ਅਲ-ਮੁਲਕ · 18/30
ਅਨੁਵਾਦ ਉਚਾਰਨ — ਸੂਰਾ ਅਲ-ਮੁਲਕ
وَلَقَدْ كَذَّبَ الَّذِينَ مِن قَبْلِهِمْ فَكَيْفَ كَانَ نَكِيرِ ۝١٨
Wa laqad kazzabal lazeena min qablihim fakaifa kaana nakeer
📖 ਪੰਜਾਬੀ ਵਿੱਚ
18਼ ਬੇਸ਼ੱਕ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਉਹ ਵੀ (ਪੈਗ਼ੰਬਰਾਂ ਨੂੰ) ਝੁਠਲਾ ਚੁੱਕੇ ਹਨ, ਫੇਰ ਵੇਖ ਲਓ ਕਿ ਮੇਰਾ ਅਜ਼ਾਬ ਕਿਹੋ ਜਿਹਾ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਅਲ-ਮੁਲਕ

16أَأَمِنتُم مَّن فِي السَّمَاءِ أَن يَخْسِفَ بِكُمُ الْأَرْضَ فَإِذَا هِيَ تَمُورُ
16਼ ਕੀ ਤੁਸੀਂ ਉਸ (ਅੱਲਾਹ) ਤੋਂ ਬੇ-ਖ਼ੌਫ਼ ਹੋ ਗਏ ਹੋ, ਜਿਹੜਾ ਅਕਾਸ਼ ਵਿਚ ਹੈ ਕਿ ਉਹ ਤੁਹਾਨੂੰ ਧਰਤੀ ਵਿਚ ਧਸਾ ਦੇਵੇ ਅਤੇ ਅਚਣਚੇਤ ਇਹ (ਧਰਤੀ) ਕੰਬਣ ਲਗ ਜਾਵੇ ?
17أَمْ أَمِنتُم مَّن فِي السَّمَاءِ أَن يُرْسِلَ عَلَيْكُمْ حَاصِبًا ۖ فَسَتَعْلَمُونَ كَيْفَ نَذِيرِ
17਼ ਕੀ ਤੁਸੀਂ ਉਸ ਅੱਲਾਹ ਤੋਂ ਨਿਸ਼ਚਿੰਤ ਹੋ ਗਏ ਹੋ ਜਿਹੜਾ ਅਕਾਸ਼ ਵਿਚ ਹੈ ਕਿ ਉਹ ਤੁਹਾਡੇ ਉੱਤੇ ਪਥਰਾਓ ਕਰਨ ਵਾਲੀ ਤੇਜ਼ ਹਵਾ ਭੇਜ ਦੇਵੇ? ਫੇਰ ਤੁਹਾਨੂੰ ਪਤਾ ਲੱਗੇਗਾ ਕਿ ਮੇਰਾ ਡਰਾਉਣਾ ਕਿਹੋ ਜਿਹਾ ਹੁੰਦਾ ਹੈ।
18وَلَقَدْ كَذَّبَ الَّذِينَ مِن قَبْلِهِمْ فَكَيْفَ كَانَ نَكِيرِ
18਼ ਬੇਸ਼ੱਕ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਉਹ ਵੀ (ਪੈਗ਼ੰਬਰਾਂ ਨੂੰ) ਝੁਠਲਾ ਚੁੱਕੇ ਹਨ, ਫੇਰ ਵੇਖ ਲਓ ਕਿ ਮੇਰਾ ਅਜ਼ਾਬ ਕਿਹੋ ਜਿਹਾ ਸੀ।
19أَوَلَمْ يَرَوْا إِلَى الطَّيْرِ فَوْقَهُمْ صَافَّاتٍ وَيَقْبِضْنَ ۚ مَا يُمْسِكُهُنَّ إِلَّا الرَّحْمَٰنُ ۚ إِنَّهُ بِكُلِّ شَيْءٍ بَصِيرٌ
19਼ ਕੀ ਉਹਨਾਂ (ਇਨਕਾਰੀਆਂ) ਨੇ ਆਪਣੇ ਉੱਤੇ ਉੱਡਣ ਵਾਲੇ ਪੰਛੀਆਂ ਦੇ ਖੰਭ ਖਿਲਰੇ ਹੋਏ ਤੇ ਸੁਕੜੇ ਹੋਏ ਨਹੀਂ ਵੇਖੇ। ਉਹਨਾਂ ਨੂੰ ਅੱਲਾਹ ਤੋਂ ਛੁੱਟ ਕੋਈ ਨਹੀਂ ਥੰਮਦਾ। ਬੇਸ਼ੱਕ ਉਹ ਹਰ ਚੀਜ਼ ਨੂੰ ਵੇਖਦਾ ਹੈ।
20أَمَّنْ هَٰذَا الَّذِي هُوَ جُندٌ لَّكُمْ يَنصُرُكُم مِّن دُونِ الرَّحْمَٰنِ ۚ إِنِ الْكَافِرُونَ إِلَّا فِي غُرُورٍ
20਼ ਭਲਾ ਉਹ ਕੌਣ ਹੈ ਜਿਹੜਾ ਤੁਹਾਡੀ ਸੈਨਾ ਬਣ ਕੇ, ਛੁੱਟ ਰਹਿਮਾਨ ਤੋਂ, ਤੁਹਾਡੀ ਸਹਾਇਤਾ ਕਰੇ ? ਇਨਕਾਰੀ ਤਾਂ ਉੱਕਾ ਹੀ ਧੋਖੇ ਵਿਚ ਫਸੇ ਹੋਏ ਹਨ।
ਅਲ-ਮੁਲਕਕੁਰਾਨ ਸੂਚੀ
30ਆਇਤ
MeccanRevelation
18ਆਇਤ

ਅਨੁਵਾਦ — ਅਲ-ਮੁਲਕ 18

ਸੂਰਾ ਅਲ-ਮੁਲਕ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਬੇਸ਼ੱਕ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਉਹ…

ਸੂਰਾ ਆਇਤ 18/30 — ਸੂਰਾ ਅਲ-ਮੁਲਕ الملك (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਲਕ ਸੁਣੋ, ਸੂਰਾ ਅਲ-ਮੁਲਕ ਅਨੁਵਾਦ, ਸੂਰਾ ਅਲ-ਮੁਲਕ mp3, ਸੂਰਾ ਅਲ-ਮੁਲਕ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers