਸੀ।
ਅਲ-ਮੁਲਕਕੁਰਾਨ ਸੂਚੀ
30ਆਇਤ
MeccanRevelation
16ਆਇਤ

ਅਨੁਵਾਦ — ਅਲ-ਮੁਲਕ 16

ਸੂਰਾ ਅਲ-ਮੁਲਕ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਕੀ ਤੁਸੀਂ ਉਸ (ਅੱਲਾਹ) ਤੋਂ ਬੇ-ਖ਼ੌਫ਼ ਹੋ ਗਏ ਹੋ,…

ਸੂਰਾ ਆਇਤ 16/30 — ਸੂਰਾ ਅਲ-ਮੁਲਕ الملك (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਲਕ ਸੁਣੋ, ਸੂਰਾ ਅਲ-ਮੁਲਕ ਅਨੁਵਾਦ, ਸੂਰਾ ਅਲ-ਮੁਲਕ mp3, ਸੂਰਾ ਅਲ-ਮੁਲਕ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers