ਅਲ-ਮੁਲਕ · 19/30
ਅਨੁਵਾਦ ਉਚਾਰਨ — ਸੂਰਾ ਅਲ-ਮੁਲਕ
أَوَلَمْ يَرَوْا إِلَى الطَّيْرِ فَوْقَهُمْ صَافَّاتٍ وَيَقْبِضْنَ ۚ مَا يُمْسِكُهُنَّ إِلَّا الرَّحْمَٰنُ ۚ إِنَّهُ بِكُلِّ شَيْءٍ بَصِيرٌ ۝١٩
Awalam yaraw ilat tairi fawqahum saaaffaatinw wa yaqbidn; maa yumsikuhunna illaar rahmaan; innahoo bikulli shai im baseer
📖 ਪੰਜਾਬੀ ਵਿੱਚ
19਼ ਕੀ ਉਹਨਾਂ (ਇਨਕਾਰੀਆਂ) ਨੇ ਆਪਣੇ ਉੱਤੇ ਉੱਡਣ ਵਾਲੇ ਪੰਛੀਆਂ ਦੇ ਖੰਭ ਖਿਲਰੇ ਹੋਏ ਤੇ ਸੁਕੜੇ ਹੋਏ ਨਹੀਂ ਵੇਖੇ। ਉਹਨਾਂ ਨੂੰ ਅੱਲਾਹ ਤੋਂ ਛੁੱਟ ਕੋਈ ਨਹੀਂ ਥੰਮਦਾ। ਬੇਸ਼ੱਕ ਉਹ ਹਰ ਚੀਜ਼ ਨੂੰ ਵੇਖਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਅਲ-ਮੁਲਕ

17أَمْ أَمِنتُم مَّن فِي السَّمَاءِ أَن يُرْسِلَ عَلَيْكُمْ حَاصِبًا ۖ فَسَتَعْلَمُونَ كَيْفَ نَذِيرِ
17਼ ਕੀ ਤੁਸੀਂ ਉਸ ਅੱਲਾਹ ਤੋਂ ਨਿਸ਼ਚਿੰਤ ਹੋ ਗਏ ਹੋ ਜਿਹੜਾ ਅਕਾਸ਼ ਵਿਚ ਹੈ ਕਿ ਉਹ ਤੁਹਾਡੇ ਉੱਤੇ ਪਥਰਾਓ ਕਰਨ ਵਾਲੀ ਤੇਜ਼ ਹਵਾ ਭੇਜ ਦੇਵੇ? ਫੇਰ ਤੁਹਾਨੂੰ ਪਤਾ ਲੱਗੇਗਾ ਕਿ ਮੇਰਾ ਡਰਾਉਣਾ ਕਿਹੋ ਜਿਹਾ ਹੁੰਦਾ ਹੈ।
18وَلَقَدْ كَذَّبَ الَّذِينَ مِن قَبْلِهِمْ فَكَيْفَ كَانَ نَكِيرِ
18਼ ਬੇਸ਼ੱਕ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਉਹ ਵੀ (ਪੈਗ਼ੰਬਰਾਂ ਨੂੰ) ਝੁਠਲਾ ਚੁੱਕੇ ਹਨ, ਫੇਰ ਵੇਖ ਲਓ ਕਿ ਮੇਰਾ ਅਜ਼ਾਬ ਕਿਹੋ ਜਿਹਾ ਸੀ।
19أَوَلَمْ يَرَوْا إِلَى الطَّيْرِ فَوْقَهُمْ صَافَّاتٍ وَيَقْبِضْنَ ۚ مَا يُمْسِكُهُنَّ إِلَّا الرَّحْمَٰنُ ۚ إِنَّهُ بِكُلِّ شَيْءٍ بَصِيرٌ
19਼ ਕੀ ਉਹਨਾਂ (ਇਨਕਾਰੀਆਂ) ਨੇ ਆਪਣੇ ਉੱਤੇ ਉੱਡਣ ਵਾਲੇ ਪੰਛੀਆਂ ਦੇ ਖੰਭ ਖਿਲਰੇ ਹੋਏ ਤੇ ਸੁਕੜੇ ਹੋਏ ਨਹੀਂ ਵੇਖੇ। ਉਹਨਾਂ ਨੂੰ ਅੱਲਾਹ ਤੋਂ ਛੁੱਟ ਕੋਈ ਨਹੀਂ ਥੰਮਦਾ। ਬੇਸ਼ੱਕ ਉਹ ਹਰ ਚੀਜ਼ ਨੂੰ ਵੇਖਦਾ ਹੈ।
20أَمَّنْ هَٰذَا الَّذِي هُوَ جُندٌ لَّكُمْ يَنصُرُكُم مِّن دُونِ الرَّحْمَٰنِ ۚ إِنِ الْكَافِرُونَ إِلَّا فِي غُرُورٍ
20਼ ਭਲਾ ਉਹ ਕੌਣ ਹੈ ਜਿਹੜਾ ਤੁਹਾਡੀ ਸੈਨਾ ਬਣ ਕੇ, ਛੁੱਟ ਰਹਿਮਾਨ ਤੋਂ, ਤੁਹਾਡੀ ਸਹਾਇਤਾ ਕਰੇ ? ਇਨਕਾਰੀ ਤਾਂ ਉੱਕਾ ਹੀ ਧੋਖੇ ਵਿਚ ਫਸੇ ਹੋਏ ਹਨ।
21أَمَّنْ هَٰذَا الَّذِي يَرْزُقُكُمْ إِنْ أَمْسَكَ رِزْقَهُ ۚ بَل لَّجُّوا فِي عُتُوٍّ وَنُفُورٍ
21਼ ਜੇ ਰਹਿਮਾਨ ਆਪਣਾ ਰਿਜ਼ਕ ਰੋਕ ਲਵੇ ਫੇਰ ਭਲਾ ਉਹ ਕਿਹੜਾ ਹੈ ਜਿਹੜਾ ਤੁਹਾਨੂੰ ਰਿਜ਼ਕ ਦੇ ਸਕੇ ? ਪਰ ਉਹ (ਕਾਫ਼ਿਰ) ਸਰਕਸ਼ੀ ਤੇ ਹੱਕ ਸੱਚ ਤੋਂ ਮੂੰਹ ਮੋੜਣ ਉੱਤੇ ਅੜੇ ਹੋਏ ਹਨ।
ਅਲ-ਮੁਲਕਕੁਰਾਨ ਸੂਚੀ
30ਆਇਤ
MeccanRevelation
19ਆਇਤ

ਅਨੁਵਾਦ — ਅਲ-ਮੁਲਕ 19

ਸੂਰਾ ਅਲ-ਮੁਲਕ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਕੀ ਉਹਨਾਂ (ਇਨਕਾਰੀਆਂ) ਨੇ ਆਪਣੇ ਉੱਤੇ ਉੱਡਣ ਵਾਲੇ ਪੰਛੀਆਂ…

ਸੂਰਾ ਆਇਤ 19/30 — ਸੂਰਾ ਅਲ-ਮੁਲਕ الملك (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਲਕ ਸੁਣੋ, ਸੂਰਾ ਅਲ-ਮੁਲਕ ਅਨੁਵਾਦ, ਸੂਰਾ ਅਲ-ਮੁਲਕ mp3, ਸੂਰਾ ਅਲ-ਮੁਲਕ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers